:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੱਜਣ ਅਤੇ ਅਮਰਿੰਦਰ ਦੇ ਰਿਸ਼ਤਿਆਂ 'ਚ ਖਟਾਸ, ਅੱਤਵਾਦੀਆਂ 'ਤੇ ਨਕੇਲ ਕੱਸਣ ਲਈ ਕੈਨੇਡਾ ਨਹੀਂ ਕਰ ਰਿਹੈ ਮਦਦ PRINT ਈ ਮੇਲ
sjn.jpgਲੁਧਿਆਣਾ/ਟੋਰਾਂਟੋ -20ਨਵੰਬਰ(ਮੀਡੀਆ,ਦੇਸਪੰਜਾਬ)- ਅੱਤਵਾਦ ਹਰ ਦੇਸ਼ ਲਈ ਮੁੱਖ ਚੁਣੌਤੀ ਬਣਿਆ ਹੋਇਆ ਹੈ। ਵਿਦੇਸ਼ਾਂ ਵਿਚ ਵੀ ਅੱਤਵਾਦੀ ਸੰਗਠਨ ਸਰਗਰਮ ਹਨ ਅਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਸੇ ਮੁੱਦੇ ਦੇ ਤਹਿਤ ਕੈਨੇਡਾ 'ਚ ਖਾਲਿਸਤਾਨ ਲਿਬਰੇਸ਼ਨ ਫੋਰਸ ਦੀਆਂ ਵਧਦੀਆਂ ਗਤੀਵਿਧੀਆਂ
'ਤੇ ਰੋਕ ਲਾਉਣ ਲਈ ਪੰਜਾਬ ਪੁਲਸ ਨੇ ਕੈਨੇਡਾ ਪੁਲਸ ਨਾਲ ਸੰਪਰਕ ਕਾਇਮ ਕਰਨ ਦੀ ਕੋਸ਼ਿਸ਼ ਕੀਤੀ ਪਰ ਕੈਨੇਡਾ ਪੁਲਸ ਨੇ ਪੰਜਾਬ ਪੁਲਸ ਦੀ ਜਾਂਚ ਵਿਚ ਕੋਈ ਮਦਦ ਨਹੀਂ ਕੀਤੀ। ਜਿਸ ਕਾਰਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸੱਜਣ ਦੇ ਰਿਸ਼ਤਿਆਂ 'ਚ ਖਟਾਸ ਦਾ ਅਸਰ ਸੂਬੇ 'ਚ ਹੋਈਆਂ ਹਾਈ-ਪ੍ਰੋਫਾਈਲ 8 ਕਤਲਾਂ ਦੇ ਮਾਮਲੇ ਦੀ ਜਾਂਚ 'ਤੇ ਵੀ ਪੈਣ ਲੱਗਾ ਹੈ।
ਕੈਨੇਡਾ ਪੁਲਸ ਸਾਰੇ ਕਤਲਾਂ ਦੀ ਡਿਟੇਲ ਲੈਣ ਤੋਂ ਬਾਅਦ ਵੀ ਚੁੱਪ ਹੈ। ਪੰਜਾਬ ਪੁਲਸ ਇਸ ਗੱਲ ਦਾ ਕਈ ਵਾਰ ਖੁਲਾਸਾ ਕਰ ਚੁੱਕੀ ਹੈ ਕਿ ਖਾਲਿਸਤਾਨ ਲਿਬਰੇਸ਼ਨ ਫੋਰਸ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੈਂਬਰ ਦਿਨ-ਪ੍ਰਤੀਦਿਨ ਵਧ ਰਹੇ ਹਨ, ਜੋ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਕੰਮ ਕਰ ਰਹੇ ਹਨ। ਕੈਨੇਡਾ ਸਰਕਾਰ ਇਨ੍ਹਾਂ ਨੂੰ ਰੋਕਣ ਲਈ ਪੰਜਾਬ ਪੁਲਸ ਦੀ ਮਦਦ ਨਹੀਂ ਕਰ ਰਹੀ। ਸੂਤਰਾਂ ਦੀ ਮੰਨੀਏ ਤਾਂ ਪੰਜਾਬ ਸਰਕਾਰ ਛੇਤੀ ਹੀ ਕੇਂਦਰ ਸਰਕਾਰ ਦੇ ਜ਼ਰੀਏ ਕੈਨੇਡਾ ਵਿਚ ਬੈਠੇ ਅੱਤਵਾਦੀ ਸੰਗਠਨਾਂ ਦੇ ਲੋਕਾਂ ਨੂੰ ਭਾਰਤ ਲਿਆਉਣ ਦਾ ਦਬਾਅ ਬਣਾਏਗੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਕੈਨੇਡਾ ਵਿਚ ਬੈਠੇ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਅੱਤਵਾਦੀਆਂ 'ਤੇ ਨਕੇਲ ਕੱਸਣ ਲਈ ਕੇਂਦਰੀ ਵਿਦੇਸ਼ ਮੰਤਰੀ ਵਲੋਂ ਦਬਾਅ ਪਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਪੁਲਸ ਦਾ ਕਹਿਣਾ ਹੈ ਕਿ ਪੰਜਾਬ 'ਚ ਬੈਠੇ ਨੌਜਵਾਨਾਂ ਨਾਲ ਸੰਪਰਕ ਕਾਇਮ ਕਰਨ ਲਈ ਰਾਤ ਦੇ ਸਮੇਂ ਕੈਨੇਡਾ ਵਿਚ ਬੈਠੇ ਅੱਤਵਾਦੀ ਸੰਗਠਨ ਸੋਸ਼ਲ ਮੀਡੀਆ 'ਤੇ ਸਰਗਰਮ ਹੋ ਜਾਂਦੇ ਹਨ। ਇਹ ਅੱਤਵਾਦੀ ਪੰਜਾਬ ਦੇ ਨੌਜਵਾਨਾਂ ਨੂੰ ਲਾਲਚ ਦੇ ਕੇ ਜਾਂ ਉਨ੍ਹਾਂ ਦੀਆਂ ਭਾਵਨਾਵਾਂ ਨਾਲ ਖੇਡਦੇ ਹੋਏ ਸੰਗਠਨ ਵਿਚ ਸ਼ਾਮਲ ਹੋਣ ਨੂੰ ਕਹਿੰਦੇ ਹਨ। ਪੁਲਸ ਦਾ ਕਹਿਣਾ ਹੈ ਕਿ ਖਾਲਿਸਤਾਨ ਲਿਬਰੇਸ਼ਨ ਫੋਰਸ ਨੇ ਫੇਸਬੁੱਕ ਜ਼ਰੀਏ ਹੀ ਰਮਨਦੀਪ ਸਿੰਘ, ਹਰਦੀਪ ਸਿੰਘ ਸ਼ੇਰਾ ਅਤੇ ਹੋਰ ਦੋਸ਼ੀਆਂ ਨੂੰ ਆਪਣੇ ਨੈੱਟਵਰਕ ਵਿਚ ਲਿਆ ਹੈ ਅਤੇ ਹਾਈ-ਪ੍ਰੋਫਾਈਲ ਕਤਲ ਕਰਵਾਉਣ ਵਿਚ ਸਫਲ ਹੋ ਗਏ। ਇਨ੍ਹਾਂ ਸਾਰਿਆਂ ਦੀ ਰਿਪੋਰਟ ਵੀ ਪੰਜਾਬ ਪੁਲਸ ਨੇ ਕੈਨੇਡਾ ਸਰਕਾਰ ਨੂੰ ਭੇਜ ਦਿੱਤੀ ਹੈ।
 
< Prev   Next >

Advertisements