:: ਆਫ ਦ ਰਿਕਾਰਡ: ਮੋਦੀ ਨੇ ਇਕ ਵਾਰ ਫਿਰ ਮਹਿਬੂਬਾ ਨੂੰ ਕੀਤਾ ਖੁਸ਼   :: ਲਾਲੂ ਨੂੰ ਮੈਡੀਕਲ ਜਾਂਚ ਪਿੱਛੋਂ ਹਸਪਤਾਲ ਤੋਂ ਮਿਲੀ ਛੁੱਟੀ   :: ਨਿਊਯਾਰਕ ਪੁਲਸ 'ਚ ਪਹਿਲੀ ਦਸਤਾਰਧਾਰੀ ਮਹਿਲਾ, ਸਿੱਖ ਭਾਈਚਾਰੇ 'ਚ ਖੁਸ਼ੀ ਦੀ ਲਹਿਰ   :: 14 ਕਰੋੜ ਰੁਪਏ ਦਾ ਬੰਗਲਾ ਮੁਲਾਇਮ ਨੂੰ ਤੋਹਫੇ 'ਚ ਦੇਣਗੇ ਸਪਾ ਸੰਸਦ ਮੈਂਬਰ   :: ਇਸ ਵਾਰੀ ਖਾਸ ਹੋਵੇਗੀ ਪੀ. ਐੱਮ. ਮੋਦੀ ਤੇ ਪੁਤਿਨ ਦੀ ਮੁਲਾਕਾਤ   :: ਕਰਨਾਟਕ : ਸੁਪਰੀਮ ਕੋਰਟ ਵੱਲੋਂ ਸਹੁੰ ਚੁੱਕ ਸਮਾਗਮ 'ਤੇ ਰੋਕ ਲਗਾਉਣ ਤੋਂ ਇਨਕਾਰ   :: ਯੇਦੀਯੁਰੱਪਾ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕਿਆ ਹਲਫ   :: ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ   :: ਕਰਨਾਟਕ 'ਚ ਭਾਜਪਾ ਦੀ ਸਰਕਾਰ, ਸੰਵਿਧਾਨ ਦਾ ਮਜ਼ਾਕ ਉਡਾਉਣ ਵਾਂਗ - ਰਾਹੁਲ   :: ਪਾਕਿਸਤਾਨੀ ਗੋਲੀਬਾਰੀ 'ਚ ਜਵਾਨ ਜ਼ਖਮੀ   :: ਮਤਗਣਨਾ ਕੇਂਦਰ ਤੋਂ ਪੁਲਿਸ ਨੇ ਬਰਾਮਦ ਕੀਤੇ 40 ਮੋਬਾਇਲ ਫੋਨ   :: ਡਾਲਰ ਦੇ ਮੁਕਾਬਲੇ ਰੁਪਿਆ 7 ਪੈਸੇ ਡਿੱਗਿਆ   :: ਜਲੰਧਰ : ਬੁਧਵਾਰ 3 ਜੇਠ ਸੰਮਤ 550 ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ   :: ਗਵਰਨਰ ਦੇ ਫੈਸਲੇ ਦਾ ਇੰਤਜ਼ਾਰ- ਯੇਦੀਯੁਰੱਪਾ   :: ਦਿੱਲੀ 'ਚੋਂ 20 ਕਰੋੜ ਰੁਪਏ ਦੀ ਹੈਰੋਇਨ ਸਣੇ ਨਾਈਜੀਰੀਅਨ ਗ੍ਰਿਫਤਾਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੁਸ਼ੱਰਫ ਨੇ ਭਾਰਤ ਵਿਰੁੱਧ ਉੱਗਲਿਆ ਜ਼ਹਿਰਾ, ਕਿਹਾ- ਹਾਫਿਜ਼ ਸਈਦ ਦਾ ਹਾਂ ਸਭ ਤੋਂ ਵੱਡਾ ਸਮਰਥਕ PRINT ਈ ਮੇਲ
