:: ਆਫ ਦ ਰਿਕਾਰਡ: ਮੋਦੀ ਨੇ ਇਕ ਵਾਰ ਫਿਰ ਮਹਿਬੂਬਾ ਨੂੰ ਕੀਤਾ ਖੁਸ਼   :: ਲਾਲੂ ਨੂੰ ਮੈਡੀਕਲ ਜਾਂਚ ਪਿੱਛੋਂ ਹਸਪਤਾਲ ਤੋਂ ਮਿਲੀ ਛੁੱਟੀ   :: ਨਿਊਯਾਰਕ ਪੁਲਸ 'ਚ ਪਹਿਲੀ ਦਸਤਾਰਧਾਰੀ ਮਹਿਲਾ, ਸਿੱਖ ਭਾਈਚਾਰੇ 'ਚ ਖੁਸ਼ੀ ਦੀ ਲਹਿਰ   :: 14 ਕਰੋੜ ਰੁਪਏ ਦਾ ਬੰਗਲਾ ਮੁਲਾਇਮ ਨੂੰ ਤੋਹਫੇ 'ਚ ਦੇਣਗੇ ਸਪਾ ਸੰਸਦ ਮੈਂਬਰ   :: ਇਸ ਵਾਰੀ ਖਾਸ ਹੋਵੇਗੀ ਪੀ. ਐੱਮ. ਮੋਦੀ ਤੇ ਪੁਤਿਨ ਦੀ ਮੁਲਾਕਾਤ   :: ਕਰਨਾਟਕ : ਸੁਪਰੀਮ ਕੋਰਟ ਵੱਲੋਂ ਸਹੁੰ ਚੁੱਕ ਸਮਾਗਮ 'ਤੇ ਰੋਕ ਲਗਾਉਣ ਤੋਂ ਇਨਕਾਰ   :: ਯੇਦੀਯੁਰੱਪਾ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕਿਆ ਹਲਫ   :: ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ   :: ਕਰਨਾਟਕ 'ਚ ਭਾਜਪਾ ਦੀ ਸਰਕਾਰ, ਸੰਵਿਧਾਨ ਦਾ ਮਜ਼ਾਕ ਉਡਾਉਣ ਵਾਂਗ - ਰਾਹੁਲ   :: ਪਾਕਿਸਤਾਨੀ ਗੋਲੀਬਾਰੀ 'ਚ ਜਵਾਨ ਜ਼ਖਮੀ   :: ਮਤਗਣਨਾ ਕੇਂਦਰ ਤੋਂ ਪੁਲਿਸ ਨੇ ਬਰਾਮਦ ਕੀਤੇ 40 ਮੋਬਾਇਲ ਫੋਨ   :: ਡਾਲਰ ਦੇ ਮੁਕਾਬਲੇ ਰੁਪਿਆ 7 ਪੈਸੇ ਡਿੱਗਿਆ   :: ਜਲੰਧਰ : ਬੁਧਵਾਰ 3 ਜੇਠ ਸੰਮਤ 550 ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ   :: ਗਵਰਨਰ ਦੇ ਫੈਸਲੇ ਦਾ ਇੰਤਜ਼ਾਰ- ਯੇਦੀਯੁਰੱਪਾ   :: ਦਿੱਲੀ 'ਚੋਂ 20 ਕਰੋੜ ਰੁਪਏ ਦੀ ਹੈਰੋਇਨ ਸਣੇ ਨਾਈਜੀਰੀਅਨ ਗ੍ਰਿਫਤਾਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਗੁਜਰਾਤ ਚੋਣਾਂ : ਰਾਹੁਲ ਨੇ ਜੀ. ਐੱਸ. ਟੀ. ਨੂੰ ਲੈ ਕੇ ਕੀਤਾ ਵਿਅੰਗ PRINT ਈ ਮੇਲ
rahul.jpgਨਵੀਂ ਦਿੱਲੀ -06ਦਿਸੰਬਰ(ਮੀਡੀ,ਦੇਸਪੰਜਾਬ)- ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਪ੍ਰਚਾਰ ਦੌਰਾਨ ਮੋਦੀ ਸਰਕਾਰ ਤੋਂ ਲਗਾਤਾਰ ਪੁੱਛੇ ਜਾ ਰਹੇ ਆਪਣੇ ਸਵਾਲਾਂ ਦਾ ਸਿਲਸਿਲਾ ਜਾਰੀ ਰੱਖਦੇ ਹੋਏ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਇਕ ਹੋਰ ਸਵਾਲ ਦਾਗਿਆ ਹੈ। ਰਾਹੁਲ ਨੇ ਆਪਣੇ ਨਵਾਂ ਸਵਾਲ 'ਚ
ਨੋਟਬੰਦੀ, ਜੀ. ਐੱਸ. ਟੀ. ਅਤੇ ਮਹਿੰਗਾਈ ਦੇ ਨਾਲ ਹੀ ਭਾਜਪਾ ਕੋਲੋਂ ਗੁਜਰਾਤ ਵਿਚ ਉਸ ਦੇ 22 ਸਾਲ ਦੇ ਸ਼ਾਸਨ ਦਾ ਹਿਸਾਬ ਮੰਗਿਆ ਹੈ।  ਟਵਿਟਰ 'ਤੇ ਪੁੱਛੇ ਜਾ ਰਹੇ ਆਪਣੇ 7ਵੇਂ ਸਵਾਲ 'ਚ ਰਾਹੁਲ ਨੇ ਕਿਹਾ, ''22 ਸਾਲਾਂ ਦਾ ਹਿਸਾਬ, ਗੁਜਰਾਤ ਮਾਂਗੇ ਜਵਾਬ।''ਉਨ੍ਹਾਂ ਲਿਖਿਆ ਹੈ, ''ਜੁਮਲਿਆਂ ਦੀ ਬੇਵਫਾਈ ਮਾਰ ਗਈ, ਨੋਟਬੰਦੀ ਦੀ ਲੁਟਾਈ ਮਾਰ ਗਈ।  ਕੀਤੀ ਹੋਈ ਸਾਰੀ ਕਮਾਈ ਮਾਰ ਗਈ। ਬਾਕੀ ਕੁਝ ਬਚਿਆ ਤਾਂ ਮਹਿੰਗਾਈ ਮਾਰ ਗਈ। ਵਧਦੇ ਭਾਵਾਂ ਨਾਲ ਜੀਣਾ ਦੁਸ਼ਵਾਰ। ਬਸ ਅਮੀਰਾਂ ਦੀ ਹੋਵੇਗੀ ਭਾਜਪਾ ਸਰਕਾਰ?''
 
< Prev   Next >

Advertisements

Advertisement

Advertisement
Advertisement
Advertisement