:: ਕਾਂਗਰਸ ਸੰਚਾਲਨ ਕਮੇਟੀ ਦੀ ਬੈਠਕ ਸ਼ੁਰੂ   :: ਪੀ.ਐੱਨ.ਬੀ. ਘੁਟਾਲਾ: ਕਾਂਗਰਸ ਨੇ ਮੋਦੀ, ਭਾਜਪਾ ਨੇ ਰਾਹੁਲ-ਸਿੰਘਵੀ ਨੂੰ ਘੇਰਿਆ   :: PNB ਘੋਟਾਲੇ ਤੋਂ ਬਾਅਦ ਹੁਣ ਕਾਨਪੁਰ 'ਚ ਹੋਇਆ 500 ਕਰੋੜ ਦਾ ਘੋਟਾਲਾ   :: ਭਾਰਤ ਵੱਲੋਂ ਫੌਜ ਨੂੰ ਸਰਹੱਦ 'ਤੇ ਖੁੱਲ੍ਹੀ ਛੁੱਟੀ   :: ਉਮੀਦਵਾਰ ਨੂੰ ਪਰਿਵਾਰ ਦੀ ਸੰਪਤੀ ਦਾ ਵੇਰਵਾ ਦੇਣਾ ਜ਼ਰੂਰੀ- ਸੁਪਰੀਮ ਕੋਰਟ   :: PNB ਘੋਟਾਲਾ : ਸੋਸ਼ਲ ਮੀਡੀਆ 'ਤੇ ਇੰਝ ਉੱਡ ਰਿਹੈ ਨੀਰਵ ਮੋਦੀ ਦਾ ਮਜ਼ਾਕ   :: ਆਮਦਨ ਤੋਂ ਜ਼ਿਆਦਾ ਸੰਪਤੀ ਮਾਮਲਾ : ਵੀਰਭੱਦਰ ਦੀਆਂ ਵਧੀਆਂ ਮੁਸ਼ਕਿਲਾਂ, ਵਕਮੁੱਲਾ ਗ੍ਰਿਫਤਾਰ   :: ਮੋਦੀ ਨੇ ਭਾਰਤ ਨੂੰ ਲੁੱਟਿਆ : ਰਾਹੁਲ   :: ਪੁਲਾੜ 'ਚ ਭਾਰਤੀ ਮਨੁੱਖ ਨੂੰ ਭੇਜਣ ਲਈ ਤਿਆਰ ISRO   :: ਫੂਲਪੁਰ ਉਪ ਚੋਣ 'ਚ ਪ੍ਰਿਯੰਕਾ ਹੋਵੇਗੀ ਕਾਂਗਰਸੀ ਉਮੀਦਵਾਰ!   :: ਮਰ ਚੁਕੇ ਬੇਟੇ ਦਾ ਸੀਮੇਨ ਇਸਤੇਮਾਲ ਕਰ ਕੇ ਬਣੇ ਦਾਦਾ-ਦਾਦੀ   :: ਸੀ.ਐੈੱਮ. ਨੇ ਅਜਮੇਰ ਸ਼ਰੀਫ ਪਹੁੰਚ ਕੇ ਅਮਨ ਅਤੇ ਸ਼ਾਂਤੀ ਦੀ ਮੰਗੀ ਦੁਆ   :: ਪੀ.ਐੱਨ.ਬੀ. ਘੁਟਾਲਾ: ਕੇਜਰੀਵਾਲ ਨੇ ਸਾਧਿਆ ਮੋਦੀ ਸਰਕਾਰ 'ਤੇ ਨਿਸ਼ਾਨਾ   :: ਪ੍ਰਧਾਨ ਮੰਤਰੀ ਮੋਦੀ ਦੇ ਅਰੁਣਾਚਲ ਦੌਰੇ 'ਤੇ ਭੜਕਿਆ ਚੀਨ   :: 15 ਸਾਲ ਪੁਰਾਣੇ ਵਾਹਨ ਹੋਣਗੇ ਕਬਾੜ 'ਚ ਤਬਦੀਲ : ਗਡਕਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਤਿੰਨ ਨਗਰ ਨਿਗਮਾਂ ਦੀਆਂ ਚੋਣ ਮਿਤੀਆਂ ਦਾ ਐਲਾਨ ਕੱਲ ਤੋਂ ਬਾਅਦ ਕਿਸੇ ਵੇਲੇ ਵੀ ਸੰਭਵ PRINT ਈ ਮੇਲ
cap.jpgਜਲੰਧਰ -26ਨਵੰਬਰ(ਮੀਡੀ,ਦੇਸਪੰਜਾਬ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਥਾਨਕ ਸਰਕਾਰ ਵਿਭਾਗ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਤਿੰਨ ਨਗਰ ਨਿਗਮਾਂ ਦੀਆਂ ਚੋਣਾਂ ਕਰਵਾਏ ਜਾਣ ਲਈ ਹਰੀ ਝੰਡੀ ਦਿੱਤੇ ਜਾਣ ਪਿਛੋਂ ਹੁਣ 27 ਨਵੰਬਰ ਤੋਂ ਬਾਅਦ ਕਿਸੇ ਵੇਲੇ ਵੀ ਨਿਗਮ ਚੋਣਾਂ ਦੀਆਂ ਮਿਤੀਆਂ
