:: ਆਫ ਦ ਰਿਕਾਰਡ: ਮੋਦੀ ਨੇ ਇਕ ਵਾਰ ਫਿਰ ਮਹਿਬੂਬਾ ਨੂੰ ਕੀਤਾ ਖੁਸ਼   :: ਲਾਲੂ ਨੂੰ ਮੈਡੀਕਲ ਜਾਂਚ ਪਿੱਛੋਂ ਹਸਪਤਾਲ ਤੋਂ ਮਿਲੀ ਛੁੱਟੀ   :: ਨਿਊਯਾਰਕ ਪੁਲਸ 'ਚ ਪਹਿਲੀ ਦਸਤਾਰਧਾਰੀ ਮਹਿਲਾ, ਸਿੱਖ ਭਾਈਚਾਰੇ 'ਚ ਖੁਸ਼ੀ ਦੀ ਲਹਿਰ   :: 14 ਕਰੋੜ ਰੁਪਏ ਦਾ ਬੰਗਲਾ ਮੁਲਾਇਮ ਨੂੰ ਤੋਹਫੇ 'ਚ ਦੇਣਗੇ ਸਪਾ ਸੰਸਦ ਮੈਂਬਰ   :: ਇਸ ਵਾਰੀ ਖਾਸ ਹੋਵੇਗੀ ਪੀ. ਐੱਮ. ਮੋਦੀ ਤੇ ਪੁਤਿਨ ਦੀ ਮੁਲਾਕਾਤ   :: ਕਰਨਾਟਕ : ਸੁਪਰੀਮ ਕੋਰਟ ਵੱਲੋਂ ਸਹੁੰ ਚੁੱਕ ਸਮਾਗਮ 'ਤੇ ਰੋਕ ਲਗਾਉਣ ਤੋਂ ਇਨਕਾਰ   :: ਯੇਦੀਯੁਰੱਪਾ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕਿਆ ਹਲਫ   :: ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ   :: ਕਰਨਾਟਕ 'ਚ ਭਾਜਪਾ ਦੀ ਸਰਕਾਰ, ਸੰਵਿਧਾਨ ਦਾ ਮਜ਼ਾਕ ਉਡਾਉਣ ਵਾਂਗ - ਰਾਹੁਲ   :: ਪਾਕਿਸਤਾਨੀ ਗੋਲੀਬਾਰੀ 'ਚ ਜਵਾਨ ਜ਼ਖਮੀ   :: ਮਤਗਣਨਾ ਕੇਂਦਰ ਤੋਂ ਪੁਲਿਸ ਨੇ ਬਰਾਮਦ ਕੀਤੇ 40 ਮੋਬਾਇਲ ਫੋਨ   :: ਡਾਲਰ ਦੇ ਮੁਕਾਬਲੇ ਰੁਪਿਆ 7 ਪੈਸੇ ਡਿੱਗਿਆ   :: ਜਲੰਧਰ : ਬੁਧਵਾਰ 3 ਜੇਠ ਸੰਮਤ 550 ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ   :: ਗਵਰਨਰ ਦੇ ਫੈਸਲੇ ਦਾ ਇੰਤਜ਼ਾਰ- ਯੇਦੀਯੁਰੱਪਾ   :: ਦਿੱਲੀ 'ਚੋਂ 20 ਕਰੋੜ ਰੁਪਏ ਦੀ ਹੈਰੋਇਨ ਸਣੇ ਨਾਈਜੀਰੀਅਨ ਗ੍ਰਿਫਤਾਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਲੰਡਨ 'ਚ ਰਹਿੰਦੇ ਸਿੱਖਾਂ ਵੱਲੋਂ ਵਿਸ਼ੇਸ਼ ਉਪਰਾਲਾ, ਪੂਰੀ ਦੁਨੀਆ 'ਚ ਕਰ ਰਹੇ ਨੇ ਸਿੱਖੀ ਦਾ ਪ੍ਰਚਾਰ PRINT ਈ ਮੇਲ
