:: ਆਫ ਦ ਰਿਕਾਰਡ: ਮੋਦੀ ਨੇ ਇਕ ਵਾਰ ਫਿਰ ਮਹਿਬੂਬਾ ਨੂੰ ਕੀਤਾ ਖੁਸ਼   :: ਲਾਲੂ ਨੂੰ ਮੈਡੀਕਲ ਜਾਂਚ ਪਿੱਛੋਂ ਹਸਪਤਾਲ ਤੋਂ ਮਿਲੀ ਛੁੱਟੀ   :: ਨਿਊਯਾਰਕ ਪੁਲਸ 'ਚ ਪਹਿਲੀ ਦਸਤਾਰਧਾਰੀ ਮਹਿਲਾ, ਸਿੱਖ ਭਾਈਚਾਰੇ 'ਚ ਖੁਸ਼ੀ ਦੀ ਲਹਿਰ   :: 14 ਕਰੋੜ ਰੁਪਏ ਦਾ ਬੰਗਲਾ ਮੁਲਾਇਮ ਨੂੰ ਤੋਹਫੇ 'ਚ ਦੇਣਗੇ ਸਪਾ ਸੰਸਦ ਮੈਂਬਰ   :: ਇਸ ਵਾਰੀ ਖਾਸ ਹੋਵੇਗੀ ਪੀ. ਐੱਮ. ਮੋਦੀ ਤੇ ਪੁਤਿਨ ਦੀ ਮੁਲਾਕਾਤ   :: ਕਰਨਾਟਕ : ਸੁਪਰੀਮ ਕੋਰਟ ਵੱਲੋਂ ਸਹੁੰ ਚੁੱਕ ਸਮਾਗਮ 'ਤੇ ਰੋਕ ਲਗਾਉਣ ਤੋਂ ਇਨਕਾਰ   :: ਯੇਦੀਯੁਰੱਪਾ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕਿਆ ਹਲਫ   :: ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ   :: ਕਰਨਾਟਕ 'ਚ ਭਾਜਪਾ ਦੀ ਸਰਕਾਰ, ਸੰਵਿਧਾਨ ਦਾ ਮਜ਼ਾਕ ਉਡਾਉਣ ਵਾਂਗ - ਰਾਹੁਲ   :: ਪਾਕਿਸਤਾਨੀ ਗੋਲੀਬਾਰੀ 'ਚ ਜਵਾਨ ਜ਼ਖਮੀ   :: ਮਤਗਣਨਾ ਕੇਂਦਰ ਤੋਂ ਪੁਲਿਸ ਨੇ ਬਰਾਮਦ ਕੀਤੇ 40 ਮੋਬਾਇਲ ਫੋਨ   :: ਡਾਲਰ ਦੇ ਮੁਕਾਬਲੇ ਰੁਪਿਆ 7 ਪੈਸੇ ਡਿੱਗਿਆ   :: ਜਲੰਧਰ : ਬੁਧਵਾਰ 3 ਜੇਠ ਸੰਮਤ 550 ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ   :: ਗਵਰਨਰ ਦੇ ਫੈਸਲੇ ਦਾ ਇੰਤਜ਼ਾਰ- ਯੇਦੀਯੁਰੱਪਾ   :: ਦਿੱਲੀ 'ਚੋਂ 20 ਕਰੋੜ ਰੁਪਏ ਦੀ ਹੈਰੋਇਨ ਸਣੇ ਨਾਈਜੀਰੀਅਨ ਗ੍ਰਿਫਤਾਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਗੁਜਰਾਤ ਚੋਣਾਂ : ਪੀ. ਐੈੱਮ. ਮੋਦੀ ਨੂੰ ਘੇਰਣ ਲਈ ਰਾਹੁਲ ਨੇ ਬਣਾਈ ਨਵੀਂ ਰਣਨੀਤੀ, ਪੁੱਛਣਦੇ ਸਵਾਲ PRINT ਈ ਮੇਲ
