:: ਕਾਂਗਰਸ ਸੰਚਾਲਨ ਕਮੇਟੀ ਦੀ ਬੈਠਕ ਸ਼ੁਰੂ   :: ਪੀ.ਐੱਨ.ਬੀ. ਘੁਟਾਲਾ: ਕਾਂਗਰਸ ਨੇ ਮੋਦੀ, ਭਾਜਪਾ ਨੇ ਰਾਹੁਲ-ਸਿੰਘਵੀ ਨੂੰ ਘੇਰਿਆ   :: PNB ਘੋਟਾਲੇ ਤੋਂ ਬਾਅਦ ਹੁਣ ਕਾਨਪੁਰ 'ਚ ਹੋਇਆ 500 ਕਰੋੜ ਦਾ ਘੋਟਾਲਾ   :: ਭਾਰਤ ਵੱਲੋਂ ਫੌਜ ਨੂੰ ਸਰਹੱਦ 'ਤੇ ਖੁੱਲ੍ਹੀ ਛੁੱਟੀ   :: ਉਮੀਦਵਾਰ ਨੂੰ ਪਰਿਵਾਰ ਦੀ ਸੰਪਤੀ ਦਾ ਵੇਰਵਾ ਦੇਣਾ ਜ਼ਰੂਰੀ- ਸੁਪਰੀਮ ਕੋਰਟ   :: PNB ਘੋਟਾਲਾ : ਸੋਸ਼ਲ ਮੀਡੀਆ 'ਤੇ ਇੰਝ ਉੱਡ ਰਿਹੈ ਨੀਰਵ ਮੋਦੀ ਦਾ ਮਜ਼ਾਕ   :: ਆਮਦਨ ਤੋਂ ਜ਼ਿਆਦਾ ਸੰਪਤੀ ਮਾਮਲਾ : ਵੀਰਭੱਦਰ ਦੀਆਂ ਵਧੀਆਂ ਮੁਸ਼ਕਿਲਾਂ, ਵਕਮੁੱਲਾ ਗ੍ਰਿਫਤਾਰ   :: ਮੋਦੀ ਨੇ ਭਾਰਤ ਨੂੰ ਲੁੱਟਿਆ : ਰਾਹੁਲ   :: ਪੁਲਾੜ 'ਚ ਭਾਰਤੀ ਮਨੁੱਖ ਨੂੰ ਭੇਜਣ ਲਈ ਤਿਆਰ ISRO   :: ਫੂਲਪੁਰ ਉਪ ਚੋਣ 'ਚ ਪ੍ਰਿਯੰਕਾ ਹੋਵੇਗੀ ਕਾਂਗਰਸੀ ਉਮੀਦਵਾਰ!   :: ਮਰ ਚੁਕੇ ਬੇਟੇ ਦਾ ਸੀਮੇਨ ਇਸਤੇਮਾਲ ਕਰ ਕੇ ਬਣੇ ਦਾਦਾ-ਦਾਦੀ   :: ਸੀ.ਐੈੱਮ. ਨੇ ਅਜਮੇਰ ਸ਼ਰੀਫ ਪਹੁੰਚ ਕੇ ਅਮਨ ਅਤੇ ਸ਼ਾਂਤੀ ਦੀ ਮੰਗੀ ਦੁਆ   :: ਪੀ.ਐੱਨ.ਬੀ. ਘੁਟਾਲਾ: ਕੇਜਰੀਵਾਲ ਨੇ ਸਾਧਿਆ ਮੋਦੀ ਸਰਕਾਰ 'ਤੇ ਨਿਸ਼ਾਨਾ   :: ਪ੍ਰਧਾਨ ਮੰਤਰੀ ਮੋਦੀ ਦੇ ਅਰੁਣਾਚਲ ਦੌਰੇ 'ਤੇ ਭੜਕਿਆ ਚੀਨ   :: 15 ਸਾਲ ਪੁਰਾਣੇ ਵਾਹਨ ਹੋਣਗੇ ਕਬਾੜ 'ਚ ਤਬਦੀਲ : ਗਡਕਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸ਼ਸ਼ੀ ਕਪੂਰ ਦੇ ਦਿਹਾਂਤ 'ਤੇ ਬਾਲੀਵੁੱਡ ਦੇ ਨਾਲ-ਨਾਲ ਪਾਕਿਸਤਾਨੀ ਕਲਾਕਾਰ ਵੀ ਸਦਮੇ 'ਚ, ਇੰਝ ਜ਼ਾਹਰ ਕੀਤਾ ਦਰਦ PRINT ਈ ਮੇਲ