mush.jpgਕਰਾਚੀ -29ਨਵੰਬਰ(ਮੀਡੀ,ਦੇਸਪੰਜਾਬ)- ਪਾਕਿਸਤਾਨ ਦੇ ਸਾਬਕਾ ਤਾਨਾਸ਼ਾਹ ਪਰਵੇਜ਼ ਮੁਸ਼ੱਰਫ ਨੇ ਖੁਦ ਨੂੰ ਲਸ਼ਕਰ-ਏ-ਤੋਇਬਾ ਅਤੇ ਉਸ ਦੇ ਸੰਸਥਾਪਕ ਹਾਫਿਜ਼ ਸਈਦ ਦਾ ਸਭ ਤੋਂ ਵੱਡਾ ਸਮਰਥਕ ਦੱਸਿਆ ਹੈ। ਉਨ੍ਹਾਂ ਮੁੰਬਈ ਹਮਲਿਆਂ ਦਾ ਮਾਸਟਰ ਮਾਈਂਡ ਅੱਤਵਾਦੀ ਹਾਫਿਜ਼ ਸਈਦ ਬਾਰੇ ਬੋਲਦੇ ਹੋਏ ਕਿਹਾ ਕਿ ਉਹ ਮੈਨੂੰ ਬਹੁਤ ਪਸੰਦ ਹੈ।
ਮੁਸ਼ੱਰਫ ਨੇ ਹਾਫਿਜ਼ ਬਾਰੇ ਇਹ ਵੀ ਕਿਹਾ ਕਿ ਨਾ ਸਿਰਫ ਮੈਂ ਸਗੋਂ ਕਿ ਉਹ ਵੀ ਮੈਨੂੰ ਪਸੰਦ ਕਰਦੇ ਹਨ। ਸਈਦ ਦੀ ਨਜ਼ਰਬੰਦੀ ਤੋਂ ਰਿਹਾਈ ਦੇ ਕੁਝ ਹੀ ਦਿਨ ਬਾਅਦ ਮੁਸ਼ੱਰਫ ਨੇ ਇਹ ਟਿੱਪਣੀ ਕੀਤੀ ਹੈ। ਸਈਦ ਇਸ ਸਾਲ ਜਨਵਰੀ ਤੋਂ ਹੀ ਆਪਣੇ ਘਰ ਵਿਚ ਨਜ਼ਰਬੰਦ ਸੀ।  ਹਾਲ ਹੀ 'ਚ 23 ਸਿਆਸੀ ਦਲਾਂ ਦੇ ਮਹਾਗਠਜੋੜ ਦਾ ਐਲਾਨ ਕਰਨ ਵਵਾਲੇ ਮੁਸ਼ੱਰਫ ਹਮੇਸ਼ਾ ਤੋਂ ਜੰਮੂ-ਕਸ਼ਮੀਰ 'ਚ ਕਾਰਵਾਈ ਕਰਨ ਅਤੇ ਭਾਰਤੀ ਫੌਜ ਨੂੰ ਦਬਾਉਣ ਦੇ ਪੱਖ ਵਿਚ ਹਨ। ਉਨ੍ਹਾਂ ਕਿਹਾ ਕਿ ਲਸ਼ਕਰ-ਏ-ਤੋਇਬਾ ਸਭ ਤੋਂ ਵੱਡੀ ਤਾਕਤ ਹੈ। ਭਾਰਤ ਨੇ ਅਮਰੀਕਾ ਨਾਲ ਸਾਂਝੇਦਾਰੀ ਕਰਨ ਤੋਂ ਬਾਅਦ ਉਨ੍ਹਾਂ ਨੂੰ ਅੱਤਵਾਦੀ ਐਲਾਨ ਕਰਵਾ ਦਿੱਤਾ। ਪਾਕਿਸਤਾਨ ਵਿਚ ਜਮਾਤ-ਉਦ-ਦਾਵਾ ਦਾ ਮੁਖੀ ਸਈਦ ਹੈ। ਮੁਸ਼ੱਰਫ ਨੇ ਅੱਗ ਉਗਲਣਾ ਇੱਥੇ ਹੀ ਬੰਦ ਨਹੀਂ ਕੀਤਾ, ਸਗੋਂ ਕਿ ਇਹ ਵੀ ਕਿਹਾ ਕਿ ਲਸ਼ਕਰ-ਏ-ਤੋਇਬਾ ਕਸ਼ਮੀਰ ਵਿਚ ਹੈ ਅਤੇ ਇਹ ਸਾਡੇ ਅਤੇ ਕਸ਼ਮੀਰ ਦਾ ਮਾਮਲਾ ਹੈ। ਮੁਸ਼ੱਰਫ ਨੇ ਕਿਹਾ ਸੀ ਕਿ 1990 ਦੇ ਦਹਾਕੇ ਵਿਚ ਕਸ਼ਮੀਰ ਵਿਚ ਆਜ਼ਾਦੀ ਦਾ ਸੰਘਰਸ਼ ਸ਼ੁਰੂ ਹੋਇਆ। ਉਸ ਸਮੇਂ ਲਸ਼ਕਰ-ਏ-ਤੋਇਬਾ ਅਤੇ 12 ਹੋਰ ਸੰਗਠਨਾਂ ਦਾ ਗਠਨ ਹੋਇਆ ਸੀ। ਅਸੀਂ ਉਨ੍ਹਾਂ ਦਾ ਸਮਰਥਨ ਕੀਤਾ ਅਤੇ ਉਨ੍ਹਾਂ ਨੂੰ ਟ੍ਰੇਨਿੰਗ ਦਿੱਤੀ, ਕਿਉਂਕਿ ਉਹ ਆਪਣੀ ਜ਼ਿੰਦਗੀ ਦੀ ਕੀਮਤ 'ਤੇ ਕਸ਼ਮੀਰ 'ਚ ਲੜ ਰਹੇ ਸਨ।
 
< Prev   Next >

Advertisements

Advertisement
Advertisement
Advertisement

Advertisement