:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰਾਜਸਥਾਨ ਦਾ ਅਜਿਹਾ ਮੰਦਰ, ਜਿੱਥੇ ਰਾਤ ਹੁੰਦਿਆਂ ਹੀ ਇਨਸਾਨ ਤਬਦੀਲ ਹੋ ਜਾਂਦੈ ਪੱਥਰ 'ਚ PRINT ਈ ਮੇਲ
mndr.jpgਨਵੀਂ ਦਿੱਲੀ -19ਨਵੰਬਰ(ਮੀਡੀਆ,ਦੇਸਪੰਜਾਬ)- ਭਾਰਤ ਵਿਚ ਕਈ ਅਜਿਹੀਆਂ ਇਤਿਹਾਸਕ ਯਾਦਗਾਰਾਂ ਹਨ ਜਿਨ੍ਹਾਂ ਨੇ ਆਪਣੇ ਇਤਿਹਾਸ ਨੂੰ ਸਾਂਭ ਕੇ ਰੱਖਿਆ ਹੋਇਆ ਹੈ। ਇਨ੍ਹਾਂ ਯਾਦਗਾਰਾਂ ਵਿਚ ਕਈ ਅਜਿਹੇ ਰਾਜ਼ ਦਫਨ ਹਨ ਜਿਨ੍ਹਾਂ ਨੂੰ ਹੁਣ ਤਕ ਕੋਈ ਜਾਣ ਨਹੀਂ ਸਕਿਆ। ਇਸੇ ਤਰ੍ਹਾਂ ਰਾਜਸਥਾਨ ਵਿਚ ਇਕ ਅਜੀਬ ਮੰਦਰ
ਹੈ ਜਿੱਥੇ ਰਾਤ ਹੁੰਦਿਆਂ ਹੀ ਇਨਸਾਨ ਪੱਥਰ ਵਿਚ ਤਬਦੀਲ ਹੋ ਜਾਂਦੇ ਹਨ।  ਅੱਜ ਅਸੀਂ ਇੱਥੇ ਜਿਸ ਅਦਭੁੱਤ ਮੰਦਰ ਦੀ ਗੱਲ ਕਰ ਰਹੇ ਹਾਂ ਉਹ ਰਾਜਸਥਾਨ ਦੇ ਬਾੜਮੇਰ ਜ਼ਿਲੇ ਵਿਚ ਬਣਿਆ ਹੋਇਆ ਹੈ। ਇਹ ਮੰਦਰ ਉਸ ਰੇਤੀਲੀ ਜ਼ਮੀਨ 'ਤੇ ਬਣਿਆ ਹੈ ਜਿੱਥੇ ਕਈ ਰਾਜ਼ ਦਫਨ ਹਨ। ਕਈ ਮਾਨਤਾਵਾਂ ਹਨ ਜਿਨ੍ਹਾਂ ਨੂੰ ਸੁਣ ਕੇ ਤੁਸੀਂ ਹੈਰਾਨ ਰਹਿ ਜਾਓਗੇ। ਇਸ ਭੇਦਭਰੇ ਮੰਦਰ ਦਾ ਨਾਂ 'ਕਿਰਾਡੂ' ਹੈ। ਇਸ ਮੰਦਰ ਤਕ ਪਹੁੰਚਣ ਲਈ ਸ਼ਰਧਾਲੂਆਂ ਨੂੰ ਬਾੜਮੇਰ ਤੋਂ ਲੱਗਭਗ 39 ਕਿਲੋਮੀਟਰ ਦੀ ਦੂਰੀ ਤੈਅ ਕਰਕੇ ਜਾਣਾ ਪੈਂਦਾ ਹੈ। ਬਾੜਮੇਰ ਦਾ ਇਹ ਕਿਰਾਡੂ ਮੰਦਰ ਖੰਡਰਾਂ ਵਿਚ ਵਸਿਆ ਹੋਇਆ ਹੈ ਪਰ ਇਸ ਮੰਦਰ ਦੀ ਇਕ ਖਾਸ ਗੱਲ ਹੈ, ਇਹ ਦੇਖਣ ਵਿਚ ਬੇਹੱਦ ਖੂਬਸੂਰਤ ਅਤੇ ਵਿਸ਼ਾਲ ਹੈ। ਇਥੋਂ ਦੇ ਲੋਕਾਂ ਦਾ ਅਜਿਹਾ ਮੰਨਣਾ ਹੈ ਕਿ ਜੇਕਰ ਕੋਈ ਇਨਸਾਨ ਰਾਤ ਨੂੰ ਇੱਥੇ ਰੁਕ ਜਾਏ ਤਾਂ ਉਹ ਪੱਥਰ ਵਿਚ ਤਬਦੀਲ ਹੋ ਜਾਂਦਾ ਹੈ। ਇਸੇ ਕਾਰਨ ਇਥੇ ਸ਼ਾਮ ਹੋਣ ਤੋਂ ਬਾਅਦ ਕੋਈ ਮੰਦਰ ਦੇ ਨੇੜੇ-ਤੇੜੇ ਵੀ ਨਹੀਂ ਭਟਕਦਾ। ਕੁਝ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਇਸ ਥਾਂ ਨੂੰ ਸਰਾਪ ਮਿਲਿਆ ਹੋਇਆ ਹੈ।
 
< Prev   Next >

Advertisements