ਦਾ ਐਲਾਨ ਸੰਭਵ ਹੈ। ਮੁੱਖ ਮੰਤਰੀ ਦੇ ਨੇੜਲੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜਲੰਧਰ ਅਤੇ ਅੰਮ੍ਰਿਤਸਰ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਬੈਠਕ ਪਿਛੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਨਿਗਮ ਚੋਣਾਂ ਕਰਵਾਉਣ ਲਈ ਕਦਮ ਅੱਗੇ ਵਧਾਉਣ ਦੇ ਸੰਕੇਤ ਦਿੱਤੇ ਹਨ। ਪੰਜਾਬ ਰਾਜ ਚੋਣ ਕਮਿਸ਼ਨ ਨੇ ਵੋਟਰ ਲਿਸਟਾਂ ਨੂੰ ਲੈ ਕੇ ਪਹਿਲਾਂ ਤੋਂ ਹੀ ਪ੍ਰੋਗਰਾਮ ਜਾਰੀ ਕੀਤਾ ਹੋਇਆ ਹੈ।ਇਤਰਾਜ਼ਾਂ ਪਿਛੋਂ ਹੁਣ ਆਖਰੀ ਵਾਰ ਵੋਟਰ ਸੂਚੀਆਂ ਦਾ ਪ੍ਰਕਾਸ਼ਨ ਸੋਮਵਾਰ ਸ਼ਾਮ ਤਕ ਕਰ ਦਿੱਤਾ ਜਾਵੇਗਾ। ਉਸ ਤੋਂ ਬਾਅਦ ਨਿਗਮ ਚੋਣਾਂ ਦੀਆਂ ਮਿਤੀਆਂ ਦਾ ਐਲਾਨ ਕਰਨ ਲਈ ਰਾਹ ਪੂਰੀ ਤਰ੍ਹਾਂ ਸਾਫ ਹੋ ਜਾਵੇਗਾ।
ਮੁੱਖ ਮੰਤਰੀ ਨੇ ਪਹਿਲੇ ਪੜਾਅ 'ਚ ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਵਿਖੇ ਨਿਗਮ ਚੋਣਾਂ ਕਰਵਾਉਣ ਦਾ ਫੈਸਲਾ ਲਿਆ ਹੈ। ਦੂਜੇ ਪੜਾਅ 'ਚ ਲੁਧਿਆਣਾ ਨਗਰ ਨਿਗਮ ਦੀਆਂ ਚੋਣਾਂ ਫਰਵਰੀ 'ਚ ਕਰਵਾਈਆਂ ਜਾਣਗੀਆਂ। ਸਰਕਾਰੀ ਹਲਕਿਆਂ ਨੂੰ ਦੱਸਿਆ ਕਿ ਨਿਗਮ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਲਗਭਗ 14-15 ਦਿਨ ਦੀ ਹੋਵੇਗੀ। ਉਮੀਦਵਾਰਾਂ ਨੂੰ ਪ੍ਰਚਾਰ ਲਈ ਇਕ ਹਫਤੇ ਦਾ ਸਮਾਂ ਦਿੱਤਾ ਜਾਵੇਗਾ। ਮੰਨਿਆ ਜਾਂਦਾ ਹੈ ਕਿ 15 ਜਾਂ 16 ਦਸੰਬਰ ਤਕ ਵੋਟਾਂ ਦੀ ਪ੍ਰਕਿਰਿਆ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਸੰਪੰਨ ਕਰਵਾ ਲਈ ਜਾਵੇਗੀ।
 
< Prev   Next >

Advertisements


Advertisement
Advertisement