:: ਸੁਤੰਤਰਤਾ ਦਿਵਸ : ਰਾਸ਼ਟਰਪਤੀ ਕੋਵਿੰਦ ਦਾ ਰਾਸ਼ਟਰ ਦੇ ਨਾਮ ਸੰਦੇਸ਼   :: ਸੁਤੰਤਰਤਾ ਦਿਵਸ : ਦਿੱਲੀ ਸਮੇਤ ਪੰਜਾਬ ਤੇ ਹਰਿਆਣਾ 'ਚ ਵੀ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ   :: ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵਿਸ਼ਵ ਭਰ 'ਚ ਮਨਾਇਆ ਜਾਵੇਗਾ-ਸੁਸ਼ਮਾ   :: ਰਾਜਸਥਾਨ ਦੀ ਰੈਲੀ 'ਚ ਬੋਲੇ ਰਾਹੁਲ —'ਪੈਰਾਸ਼ੂਟ ਨੇਤਾ ਨੂੰ ਨਹੀਂ ਮਿਲੇਗਾ ਟਿਕਟ'   :: 15 ਅਗਸਤ ਨੂੰ ਪੀ.ਐੱਮ. ਮੋਦੀ ਜਨਧਨ ਖਾਤਾਧਾਰਕਾਂ ਨੂੰ ਦੇ ਸਕਦੇ ਹਨ ਇਹ ਤੋਹਫਾ   :: ਲੰਡਨ 'ਚ ਹੋਣ ਵਾਲੇ ਖ਼ਾਲਿਸਤਾਨੀ ਪੱਖੀ ਸਮਾਗਮ 'ਤੇ ਭਾਰਤੀ ਖ਼ੁਫ਼ੀਆ ਏਜੰਸੀਆਂ ਦੀ ਨੇੜੇ ਤੋਂ ਨਜ਼ਰ   :: ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਮੋਦੀ 'ਤੇ ਵਿੰਨ੍ਹਿਆ ਨਿਸ਼ਾਨਾ   :: ਮਹਾਤਮਾ ਗਾਂਧੀ ਚਾਹੁੰਦੇ ਸਨ ਜਿਨਾਹ ਪ੍ਰਧਾਨ ਮੰਤਰੀ ਬਣੇ ਪਰ ਨਹਿਰੂ ਨੇ ਪ੍ਰਵਾਨ ਨਾ ਕੀਤਾ : ਦਲਾਈਲਾਮਾ   :: ਭਾਰਤ ਤੇ ਕੈਨੇਡਾ ਵਿਚਾਲੇ ਹੋਇਆ ਇਹ ਖਾਸ ਸਮਝੌਤਾ, ਅਕਾਊਂਟੈਂਟਸ ਨੂੰ ਹੋਵੇਗਾ ਫਾਇਦਾ   :: ਖਹਿਰਾ ਦੀ ਬਗਾਵਤ 'ਤੇ ਪਹਿਲੀ ਵਾਰ ਬੋਲੇ ਕੇਜਰੀਵਾਲ,'ਪਰਿਵਾਰ ਦਾ ਅੰਦਰੂਨੀ ਮਾਮਲਾ ਸੁਲਝਾ ਲਵਾਂਗੇ'   :: ਦਿੱਲੀ ਦੇ ਏਅਰਪੋਰਟ 'ਤੇ ਡਾਲਰਾਂ ਦੀ ਤਸਕਰੀ, 7 ਵਿਦੇਸ਼ੀ ਨਾਗਰਿਕ ਗ੍ਰਿਫਤਾਰ   :: ਗ੍ਰਹਿ ਮੰਤਰਾਲੇ ਦੇ ਸਖਤ ਨਿਰਦੇਸ਼, ਪਲਾਸਟਿਕ ਤੋਂ ਬਣੇ ਤਿਰੰਗੇ ਦੀ ਨਾ ਕਰੋ ਵਰਤੋਂ   :: ਗੁਜਰਾਤ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਤੋਹਫਾ   :: ਜੈਲਲਿਤਾ ਦੀ ਤਰ੍ਹਾਂ ਕਰੁਣਾਨਿਧੀ ਨੂੰ ਵੀ ਮਿਲਣੀ ਚਾਹੀਦੀ ਹੈ ਮਰੀਨਾ ਬੀਚ 'ਤੇ ਥਾਂ:ਰਾਹੁਲ ਗਾਂਧੀ   :: ਸੱਜੇ, ਖੱਬੇ ਤੇ ਸੈਂਟਰ ਹਰ ਪਾਸੇ ਜਬਰ-ਜ਼ਨਾਹ, ਰੋਕ ਕਿਉਂ ਨਹੀਂ ਰਹੇ: ਸੁਪਰੀਮ ਕੋਰਟ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅੰਨਾ ਹਜ਼ਾਰੇ ਦਿੱਲੀ 'ਚ ਫਿਰ ਤੋਂ ਕਰਨਗੇ ਅੰਦੋਲਨ PRINT ਈ ਮੇਲ
anna.jpgਪੁਣੇ-29ਨਵੰਬਰ(ਮੀਡੀ,ਦੇਸਪੰਜਾਬ)- ਉੱਘੇ ਸਮਾਜਿਕ ਵਰਕਰ ਅੰਨਾ ਹਜ਼ਾਰੇ ਅਗਲੇ ਸਾਲ 23 ਮਾਰਚ ਤੋਂ ਨਵੀਂ ਦਿੱਲੀ 'ਚ ਜਨ ਲੋਕਪਾਲ ਅਤੇ ਹੋਰ ਮੁੱਦਿਆਂ ਲਈ ਫਿਰ ਤੋਂ ਅੰਦੋਲਨ ਕਰਨਗੇ। ਹਜ਼ਾਰੇ ਨੇ ਅਹਿਮਨਗਰ ਜ਼ਿਲੇ ਦੇ ਰਾਲੇਗਾਂਵ ਸਿੱਧੀ 'ਚ ਕੱਲ ਸ਼ਾਮ ਆਪਣੇ ਸਮਰਥਕਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਇਸ ਵਾਰ
ਉਹ 23 ਮਾਰਚ ਸ਼ਹੀਦੀ ਦਿਵਸ ਨੂੰ ਸੱਤਿਆਗ੍ਰਹਿ ਕਰਨਗੇ, ਜਿਸ 'ਚ ਜਨ ਲੋਕਪਾਲ, ਕਿਸਾਨਾਂ ਨਾਲ ਜੁੜੇ ਮੁੱਦੇ ਅਤੇ ਚੋਣ ਸੁਧਾਰਾਂ ਦੀਆਂ ਗੱਲਾਂ ਚੁੱਕੀਆਂ ਜਾਣਗੀਆਂ।ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਦੁੱਖ ਭਰਿਆ ਹੈ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਮੇਰੇ ਕਿਸੇ ਵੀ ਪੱਤਰ ਦਾ ਜਵਾਬ ਨਹੀਂ ਦਿੱਤਾ ਜੋ ਮੈਂ ਉਨ੍ਹਾਂ ਨੂੰ ਕਿਸਾਨਾਂ ਅਤੇ ਜਨ ਲੋਕਪਾਲ ਦੇ ਸੰਬੰਧ 'ਚ ਲਿਖੇ ਸੀ। ਉਨ੍ਹਾਂ ਨੇ ਕਿਹਾ ਕਿ ਪਿਛਲੇ 22 ਸਾਲਾਂ 'ਚ ਲੱਖਾਂ ਕਿਸਾਨਾਂ ਨੇ ਆਤਮ-ਹੱਤਿਆ ਕੀਤੀ ਹੈ ਅਤੇ ਉਹ ਇਹ ਜਾਣਨਾ ਚਾਹੁੰਦੇ ਹਨ ਕਿ ਇਸ ਮਿਆਦ 'ਚ ਕਿੰਨੇ ਕਾਰੋਬਾਰੀਆਂ ਨੇ ਆਪਣੀ ਜਾਨ ਦਿੱਤੀ ਹੈ। ਹਜ਼ਾਰੇ ਨੇ ਕਿਹਾ ਕਿ ਉਹ ਭ੍ਰਿਸ਼ਟਾਚਾਰ 'ਤੇ ਰੋਕ ਲਗਾਉਣ ਲਈ ਜਨ ਲੋਕਪਾਲ ਬਿੱਲ ਨੂੰ ਲਿਆਏ ਜਾਣ ਦੀ ਮੰਗ ਕਰ ਰਹੇ ਹਨ।
 
< Prev   Next >

Advertisements

Advertisement
Advertisement