:: ਸੁਤੰਤਰਤਾ ਦਿਵਸ : ਰਾਸ਼ਟਰਪਤੀ ਕੋਵਿੰਦ ਦਾ ਰਾਸ਼ਟਰ ਦੇ ਨਾਮ ਸੰਦੇਸ਼   :: ਸੁਤੰਤਰਤਾ ਦਿਵਸ : ਦਿੱਲੀ ਸਮੇਤ ਪੰਜਾਬ ਤੇ ਹਰਿਆਣਾ 'ਚ ਵੀ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ   :: ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵਿਸ਼ਵ ਭਰ 'ਚ ਮਨਾਇਆ ਜਾਵੇਗਾ-ਸੁਸ਼ਮਾ   :: ਰਾਜਸਥਾਨ ਦੀ ਰੈਲੀ 'ਚ ਬੋਲੇ ਰਾਹੁਲ —'ਪੈਰਾਸ਼ੂਟ ਨੇਤਾ ਨੂੰ ਨਹੀਂ ਮਿਲੇਗਾ ਟਿਕਟ'   :: 15 ਅਗਸਤ ਨੂੰ ਪੀ.ਐੱਮ. ਮੋਦੀ ਜਨਧਨ ਖਾਤਾਧਾਰਕਾਂ ਨੂੰ ਦੇ ਸਕਦੇ ਹਨ ਇਹ ਤੋਹਫਾ   :: ਲੰਡਨ 'ਚ ਹੋਣ ਵਾਲੇ ਖ਼ਾਲਿਸਤਾਨੀ ਪੱਖੀ ਸਮਾਗਮ 'ਤੇ ਭਾਰਤੀ ਖ਼ੁਫ਼ੀਆ ਏਜੰਸੀਆਂ ਦੀ ਨੇੜੇ ਤੋਂ ਨਜ਼ਰ   :: ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਮੋਦੀ 'ਤੇ ਵਿੰਨ੍ਹਿਆ ਨਿਸ਼ਾਨਾ   :: ਮਹਾਤਮਾ ਗਾਂਧੀ ਚਾਹੁੰਦੇ ਸਨ ਜਿਨਾਹ ਪ੍ਰਧਾਨ ਮੰਤਰੀ ਬਣੇ ਪਰ ਨਹਿਰੂ ਨੇ ਪ੍ਰਵਾਨ ਨਾ ਕੀਤਾ : ਦਲਾਈਲਾਮਾ   :: ਭਾਰਤ ਤੇ ਕੈਨੇਡਾ ਵਿਚਾਲੇ ਹੋਇਆ ਇਹ ਖਾਸ ਸਮਝੌਤਾ, ਅਕਾਊਂਟੈਂਟਸ ਨੂੰ ਹੋਵੇਗਾ ਫਾਇਦਾ   :: ਖਹਿਰਾ ਦੀ ਬਗਾਵਤ 'ਤੇ ਪਹਿਲੀ ਵਾਰ ਬੋਲੇ ਕੇਜਰੀਵਾਲ,'ਪਰਿਵਾਰ ਦਾ ਅੰਦਰੂਨੀ ਮਾਮਲਾ ਸੁਲਝਾ ਲਵਾਂਗੇ'   :: ਦਿੱਲੀ ਦੇ ਏਅਰਪੋਰਟ 'ਤੇ ਡਾਲਰਾਂ ਦੀ ਤਸਕਰੀ, 7 ਵਿਦੇਸ਼ੀ ਨਾਗਰਿਕ ਗ੍ਰਿਫਤਾਰ   :: ਗ੍ਰਹਿ ਮੰਤਰਾਲੇ ਦੇ ਸਖਤ ਨਿਰਦੇਸ਼, ਪਲਾਸਟਿਕ ਤੋਂ ਬਣੇ ਤਿਰੰਗੇ ਦੀ ਨਾ ਕਰੋ ਵਰਤੋਂ   :: ਗੁਜਰਾਤ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਤੋਹਫਾ   :: ਜੈਲਲਿਤਾ ਦੀ ਤਰ੍ਹਾਂ ਕਰੁਣਾਨਿਧੀ ਨੂੰ ਵੀ ਮਿਲਣੀ ਚਾਹੀਦੀ ਹੈ ਮਰੀਨਾ ਬੀਚ 'ਤੇ ਥਾਂ:ਰਾਹੁਲ ਗਾਂਧੀ   :: ਸੱਜੇ, ਖੱਬੇ ਤੇ ਸੈਂਟਰ ਹਰ ਪਾਸੇ ਜਬਰ-ਜ਼ਨਾਹ, ਰੋਕ ਕਿਉਂ ਨਹੀਂ ਰਹੇ: ਸੁਪਰੀਮ ਕੋਰਟ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਇਟਲੀ ਪੁਲਸ ਹੱਥ ਲੱਗੀ ਵੱਡੀ ਸਫਲਤਾ, ਲੁੱਟਾਂ-ਖੋਹਾਂ ਕਰਨ ਵਾਲੇ ਮਾਫੀਏ ਖਿਲਾਫ ਕੱਸਿਆ ਸ਼ਿਕੰਜਾ PRINT ਈ ਮੇਲ