rahul.jpgਨਵੀਂ ਦਿੱਲੀ-29ਨਵੰਬਰ(ਮੀਡੀ,ਦੇਸਪੰਜਾਬ)- ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਜਲਦੀ ਹੀ ਪਾਰਟੀ ਦੀ ਕਮਾਨ ਸੰਭਾਲਣਗੇ। ਆਪਣੀ ਤਾਜਪੋਸ਼ੀ ਤੋਂ ਪਹਿਲਾਂ ਹੀ ਰਾਹੁਲ ਰਾਜਨੀਤੀ 'ਚ ਕਾਫੀ ਸਰਗਰਮ ਹੋ ਗਏ ਹਨ। ਖਾਸ ਕਰਕੇ ਰਾਹੁਲ ਦੇ ਨਿਸ਼ਾਨੇ 'ਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਹੈ। ਗੁਜਰਾਤ ਵਿਧਾਨਸਭਾ ਚੋਣਾਂ ਲਈ
ਕਾਂਗਰਸ ਨੇ ਹੁਣ ਨਵੀਂ ਰਣਨੀਤੀ ਤਿਆਰ ਕੀਤੀ ਹੈ। ਇਸ ਦੇ ਤਹਿਤ ਰਾਹੁਲ ਹੁਣ ਰੋਜ ਸਵੇਰੇ ਮੋਦੀ ਤੋਂ ਇਕ ਸਵਾਲ ਪੁੱਛਣਗੇ। ਦੱਸਣਾ ਚਾਹੁੰਦੇ ਹਨ ਕਿ ਰਾਹੁਲ ਅੱਜ ਤੋਂ ਦੋ ਦਿਨਾਂ ਗੁਜਰਾਤ ਦੌਰੇ 'ਤੇ ਹਨ। ਉਹ ਉੱਥੇ ਸੋਮਨਾਥ ਮੰਦਿਰ 'ਚ ਦਰਸ਼ਨ ਤੋਂ ਬਾਅਦ ਚੋਣ ਪ੍ਰਚਾਰ ਸ਼ੁਰੂ ਕਰਨਗੇ। ਰਾਹੁਲ ਗਿਰ ਸੋਮਨਾਥ, ਅਮਰੇਲੀ ਅਤੇ ਭਾਵਨਗਰ ਜ਼ਿਲਿਆਂ ਦਾ ਦੌਰਾ ਕਰਨਗੇ। ਉਹ ਨਾਗਰਿਕਾਂ ਤੋਂ ਉਨ੍ਹਾਂ ਦੀ ਸਮੱਸਿਆਵਾਂ ਬਾਰੇ 'ਚ ਗੱਲਬਾਤ ਕਰਨਗੇ ਅਤੇ ਜਨਸਭਾ ਨੂੰ ਸੰਬੋਧਨ ਕਰਨਗੇ।'' ਰਾਹੁਲ ਗਾਂਧੀ ਨੇ ਅੱਜ ਟਵੀਟ ਕਰਕੇ ਪੀ. ਐੈੱਮ. ਨੂੰ ਪੁੱਛਿਆ, ''22 ਸਾਲਾਂ ਦਾ ਹਿਸਾਬ, ਗੁਜਰਾਤ ਮੰਗੇ ਜਵਾਬ, ਗੁਜਰਾਤ ਦੇ ਹਾਲਾਤ 'ਤੇ ਪ੍ਰਧਾਨ ਮੰਤਰੀ ਤੋਂ ਪਹਿਲਾਂ ਸਵਾਲ : 2012 'ਚ ਵਾਅਦਾ ਕੀਤਾ ਕਿ 50 ਲੱਖ ਨਵੇਂ ਘਰ ਦੇਣਗੇ, 5 ਸਾਲ 'ਚ ਬਣਾਏ 4.72 ਲੱਖ ਘਰ. ਪ੍ਰਧਾਨ ਮੰਤਰੀ ਜੀ ਦੱਸਣ ਕਿ ਇਹ ਵਾਅਦਾ ਪੂਰਾ ਹੋਣ 'ਚ 45 ਸਾਲ ਹੋਰ ਲੱਗਣਗੇ।''ਦੱਸਣਾ ਚਾਹੁੰਦੇ ਹਾਂ ਕਿ ਪੀ. ਐੈੱਮ. ਮੋਦੀ ਸ਼ੁਰੂ ਤੋਂ ਹੀ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਹਨ ਪਰ ਰਾਹੁਲ ਵੀ ਪਿਛਲੇ ਕਾਫੀ ਸਮੇਂ ਤੋਂ ਇਸ 'ਤੇ ਕਾਫੀ ਐਕਟਿਵ ਹੋ ਗਏ ਹਨ। ਰਾਹੁਲ ਵੱਲੋਂ ਕੀਤੇ ਗਏ ਟਵੀਟਸ ਕਾਫੀ ਸੁਰਖੀਆਂ ਵੀ ਬਟੋਰ ਰਹੇ ਸਨ, ਇਹ ਵਜ੍ਹਾ ਹੈ ਪਾਰਟੀ ਨੇ ਉਸ ਨੂੰ ਆਪਣੀ ਚੋਣ ਰਣਨੀਤੀ ਦਾ ਹਿੱਸਾ ਬਣਾਇਆ ਹੈ।
 
< Prev   Next >

Advertisements

Advertisement
Advertisement
Advertisement
Advertisement