:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਦਾਲਤਾਂ ਪਤਨੀ ਨੂੰ ਰੱਖਣ ਲਈ ਪਤੀ ਨੂੰ ਮਜ਼ਬੂਰ ਨਹੀਂ ਕਰ ਸਕਦੀਆਂ— ਸੁਪਰੀਮ ਕੋਰਟ PRINT ਈ ਮੇਲ
sup.jpgਨਵੀਂ ਦਿੱਲੀ -26ਨਵੰਬਰ(ਮੀਡੀਆ,ਦੇਸਪੰਜਾਬ)-ਸੁਪਰੀਮ ਕੋਰਟ ਨੇ ਕਿਹਾ ਹੈ ਕਿ ਅਦਾਲਤਾਂ ਪਤਨੀ ਨੂੰ ਰੱਖਣ ਲਈ ਪਤੀ ਨੂੰ ਮਜ਼ਬੂਰ ਨਹੀਂ ਕਰ ਸਕਦੀਆਂ ਹਨ। ਅਦਾਲਤ ਨੇ ਪੇਸ਼ੇ ਤੋਂ ਪਾਇਲਟ ਇਕ ਵਿਅਕਤੀ ਨੂੰ ਵੱਖ ਰਹਿ ਰਹੀ ਪਤਨੀ ਅਤੇ ਬੇਟੇ ਦੀ ਪਾਲਣ-ਪੋਸ਼ਣ ਲਈ 10 ਲੱਖ ਰੁਪਏ ਅੰਤਰਿਮ ਗੁਜ਼ਾਰਾ ਭੱਤਾ ਦੇ ਤੌਰ 'ਤੇ ਜਮ੍ਹਾ
ਕਰਵਾਉਣ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਮਦਰਾਸ ਹਾਈ ਕੋਰਟ ਦੇ ਉਸ ਜ਼ਮਾਨਤ ਆਦੇਸ਼ ਨੂੰ ਬਹਾਲ ਕਰ ਦਿੱਤਾ ਹੈ, ਜਿਸ ਨੂੰ ਪਤੀ ਵੱਲੋਂ ਸਮਝੌਤਾ ਮੰਨਣ ਤੋਂ ਇਨਕਾਰ ਕਰਨ ਕਾਰਨ ਰੱਦ ਕਰ ਦਿੱਤਾ ਗਿਆ ਸੀ। ਜਸਟਿਸ ਆਦਰਸ਼ ਗੋਇਲ ਅਤੇ ਜਸਟਿਸ ਯੂ.ਯੂ. ਲਲਿਤ ਨੇ ਕਿਹਾ,''ਅਸੀਂ ਇਕ ਪਤੀ ਨੂੰ ਪਤਨੀ ਨੂੰ ਰੱਖਣ ਲਈ ਮਜ਼ਬੂਰ ਨਹੀਂ ਕਰ ਸਕਦੇ। ਇਹ ਮਨੁੱਖੀ ਰਿਸ਼ਤਾ ਹੈ। ਤੁਸੀਂ (ਵਿਅਕਤੀ) ਹੇਠਲੀ ਅਦਾਲਤ 'ਚ 10 ਲੱਖ ਰੁਪਏ ਜਮ੍ਹਾ ਕਰਵਾਏ, ਜਿਸ ਨੂੰ ਪਤਨੀ ਆਪਣੀ ਫੌਰੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਬਿਨਾਂ ਸ਼ਰਤ ਕੱਢਵਾ ਸਕੇਗੀ।''ਜਦੋਂ ਵਿਅਕਤੀ ਦੇ ਵਕੀਲ ਨੇ ਕਿਹਾ ਕਿ ਰਾਸ਼ੀ ਨੂੰ ਘੱਟ ਕੀਤਾ ਜਾਵੇ ਤਾਂ ਬੈਂਚ ਨੇ ਕਿਹਾ ਕਿ ਸੁਪਰੀਮ ਕੋਰਟ ਪਰਿਵਾਰ ਅਦਾਲਤ ਨਹੀਂ ਹੈ ਅਤੇ ਇਸ 'ਤੇ ਕੋਈ ਗੱਲਬਾਤ ਨਹੀਂ ਹੋ ਸਕਦੀ ਹੈ। ਬੈਂਚ ਨੇ ਕਿਹਾ,''ਜੇਕਰ ਤੁਸੀਂ ਤੁਰੰਤ 10 ਲੱਖ ਰੁਪਏ ਜਮ੍ਹਾ ਕਰਵਾਉਣ ਲਈ ਰਾਜੀ ਹੋ ਤਾਂ ਜ਼ਮਾਨਤ ਆਦੇਸ਼ ਨੂੰ ਬਹਾਲ ਕੀਤਾ ਜਾ ਸਕਦਾ ਹੈ।'' ਇਸ ਤੋਂ ਬਾਅਦ ਵਕੀਲ 10 ਲੱਖ ਰੁਪਏ ਜਮ੍ਹਾ ਕਰਵਾਉਣ ਲਈ ਰਾਜੀ ਹੋ ਗਿਆ ਪਰ ਥੋੜ੍ਹਾ ਸਮਾਂ ਮੰਗਿਆ। ਬੈਂਚ ਨੇ ਕਿਹਾ,''ਅਸੀਂ ਪਟੀਸ਼ਨਕਰਤਾ ਵੱਲੋਂ ਦਿੱਤੇ ਗਏ ਬਿਆਨ ਦੇ ਮੱਦੇਨਜ਼ਰ ਜ਼ਮਾਨਤ ਦੇ ਆਦੇਸ਼ ਨੂੰ ਬਹਾਲ ਕਰਨ ਨੂੰ ਤਿਆਰ ਹੈ ਕਿ ਪਟੀਸ਼ਨਕਰਤਾ ਚਾਰ ਹਫਤਿਆਂ ਦੇ ਅੰਦਰ 10 ਲੱਖ ਰੁਪਏ ਜਮ੍ਹਾ ਕਰਵਾਏਗਾ।'' ਅਦਾਲਤ ਨੇ ਕਿਹਾ ਕਿ ਇਸ ਰਾਸ਼ੀ ਨੂੰ ਪਤਨੀ ਬਿਨਾਂ ਕਿਸੇ ਸ਼ਰਤ ਦੇ ਕੱਢ ਸਕਦੀ ਹੈ ਤਾਂ ਕਿ ਉਹ ਆਪਣੇ ਅਤੇ ਆਪਣੇ ਬੱਚੇ ਦੀਆਂ ਫੌਰੀ ਜ਼ਰੂਰਤਾਂ ਨੂੰ ਪੂਰਾ ਕਰ ਸਕੇ।
 
< Prev   Next >

Advertisements