:: ਕਾਂਗਰਸ ਸੰਚਾਲਨ ਕਮੇਟੀ ਦੀ ਬੈਠਕ ਸ਼ੁਰੂ   :: ਪੀ.ਐੱਨ.ਬੀ. ਘੁਟਾਲਾ: ਕਾਂਗਰਸ ਨੇ ਮੋਦੀ, ਭਾਜਪਾ ਨੇ ਰਾਹੁਲ-ਸਿੰਘਵੀ ਨੂੰ ਘੇਰਿਆ   :: PNB ਘੋਟਾਲੇ ਤੋਂ ਬਾਅਦ ਹੁਣ ਕਾਨਪੁਰ 'ਚ ਹੋਇਆ 500 ਕਰੋੜ ਦਾ ਘੋਟਾਲਾ   :: ਭਾਰਤ ਵੱਲੋਂ ਫੌਜ ਨੂੰ ਸਰਹੱਦ 'ਤੇ ਖੁੱਲ੍ਹੀ ਛੁੱਟੀ   :: ਉਮੀਦਵਾਰ ਨੂੰ ਪਰਿਵਾਰ ਦੀ ਸੰਪਤੀ ਦਾ ਵੇਰਵਾ ਦੇਣਾ ਜ਼ਰੂਰੀ- ਸੁਪਰੀਮ ਕੋਰਟ   :: PNB ਘੋਟਾਲਾ : ਸੋਸ਼ਲ ਮੀਡੀਆ 'ਤੇ ਇੰਝ ਉੱਡ ਰਿਹੈ ਨੀਰਵ ਮੋਦੀ ਦਾ ਮਜ਼ਾਕ   :: ਆਮਦਨ ਤੋਂ ਜ਼ਿਆਦਾ ਸੰਪਤੀ ਮਾਮਲਾ : ਵੀਰਭੱਦਰ ਦੀਆਂ ਵਧੀਆਂ ਮੁਸ਼ਕਿਲਾਂ, ਵਕਮੁੱਲਾ ਗ੍ਰਿਫਤਾਰ   :: ਮੋਦੀ ਨੇ ਭਾਰਤ ਨੂੰ ਲੁੱਟਿਆ : ਰਾਹੁਲ   :: ਪੁਲਾੜ 'ਚ ਭਾਰਤੀ ਮਨੁੱਖ ਨੂੰ ਭੇਜਣ ਲਈ ਤਿਆਰ ISRO   :: ਫੂਲਪੁਰ ਉਪ ਚੋਣ 'ਚ ਪ੍ਰਿਯੰਕਾ ਹੋਵੇਗੀ ਕਾਂਗਰਸੀ ਉਮੀਦਵਾਰ!   :: ਮਰ ਚੁਕੇ ਬੇਟੇ ਦਾ ਸੀਮੇਨ ਇਸਤੇਮਾਲ ਕਰ ਕੇ ਬਣੇ ਦਾਦਾ-ਦਾਦੀ   :: ਸੀ.ਐੈੱਮ. ਨੇ ਅਜਮੇਰ ਸ਼ਰੀਫ ਪਹੁੰਚ ਕੇ ਅਮਨ ਅਤੇ ਸ਼ਾਂਤੀ ਦੀ ਮੰਗੀ ਦੁਆ   :: ਪੀ.ਐੱਨ.ਬੀ. ਘੁਟਾਲਾ: ਕੇਜਰੀਵਾਲ ਨੇ ਸਾਧਿਆ ਮੋਦੀ ਸਰਕਾਰ 'ਤੇ ਨਿਸ਼ਾਨਾ   :: ਪ੍ਰਧਾਨ ਮੰਤਰੀ ਮੋਦੀ ਦੇ ਅਰੁਣਾਚਲ ਦੌਰੇ 'ਤੇ ਭੜਕਿਆ ਚੀਨ   :: 15 ਸਾਲ ਪੁਰਾਣੇ ਵਾਹਨ ਹੋਣਗੇ ਕਬਾੜ 'ਚ ਤਬਦੀਲ : ਗਡਕਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਜਪਾ ਅਤੇ ਮਾਂਝੀ ਤੋਂ ਕਿਸ ਨੇ ਛੁਡਾਇਆ ਹੱਥ ਨਿਤੀਸ਼ ਦੱਸਣ : ਤੇਜਸਵੀ PRINT ਈ ਮੇਲ