lon.jpgਲੰਡਨ -27ਨਵੰਬਰ(ਮੀਡੀ,ਦੇਸਪੰਜਾਬ)- ਸਿੱਖੀ ਦੇ ਪ੍ਰਚਾਰ ਲਈ ਵਿਦੇਸ਼ਾਂ ਵਿਚ ਰਹਿੰਦੇ ਸਿੱਖ ਕੋਈ ਨਾ ਕੋਈ ਉਪਰਾਲਾ ਕਰਦੇ ਰਹਿੰਦੇ ਹਨ। ਇਸੇ ਉਪਰਾਲੇ ਅਧੀਨ ਲੰਡਨ ਵਿਚ ਨੀਲੇ ਬਾਣੇ ਪਹਿਨੇ ਸਿੱਖਾਂ ਨੇ ਨਵੀਨਤਮ ਕੀਰਤਨ ਰਚਨਾਵਾਂ ਤਿਆਰ ਕੀਤੀਆਂ ਹਨ। ਇਨ੍ਹਾਂ ਰਚਨਾਵਾਂ ਰਾਹੀਂ ਉਹ
ਰਾਗ ਕੀਰਤਨ ਦਾ ਪ੍ਰਚਾਰ ਲੰਡਨ ਤੋਂ ਯੁਗਾਂਡਾ ਤੱਕ ਕਰਨਾ ਚਾਹੁੰਦੇ ਹਨ। ਨੀਲਾ ਬਾਣਾ ਪਹਿਣੇ ਇਕ ਸਿੱਖ ਕਮਲਰੂਪ ਸਿੰਘ ਨੇ ਕਿਹਾ,''ਅਸੀਂ ਸਾਰੀ ਦੁਨੀਆ ਦੀ ਯਾਤਰਾ ਕਰਾਂਗੇ ਅਤੇ ਸਿੱਖੀ ਦਾ ਪ੍ਰਚਾਰ ਕਰਾਂਗੇ।'' ਆਉਣ ਵਾਲੇ ਸਾਲ ਦੀ ਸ਼ੁਰੂਆਤ ਵਿਚ ਉਹ ਦੋ ਪ੍ਰੋਗਰਾਮ ਕਰਨਗੇ। ਇਹ ਪ੍ਰੋਗਰਾਮ ਰੋਇਲ ਐਲਬਰਟ ਹਾਲ ਵਿਚ ਹੋਣਗੇ, ਜਿੱਥੇ ਉਹ ਭਾਰਤੀ ਸ਼ਾਸਤਰੀ ਸੰਗੀਤ ਪੇਸ਼ ਕਰਨਗੇ। ਇਨ੍ਹਾਂ ਕੋਸ਼ਿਸ਼ਾਂ ਰਾਹੀਂ ਉਹ ਰਾਗ ਕੀਰਤਨ ਦਾ ਪ੍ਰਚਾਰ ਸਾਰੀ ਦੁਨੀਆ ਵਿਚ ਕਰਨਾ ਚਾਹੁੰਦੇ ਹਨ। ਸਿੱਖਾਂ ਦਾ ਇਹ ਸਮੂਹ ਯੂ. ਕੇ. ਆਧਾਰਿਤ ਚੈਰਿਟੀ ਦੇ ਮੁਖੀ ਸੈਂਡਰਾ ਮਰਫੀ ਨਾਲ ਵੀ ਕੰਮ ਕਰ ਰਿਹਾ ਹੈ। ਸਿੱਖੀ ਦੇ ਪ੍ਰਚਾਰ ਲਈ ਇਹ ਸਮੂਹ ਯੁਗਾਂਡਾ ਪਹੁੰਚਿਆ ਹੈ, ਜਿੱਥੇ ਉਹ ਪਿੰਡਾਂ ਦੀਆਂ ਗਲੀਆਂ ਵਿਚ ਸ਼ਾਸਤਰੀ ਸੰਗੀਤ ਦੇ ਨਾਲ-ਨਾਲ ਰਾਗ ਕੀਰਤਨ ਅਤੇ ਸਿੱਖੀ ਦਾ ਪ੍ਰਚਾਰ ਕਰ ਰਹੇ ਹਨ। ਇੱਥੋਂ ਦੇ ਸਕੂਲਾਂ ਦੇ ਬੱਚਿਆਂ ਨੇ ਦਿਲਚਸਪੀ ਲਈ। ਸਿੱਖ ਸਮੂਹ ਦਾ ਉਦੇਸ਼ ਹੈ ਕਿ ਸਿੱਖੀ ਨੂੰ ਪੂਰੀ ਦੁਨੀਆ ਵਿਚ ਪ੍ਰਫੁੱਲਿਤ ਕਰਨ ਦਾ ਹੈ।
 
< Prev   Next >

Advertisements

Advertisement
Advertisement

Advertisement
Advertisement