:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੈਪਟਨ ਸਰਕਾਰ ਦੇ 8 ਮਹੀਨਿਆਂ 'ਚ 323 ਕਿਸਾਨਾਂ ਨੇ ਕੀਤੀਆਂ ਖੁਦਕੁਸ਼ੀਆਂ : ਭਾਜਪਾ PRINT ਈ ਮੇਲ
bhaj.jpgਚੰਡੀਗੜ੍ਹ -22ਨਵੰਬਰ(ਮੀਡੀਆ,ਦੇਸਪੰਜਾਬ)- ਪੰਜਾਬ ਵਿਚ ਕਾਂਗਰਸ ਸਰਕਾਰ ਦਾ 8ਵਾਂ ਮਹੀਨਾ ਵੀ ਪਿਛਲੇ ਮਹੀਨੇ ਵਰਗਾ ਉਮੀਦ ਤੋੜਨ ਵਾਲਾ ਅਤੇ ਨਿਰਾਸ਼ਾਜਨਕ ਰਿਹਾ। ਪੰਜਾਬ ਵਿਚ 3 ਮਹਿਕਮੇ ਲੋਕਲ ਬਾਡੀਜ਼, ਸਿਹਤ ਅਤੇ ਸਿੱਖਿਆ ਵਿਭਾਗ ਅਜਿਹੇ ਹਨ, ਜਿਨ੍ਹਾਂ ਦੀ ਕਾਰਗੁਜ਼ਾਰੀ 8ਵੇਂ ਮਹੀਨੇ ਵਿਚ ਸਭ ਤੋਂ ਜ਼ਿਆਦਾ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ।
ਇਹ ਕਹਿਣਾ ਹੈ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਸੂਬਾ ਸਕੱਤਰ ਵਿਨੀਤ ਜੋਸ਼ੀ ਦਾ, ਜੋ ਕਿ ਪੰਜਾਬ ਸਰਕਾਰ ਦੇ 8ਵੇਂ ਮਹੀਨੇ ਦੀ ਕਾਰਗੁਜ਼ਾਰੀ ਦੀ ਰਿਪੋਰਟ ਪੇਸ਼ ਕਰ ਰਹੇ ਸਨ।ਭਾਜਪਾ ਆਗੂਆਂ ਨੇ ਕਿਹਾ ਕਿ ਲੋਕਲ ਬਾਡੀ ਡਿਪਾਰਟਮੈਂਟ ਡੇਂਗੂ ਰੋਕਣ ਲਈ ਸਮੇਂ 'ਤੇ ਪ੍ਰਬੰਧ ਨਹੀਂ ਕਰ ਸਕਿਆ। ਡੇਂਗੂ ਨੂੰ ਰੋਕਣ ਲਈ ਸ਼ਹਿਰਾਂ ਦੀ ਸਫਾਈ ਰੱਖਣਾ ਅਤੇ ਫੋਗਿੰਗ ਕਰਨਾ ਜ਼ਰੂਰੀ ਹੁੰਦਾ ਹੈ ਪਰ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਇਹ ਨਹੀਂ ਕਰ ਸਕੇ।
 à¨¸à¨¿à¨¹à¨¤ ਵਿਭਾਗ ਦੀ ਕਾਰਗੁਜ਼ਾਰੀ ਬਾਰੇ ਭਾਜਪਾ ਆਗੂਆਂ ਨੇ ਕਿਹਾ ਕਿ ਇਹ ਜਾਣਦੇ ਹੋਏ ਕਿ ਅਕਤੂਬਰ ਦੇ ਮਹੀਨੇ ਵਿਚ ਡੇਂਗੂ ਦੀ ਮਹਾਮਾਰੀ ਫੈਲਦੀ ਸੀ, ਸਰਕਾਰੀ ਹਸਪਤਾਲਾਂ ਵਿਚ ਇਸ ਦੀ ਤਿਆਰੀ ਨਹੀਂ ਸੀ।
 à¨¸à¨¿à©±à¨–ਿਆ ਵਿਭਾਗ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅੱਧਾ ਸੈਸ਼ਨ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਦੇ ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਪੜ੍ਹ ਰਹੇ 8 ਲੱਖ ਵਿਦਿਆਰਥੀਆਂ ਨੂੰ ਸਕੂਲੀ ਵਰਦੀਆਂ ਨਹੀਂ ਮਿਲੀਆਂ ਹਨ ਤੇ ਮਿਡ-ਡੇ-ਮੀਲ  ਸਕੀਮ ਲੱਗਭੱਗ ਬੰਦ ਹੋ ਚੁੱਕੀ ਹੈ। ਠੰਡ ਦੇ ਮੌਸਮ ਵਿਚ ਬੱਚਿਆਂ ਦੇ ਬੈਠਣ ਅਤੇ ਹੋਰਨਾਂ ਸੁਵਿਧਾਵਾਂ ਦੇ ਪ੍ਰਬੰਧ ਕੀਤੇ ਬਿਨਾਂ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕਰ ਕੇ ਛੋਟੇ ਬੱਚਿਆਂ ਦੇ ਮਾਪਿਆਂ ਨੂੰ ਮੁਸ਼ਕਲ ਵਿਚ ਪਾ ਦਿੱਤਾ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਕਿਸਾਨਾਂ ਦਾ ਕਰਜ਼ਾ ਵੀ ਮੁਆਫ਼ ਨਹੀਂ ਹੋਇਆ ਤੇ  8 ਮਹੀਨਿਆਂ 'ਚ 323 ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ।
 
< Prev   Next >

Advertisements