itli.jpgਮਿਲਾਨ -06ਦਿਸੰਬਰ(ਮੀਡੀ,ਦੇਸਪੰਜਾਬ)- ਇਟਾਲੀਅਨ ਪੁਲਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਮਾਫੀਏ ਨੂੰ ਠੱਲ੍ਹ ਪਾਉਣ ਲਈ ਚਲਾਏ ਆਪ੍ਰੇਸ਼ਨ ਤਹਿਤ ਵੱਡੀ ਸਫਲਤਾ ਹਾਸਿਲ ਕੀਤੀ ਹੈ। ਬੀਤੇ ਦਿਨ ਪੁਲਸ ਵੱਲੋਂ ਇੱਥੋਂ ਦੇ ਪਲੇਰਮੋ ਸ਼ਹਿਰ ਵਿਖੇ ਲੁੱਟਾਂ-ਖੋਹਾਂ ਦੇ ਦੋਸ਼ ਹੇਠ 25 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਗ੍ਰਿਫਤਾਰ ਕੀਤੇ ਗਏ ਇਨ੍ਹਾਂ ਦੋਸ਼ੀਆਂ ਵਿਚ 1 ਔਰਤ ਵੀ ਸ਼ਾਮਿਲ ਹੈ। ਪੁਲਸ ਨੇ ਦੱਸਿਆ ਕਿ ਇਹ ਗਿਰੋਹ ਡਰਾ ਧਮਕਾ ਕੇ ਯੂਰੋ ਬਟੋਰਦਾ ਸੀ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦਾ ਸੀ। ਇਨ੍ਹਾਂ ਦੀਆਂ ਤੰਦਾਂ ਧਨੀ ਵਿਅਕਤੀਆਂ ਤੇ ਰਾਜਨੀਤਕ ਲੀਡਰਾਂ ਨਾਲ਼ ਜੁੜੀਆਂ ਦੱਸੀਆਂ ਗਈਆਂ ਹਨ।ਇਟਾਲੀਅਨ ਸਰਕਾਰ ਦੀਆਂ ਵਿਸ਼ੇਸ਼ ਹਦਾਇਤਾਂ ਦੇ ਅਧਾਰ 'ਤੇ ਪੁਲਸ ਵੱਲੋਂ ਅਜਿਹੇ ਸਰਗਨਿਆਂ ਨੂੰ ਕਾਬੂ ਪਾਉਣ ਲਈ “ਐਂਟੀ ਮਾਫੀਆ ਆਪਰੇਸ਼ਨ'' ਨੂੰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ ਅਤੇ ਸ਼ੱਕੀਆਂ ਖਿਲਾਫ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਲੁੱਟ-ਖੋਹ ਕਰਨ ਵਾਲੇ ਮਾਫੀਆ ਦੇ ਬੋਸ ਟਰਟੀਨੀ ਦੀ ਮੌਤ ਉਪਰੰਤ ਓਸਟੀਆ ਸ਼ਹਿਰ ਵਿਖੇ ਲੋਕਾਂ ਨੇ ਜੰਮ ਕੇ ਪ੍ਰਦਰਸ਼ਨ ਕੀਤਾ ਸੀ ਅਤੇ ਲੁੱਟ-ਖੋਹਾਂ ਨੂੰ ਵਧਣ ਤੋਂ ਰੋਕਣ ਲਈ ਸਖਤ ਕਦਮ ਪੁੱਟੇ ਜਾਣ ਦੀ ਮੰਗ ਵੀ ਕੀਤੀ ਗਈ ਸੀ ਤਾਂ ਜੋ ਮਾਫੀਆ ਫਿਰ ਤੋਂ ਪੈਰ ਨਾ ਪਸਾਰ ਸਕੇ। ਇੱਥੇ ਇਹ ਵੀ ਵਰਨਣਯੋਗ ਹੈ ਕਿ ਇਟਲੀ ਦੇ ਸਮੁੰਦਰੀ ਤੱਟ ਸਚੀਲੀਆ ਦਾ ਲੁੱਟਾਂ-ਖੋਹਾਂ ਕਰਨ ਵਾਲਾ ਮਾਫੀਆ ਵੀ ਵਿਸ਼ਵ ਭਰ ਵਿਚ ਜਾਣਿਆ ਜਾਂਦਾ ਰਿਹਾ ਹੈ। ਇਸ ਮਾਫੀਏ ਦੇ ਸਭ ਤੋਂ ਵੱਡੇ ਸਰਗਨੇ ਇੱਥੇ ਹੀ ਸਰਗਰਮ ਸਨ ਸਮੁੰਦਰ ਦਾ ਫਾਇਦਾ ਚੁੱਕ ਕੇ ਇਹ ਗਿਰੋਹ ਇੱਥੋਂ ਹੀ ਆਪਣੀਆਂ ਕਾਰਵਾਈਆਂ ਨੂੰ ਅੰਜ਼ਾਮ ਦਿੰਦੇ ਸਨ।
 
< Prev   Next >

Advertisements

Advertisement
Advertisement