:: ਆਫ ਦ ਰਿਕਾਰਡ: ਮੋਦੀ ਨੇ ਇਕ ਵਾਰ ਫਿਰ ਮਹਿਬੂਬਾ ਨੂੰ ਕੀਤਾ ਖੁਸ਼   :: ਲਾਲੂ ਨੂੰ ਮੈਡੀਕਲ ਜਾਂਚ ਪਿੱਛੋਂ ਹਸਪਤਾਲ ਤੋਂ ਮਿਲੀ ਛੁੱਟੀ   :: ਨਿਊਯਾਰਕ ਪੁਲਸ 'ਚ ਪਹਿਲੀ ਦਸਤਾਰਧਾਰੀ ਮਹਿਲਾ, ਸਿੱਖ ਭਾਈਚਾਰੇ 'ਚ ਖੁਸ਼ੀ ਦੀ ਲਹਿਰ   :: 14 ਕਰੋੜ ਰੁਪਏ ਦਾ ਬੰਗਲਾ ਮੁਲਾਇਮ ਨੂੰ ਤੋਹਫੇ 'ਚ ਦੇਣਗੇ ਸਪਾ ਸੰਸਦ ਮੈਂਬਰ   :: ਇਸ ਵਾਰੀ ਖਾਸ ਹੋਵੇਗੀ ਪੀ. ਐੱਮ. ਮੋਦੀ ਤੇ ਪੁਤਿਨ ਦੀ ਮੁਲਾਕਾਤ   :: ਕਰਨਾਟਕ : ਸੁਪਰੀਮ ਕੋਰਟ ਵੱਲੋਂ ਸਹੁੰ ਚੁੱਕ ਸਮਾਗਮ 'ਤੇ ਰੋਕ ਲਗਾਉਣ ਤੋਂ ਇਨਕਾਰ   :: ਯੇਦੀਯੁਰੱਪਾ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕਿਆ ਹਲਫ   :: ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ   :: ਕਰਨਾਟਕ 'ਚ ਭਾਜਪਾ ਦੀ ਸਰਕਾਰ, ਸੰਵਿਧਾਨ ਦਾ ਮਜ਼ਾਕ ਉਡਾਉਣ ਵਾਂਗ - ਰਾਹੁਲ   :: ਪਾਕਿਸਤਾਨੀ ਗੋਲੀਬਾਰੀ 'ਚ ਜਵਾਨ ਜ਼ਖਮੀ   :: ਮਤਗਣਨਾ ਕੇਂਦਰ ਤੋਂ ਪੁਲਿਸ ਨੇ ਬਰਾਮਦ ਕੀਤੇ 40 ਮੋਬਾਇਲ ਫੋਨ   :: ਡਾਲਰ ਦੇ ਮੁਕਾਬਲੇ ਰੁਪਿਆ 7 ਪੈਸੇ ਡਿੱਗਿਆ   :: ਜਲੰਧਰ : ਬੁਧਵਾਰ 3 ਜੇਠ ਸੰਮਤ 550 ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ   :: ਗਵਰਨਰ ਦੇ ਫੈਸਲੇ ਦਾ ਇੰਤਜ਼ਾਰ- ਯੇਦੀਯੁਰੱਪਾ   :: ਦਿੱਲੀ 'ਚੋਂ 20 ਕਰੋੜ ਰੁਪਏ ਦੀ ਹੈਰੋਇਨ ਸਣੇ ਨਾਈਜੀਰੀਅਨ ਗ੍ਰਿਫਤਾਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਾਂਗਰਸ ਦਾ ਸ਼੍ਰੋਮਣੀ ਅਕਾਲੀ ਦਲ 'ਤੇ ਹਮਲਾ, 10 ਸਾਲਾਂ 'ਚ ਕਿਉਂ ਨਹੀਂ ਲਈ ਖੇਤੀ ਤੇ ਉਦਯੋਗਿਕ ਖੇਤਰ ਦੀ ਸਾਰ : ਜਾਖੜ PRINT ਈ ਮੇਲ
jakhr.jpgਜਲੰਧਰ/ਬਟਾਲਾ -29ਨਵੰਬਰ(ਮੀਡੀ,ਦੇਸਪੰਜਾਬ)- ਪੰਜਾਬ ਕਾਂਗਰਸ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਸਿਆਸੀ ਹਮਲਾ ਕਰਦੇ ਹੋਏ ਉਸ ਤੋਂ ਪੁੱਛਿਆ ਹੈ ਕਿ 10 ਸਾਲ ਤੱਕ ਉਸ ਨੇ ਖੇਤੀ ਅਤੇ ਉਦਯੋਗਿਕ ਇਲਾਕੇ ਦੀ ਸਾਰ ਕਿਉਂ ਨਹੀਂ ਲਈ। ਇਸ ਮੌਕੇ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਹੁਣ ਮੁੱਖ ਮੰਤਰੀ
ਕੈਪਟਨ ਅਮਰਿੰਦਰ ਸਿੰਘ ਨੇ ਜਿਥੇ ਉਦਯੋਗਾਂ ਨੂੰ 1 ਨਵੰਬਰ ਤੋਂ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦੀ ਵਚਨਬੱਧਤਾ ਦੁਹਰਾਈ ਹੈ, ਉਥੇ ਦੂਜੇ ਪਾਸੇ ਖੇਤੀ ਖੇਤਰ ਨੂੰ ਉਭਾਰਨ ਲਈ ਪਹਿਲੀ ਵਾਰ ਇਕ ਵੱਖਰੇ ਕਮਿਸ਼ਨ ਦਾ ਗਠਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੰਨੇ ਦੀ ਕੀਮਤ 'ਚ ਵਾਧੇ ਨਾਲ ਸੂਬਾ ਸਰਕਾਰ ਖੇਤੀ ਖੇਤਰ 'ਚ ਫਸਲੀ ਵੰਨ-ਸੁਵੰਨਤਾ ਨੂੰ ਉਤਸ਼ਾਹਿਤ ਕਰੇਗੀ।ਇਸ ਦੇ ਨਾਲ ਹੀ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪਹਿਲੀ ਵਾਰ ਹੀ ਪਲਾਸਟਿਕ ਕਲਸਟਰ ਲਈ ਪੰਜਾਬ ਸਰਕਾਰ ਨੇ 1200 ਕਰੋੜ ਰੁਪਏ ਦਾ ਨਿਵੇਸ਼ ਕਰਨ ਦਾ ਫੈਸਲਾ ਲਿਆ, ਜਿਸ ਨੂੰ ਦੇਖਦੇ ਹੋਏ 50 ਐੱਮ. ਓ. ਯੂ. 'ਤੇ ਹਸਤਾਖਰ ਕੀਤੇ ਗਏ।
 
< Prev   Next >

Advertisements

Advertisement

Advertisement
Advertisement
Advertisement