sashi.jpgਮੁੰਬਈ  -05ਦਿਸੰਬਰ(ਮੀਡੀ,ਦੇਸਪੰਜਾਬ)- ਸਦਾਬਹਾਰ ਐਕਟਰ ਸ਼ਸ਼ੀ ਕਪੂਰ ਦਾ ਲੰਬੀ ਬੀਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਉਹ 79 ਸਾਲ ਦੇ ਸਨ। ਜਿੱਥੇ ਇਕ ਪਾਸੇ ਪੂਰਾ ਬਾਲੀਵੁੱਡ ਸ਼ਸ਼ੀ ਕਪੂਰ ਦੇ ਦਿਹਾਂਤ 'ਤੇ ਦੁੱਖ ਜਤਾ ਰਿਹਾ ਹੈ, ਉੱਥੇ ਦੂਜੇ ਪਾਸੇ ਪਾਕਿਸਤਾਨੀ ਸੰਗੀਤ ਕਲਾਕਾਰ ਸ਼ਫਕਤ ਅਮਾਨਤ ਅਲੀ ਤੇ ਸਲਮਾਨ ਅਹਿਮਦ ਨੇ ਵੀ ਸ਼ਸ਼ੀ ਕਪੂਰ ਦੇ ਦਿਹਾਂਤ 'ਤੇ ਦੁੱਖ ਜਤਾਇਆ। ਅਮਾਨਤ ਅਲੀ ਨੇ ਟਵੀਟ 'ਤੇ ਕਿਹਾ, ''ਅਨੁਭਵੀ ਅਭਿਨੇਤਾ ਸ਼ਸ਼ੀ ਕਪੂਰ ਦਾ ਦਿਹਾਂਤ ਹੋ ਗਿਆ। ਸਹਾਬਹਾਰ ਅਦਾਕਾਰ ਦੀਆਂ ਫਿਲਮਾਂ ਦੇਖਣ 'ਚ ਮੈਂ ਅਣਗਣਿਤ ਘੰਟੇ ਬਿਤਾਏ ਹਨ।


ਤੁਹਾਡੀ ਆਤਮਾ ਨੂੰ ਸ਼ਾਂਤੀ ਮਿਲੇ, ਸਰ।'' ਉੱਥੇ ਪਾਕਿਸਤਾਨੀ ਸੂਫੀ ਸਿੰਗਰ ਅਹਿਮਦ ਨੇ ਟਵੀਟ ਕੀਤਾ, ''ਬਹੁਤ ਦਆਲੂ ਵਿਅਕਤੀ ਤੇ ਇਕ ਮਹਾਨ ਅਦਾਕਾਰ ਸਨ ਸ਼ਸ਼ੀ ਕਪੂਰ। ਮੈਂ ਕਰਾਚੀ 'ਚ ਫਿਲਮ 'ਜਿੰਨਾ' ਦੇ ਸੈੱਟ 'ਤੇ ਉਨ੍ਹਾਂ ਨੂੰ ਮਿਲਿਆ ਸੀ। ਸ਼ਸ਼ੀ ਕਪੂਰ ਹਮੇਸ਼ਾ ਗੁਆਂਢੀਆਂ ਵਿਚਕਾਰ ਸ਼ਾਂਤੀ ਤੇ ਸਦਭਾਵਨਾ 'ਚ ਵਿਸ਼ਵਾਸ ਕਰਦੇ ਸਨ। ਤੁਹਾਡੀ ਆਤਮਾ ਨੂੰ ਸ਼ਾਂਤੀ ਮਿਲੇ।'' ਸ਼ਸ਼ੀ ਕਪੂਰ ਦੇ ਜਾਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇਸ ਦੀ ਉਦਾਸੀ ਮਹਿਸੂਸ ਕੀਤੀ ਜਾ ਸਕਦੀ ਹੈ।

ਰਾਸ਼ਟਰਪਤੀ, ਉੱਪ-ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਟਵੀਟ ਕਰ ਕੇ ਸ਼ਸ਼ੀ ਕਪੂਰ ਨੂੰ ਸ਼ਰਧਾਂਜਲੀ ਦਿੱਤੀ ਹੈ। ਸ਼ਸ਼ੀ ਕਪੂਰ ਪਿਛਲੇ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਮੁੰਬਈ ਦੇ ਕੋਕੀਲਾਬੇਨ ਹਸਪਤਾਨ 'ਚ ਸ਼ਸ਼ੀ ਕਪੂਰ ਨੇ ਅੰਤਿਮ ਸਾਹ ਲਏ। ਸ਼ਸ਼ੀ ਕਪੂਰ ਦਾ ਅੰਤਿਮ ਸੰਸਕਾਰ ਹੋ ਗਿਆ ਹੈ।

 
< Prev   Next >

Advertisements

Advertisement
Advertisement