lalu_beta.jpgਪਟਨਾ-06ਦਿਸੰਬਰ(ਮੀਡੀ,ਦੇਸਪੰਜਾਬ)- ਮਹਾਗਠਜੋੜ ਤੋਂ ਵੱਖਰੇ ਹੋਣ ਨੂੰ ਲੈ ਕੇ ਮੁੱਖ ਮੰਤਰੀ ਦੇ ਬਿਆਨ 'ਤੇ ਵਿਰੋਧੀ ਦਲ ਦੇ ਨੇਤਾ ਤੇਜਸਵੀ ਯਾਦਵ ਨੇ ਨਿਤੀਸ਼ ਕੁਮਾਰ 'ਤੇ ਕਰਾਰਾ ਤੰਜ ਕੱਸਦੇ ਹੋਏ ਕਿਹਾ ਹੈ ਕਿ ਨਿਤੀਸ਼ ਕੁਮਾਰ ਨੂੰ ਚਾਹੀਦਾ ਕਿ ਭਾਜਪਾ ਤੋਂ ਕਿਸੇ ਨੇ ਹੱਥ ਛੁਡਾਇਆ। ਜੀਤਨਰਾਮ ਮਾਂਝੀ ਤੋਂ ਕਿਸੇ ਨੇ ਹੱਥ ਛੁਡਾਇਆ ਹੈ।
ਭਾਜਪਾ ਤੋਂ ਵੱਖਰੇ ਹੋਣ ਬਾਰੇ 'ਚ ਉਨ੍ਹਾਂ ਨੂੰ ਦੱਸਣਾ ਚਾਹੀਦਾ ਕਿ ਭਾਜਪਾ ਨੇ ਨਿਤੀਸ਼ ਕੁਮਾਰ ਨੇ ਕਿਸ ਨੂੰ ਧੋਖਾ ਦਿੱਤਾ। ਤੇਜਸਵੀ ਨੇ ਕਿਹਾ ਹੈ ਕਿ ਮਹਾਗਠਜੋੜ ਤੋਂ ਵੱਖ ਹੋਣ ਤੋਂ ਬਾਅਦ ਨਿਤੀਸ਼ ਕੁਮਾਰ ਨੇ ਉਨ੍ਹਾਂ ਦੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ ਹੈ। ਤੇਜਸਵੀ ਯਾਦਵ ਨੇ ਨਿਤੀਸ਼ 'ਤੇ ਹੱਲਾ ਬੋਲਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੂੰ ਲਾਲੂ ਪ੍ਰਸਾਦ ਯਾਦਵ ਦਾ ਧੰਨਵਾਦ ਕਰਨਾ ਚਾਹੀਦਾ ਕਿ ਉਹ ਉਨ੍ਹਾਂ ਦੇ ਕਰਕੇ ਸੱਤਾ 'ਚ ਆਏ। ਲਾਲੂ ਪ੍ਰਸਾਦ ਯਾਦਵ ਨੇ ਉਨ੍ਹਾਂ 'ਤੇ ਭਰੋਸਾ ਕੀਤਾ ਪਰ ਉਨ੍ਹਾਂ ਦੇ ਪਰਿਵਾਰ 'ਤੇ ਚੱਲ ਰਹੇ ਕੇਸ ਦਾ ਬਹਾਨਾ ਬਣਾ ਕੇ ਗਠਜੋੜ ਤੋੜ ਦਿੱਤਾ। ਨੇਤਾ ਵਿਰੋਧੀ ਧਿਰ ਦਾ ਕਹਿਣਾ ਹੈ ਕਿ 4 ਸਾਲ ਤੋਂ ਸੂਬੇ 'ਚ ਚਾਰ ਸਰਕਾਰਾਂ ਬਣੀਆਂ ਅਤੇ ਵਿਕਾਸ ਬਿਲਕੁਲ ਠੱਪ ਹੋ ਗਿਆ। ਨਿਤੀਸ਼ ਕੁਮਾਰ ਨੇ ਇਸ ਦਾ ਜਿੰਮੇਵਾਰ ਕਦੀ ਭਾਜਪਾ ਨੂੰ, ਕਦੀ ਮਾਂਝੀ ਅਤੇ ਕਦੇ ਉਨ੍ਹਾਂ ਨੂੰ ਠਹਿਰਾਇਆ ਜਾਂਦਾ ਹੈ।
 
< Prev   Next >

Advertisements

Advertisement
Advertisement