:: ਸੁਤੰਤਰਤਾ ਦਿਵਸ : ਰਾਸ਼ਟਰਪਤੀ ਕੋਵਿੰਦ ਦਾ ਰਾਸ਼ਟਰ ਦੇ ਨਾਮ ਸੰਦੇਸ਼   :: ਸੁਤੰਤਰਤਾ ਦਿਵਸ : ਦਿੱਲੀ ਸਮੇਤ ਪੰਜਾਬ ਤੇ ਹਰਿਆਣਾ 'ਚ ਵੀ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ   :: ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵਿਸ਼ਵ ਭਰ 'ਚ ਮਨਾਇਆ ਜਾਵੇਗਾ-ਸੁਸ਼ਮਾ   :: ਰਾਜਸਥਾਨ ਦੀ ਰੈਲੀ 'ਚ ਬੋਲੇ ਰਾਹੁਲ —'ਪੈਰਾਸ਼ੂਟ ਨੇਤਾ ਨੂੰ ਨਹੀਂ ਮਿਲੇਗਾ ਟਿਕਟ'   :: 15 ਅਗਸਤ ਨੂੰ ਪੀ.ਐੱਮ. ਮੋਦੀ ਜਨਧਨ ਖਾਤਾਧਾਰਕਾਂ ਨੂੰ ਦੇ ਸਕਦੇ ਹਨ ਇਹ ਤੋਹਫਾ   :: ਲੰਡਨ 'ਚ ਹੋਣ ਵਾਲੇ ਖ਼ਾਲਿਸਤਾਨੀ ਪੱਖੀ ਸਮਾਗਮ 'ਤੇ ਭਾਰਤੀ ਖ਼ੁਫ਼ੀਆ ਏਜੰਸੀਆਂ ਦੀ ਨੇੜੇ ਤੋਂ ਨਜ਼ਰ   :: ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਮੋਦੀ 'ਤੇ ਵਿੰਨ੍ਹਿਆ ਨਿਸ਼ਾਨਾ   :: ਮਹਾਤਮਾ ਗਾਂਧੀ ਚਾਹੁੰਦੇ ਸਨ ਜਿਨਾਹ ਪ੍ਰਧਾਨ ਮੰਤਰੀ ਬਣੇ ਪਰ ਨਹਿਰੂ ਨੇ ਪ੍ਰਵਾਨ ਨਾ ਕੀਤਾ : ਦਲਾਈਲਾਮਾ   :: ਭਾਰਤ ਤੇ ਕੈਨੇਡਾ ਵਿਚਾਲੇ ਹੋਇਆ ਇਹ ਖਾਸ ਸਮਝੌਤਾ, ਅਕਾਊਂਟੈਂਟਸ ਨੂੰ ਹੋਵੇਗਾ ਫਾਇਦਾ   :: ਖਹਿਰਾ ਦੀ ਬਗਾਵਤ 'ਤੇ ਪਹਿਲੀ ਵਾਰ ਬੋਲੇ ਕੇਜਰੀਵਾਲ,'ਪਰਿਵਾਰ ਦਾ ਅੰਦਰੂਨੀ ਮਾਮਲਾ ਸੁਲਝਾ ਲਵਾਂਗੇ'   :: ਦਿੱਲੀ ਦੇ ਏਅਰਪੋਰਟ 'ਤੇ ਡਾਲਰਾਂ ਦੀ ਤਸਕਰੀ, 7 ਵਿਦੇਸ਼ੀ ਨਾਗਰਿਕ ਗ੍ਰਿਫਤਾਰ   :: ਗ੍ਰਹਿ ਮੰਤਰਾਲੇ ਦੇ ਸਖਤ ਨਿਰਦੇਸ਼, ਪਲਾਸਟਿਕ ਤੋਂ ਬਣੇ ਤਿਰੰਗੇ ਦੀ ਨਾ ਕਰੋ ਵਰਤੋਂ   :: ਗੁਜਰਾਤ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਤੋਹਫਾ   :: ਜੈਲਲਿਤਾ ਦੀ ਤਰ੍ਹਾਂ ਕਰੁਣਾਨਿਧੀ ਨੂੰ ਵੀ ਮਿਲਣੀ ਚਾਹੀਦੀ ਹੈ ਮਰੀਨਾ ਬੀਚ 'ਤੇ ਥਾਂ:ਰਾਹੁਲ ਗਾਂਧੀ   :: ਸੱਜੇ, ਖੱਬੇ ਤੇ ਸੈਂਟਰ ਹਰ ਪਾਸੇ ਜਬਰ-ਜ਼ਨਾਹ, ਰੋਕ ਕਿਉਂ ਨਹੀਂ ਰਹੇ: ਸੁਪਰੀਮ ਕੋਰਟ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਕਿਸਤਾਨ ਨੇ ਸੁਸ਼ਮਾ ਨੂੰ ਲਿਖੀ ਚਿੱਠੀ, ਕਿਹਾ ਬੰਦ ਕਰੋ ਸੀਜ਼ਫਾਇਰ ਦੀ ਉਲੰਘਣਾ PRINT ਈ ਮੇਲ
sus.jpgਨਵੀਂ ਦਿੱਲੀ -06ਦਿਸੰਬਰ(ਮੀਡੀ,ਦੇਸਪੰਜਾਬ)- 'ਉਲਟਾ ਚੋਰ ਕੋਤਵਾਲ ਕੋ ਡਾਂਟੇ'। ਇਹ ਕਹਾਵਤ ਪਾਕਿਸਤਾਨ 'ਤੇ ਬਿਲਕੁਲ ਠੀਕ ਬੈਠਦੀ ਹੈ। ਸਭ ਨੂੰ ਪਤਾ ਹੈ ਕਿ ਪਾਕਿਸਤਾਨ ਲਗਾਤਾਰ  ਸੀਜ਼ਫਾਇਰ ਦੀ ਉਲੰਘਣਾ ਕਰ ਰਿਹਾ ਹੈ, ਜਿਸਦਾ ਜਵਾਬ ਭਾਰਤੀ ਫੌਜ ਵਲੋਂ ਡਟ ਕੇ ਦਿੱਤਾ ਜਾਂਦਾ ਹੈ ਪਰ ਹੁਣ ਪਾਕਿਸਤਾਨ
ਦੇ ਵਿਦੇਸ਼ ਮੰਤਰੀ ਖਵਾਜਾ ਆਸਿਫ ਨੇ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਭਾਰਤ ਸੀਜ਼ਫਾਇਰ ਦੀ ਉਲੰਘਣਾ ਬੰਦ ਕਰੇ। ਆਸਿਫ ਨੇ ਚਿੱਠੀ ਵਿਚ ਲਿਖਿਆ ਹੈ ਕਿ ਭਾਰਤ ਵਲੋਂ ਸੀਜ਼ਫਾਇਰ ਦੀ ਉਲੰਘਣਾ ਕਰਨ ਕਾਰਨ ਪਾਕਿਸਤਾਨ ਦੇ ਕਈ ਨਿਰਦੋਸ਼ ਲੋਕਾਂ ਦੀ ਜਾਨ ਜਾ ਰਹੀ ਹੈ।
 
< Prev   Next >

Advertisements

Advertisement
Advertisement