:: ਇਟਲੀ 'ਚ 6 ਮਹੀਨਿਆਂ ਤੋਂ ਸਸਕਾਰ ਨੂੰ ਤਰਸ ਰਹੀ ਭਾਰਤੀ ਦੀ ਲਾਸ਼   :: ਮਸ਼ਹੂਰ ਬਾਲੀਵੁੱਡ ਅਦਾਕਾਰਾ ਸ਼੍ਰੀਦੇਵੀ ਦਾ ਹੋਇਆ ਦਿਹਾਂਤ   :: ਟਰੂਡੋ ਡਿਨਰ ਵਿਵਾਦ 'ਤੇ ਬੋਲੇ ਜਸਪਾਲ ਅਟਵਾਲ   :: ਅਟਵਾਲ ਨੂੰ ਟਰੂਡੋ ਦੇ ਡਿਨਰ ਲਈ ਮਿਲੇ ਵੀਜ਼ੇ ਦੀ ਉੱਚ ਪੱਧਰੀ ਜਾਂਚ ਹੋਵੇ : ਜਾਖੜ   :: ਜਾਣਬੁੱਝ ਕੇ ਬਦਲੀ ਸੀ. ਐੱਮ. ਹਾਊਸ ਦੇ ਕੈਮਰਿਆਂ ਦੀ ਟਾਈਮਿੰਗ   :: ਦਮਨ : PM ਮੋਦੀ ਨੇ ਲਾਂਚ ਕੀਤੀਆਂ 1000 ਕਰੋੜ ਦੀਆਂ ਯੋਜਨਾਵਾਂ   :: ਕੈਨੇਡੀਅਨ ਪੀ. ਐੱਮ. ਟਰੂਡੋ ਨੂੰ ਤੋਹਫੇ 'ਚ ਮਿਲੀ ਖਾਸ ਪੇਂਟਿੰਗ   :: ਪੀ.ਐੱਨ.ਬੀ. ਘਪਲਾ : ਨੀਰਵ ਤੇ ਮੇਹੁਲ ਚੌਕਸੀ ਦੇ ਪਾਸਪੋਰਟ ਰੱਦ   :: ਸਰਕਾਰੀ ਬੈਂਕਾਂ ਦੇ ਨਿਜੀਕਰਨ 'ਤੇ ਜੇਤਲੀ ਨੇ ਦਿੱਤਾ ਇਹ ਬਿਆਨ   :: ਸ਼ਮਸ਼ਾਨ ਦੀ ਜਗ੍ਹਾ ਬਣੀ ਵਿਧਾਨ ਸਭਾ ਦੀ ਇਮਾਰਤ! ਆਤਮਾਵਾਂ ਦੀ ਸ਼ਾਂਤੀ ਲਈ ਹੋਵੇਗੀ ਪੂਜਾ   :: ਭਾਰਤ-ਕੈਨੇਡਾ 'ਚ ਹੋਏ 6 ਸਮਝੌਤੇ, ਪੀ.ਐਮ. ਨੇ ਕਿਹਾ, ਅੱਤਵਾਦ ਖਿਲਾਫ ਟਰੂਡੋ ਸਾਡੇ ਨਾਲ   :: ਰਾਜਸਭਾ ਦੀਆਂ 58 ਸੀਟਾਂ ਲਈ ਚੋਣ ਦਾ ਐਲਾਨ, ਵੋਟਿੰਗ 23 ਮਾਰਚ ਨੂੰ   :: ਰਾਹੁਲ ਗਾਂਧੀ ਨੇ ਕੀਤੀ ਜਸਟਿਨ ਟਰੂਡੋ ਨਾਲ ਮੁਲਾਕਾਤ   :: ਦੋਵਾਂ ਦੇਸ਼ਾਂ ਦੇ ਆਪਸੀ ਸਬੰਧ ਹੋਣਗੇ ਹੋਰ ਮਜ਼ਬੂਤ : ਟਰੂਡੋ   :: ....ਟਰੂਡੋ ਦਾ ਰਾਸ਼ਟਰਪਤੀ ਭਵਨ 'ਚ ਕੀਤਾ ਗਿਆ ਰਸਮੀ ਸਵਾਗਤ...

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਸ਼ਮੀਰ ਘਾਟੀ 'ਚ ਅੱਤਵਾਦੀਆਂ ਵਿਰੁੱਧ ਜਾਰੀ ਰਹੇਗੀ ਮੁਹਿੰਮ : ਬਿਪਿਨ ਰਾਵਤ PRINT ਈ ਮੇਲ
armi.jpgਬੀਕਾਨੇਰ -06ਦਿਸੰਬਰ(ਮੀਡੀ,ਦੇਸਪੰਜਾਬ)- ਫੌਜ ਮੁਖੀ ਜਨਰਲ ਬਿਪਿਨ ਰਾਵਤ ਦਾ ਕਹਿਣਾ ਹੈ ਕਿ ਜੰਮੂ-ਕਸ਼ਮੀਰ 'ਚ ਅੱਤਵਾਦ ਨੂੰ ਰੋਕਣ ਲਈ ਫੌਜ ਵੱਲੋਂ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ, ਜੋ ਭਵਿੱਖ 'ਚ ਵੀ ਜਾਰੀ ਰਹੇਗੀ। ਨਾਲ ਹੀ ਉਥੇ ਆਪ੍ਰੇਸ਼ਨ ਸਦਭਾਵਨਾ ਸਮੇਤ ਹੋਰ ਸਰਗਰਮੀਆਂ ਚਲਾਈਆਂ ਜਾ ਰਹੀਆਂ ਹਨ।
 ਜਨਰਲ ਰਾਵਤ ਨੇ ਸੂਰਤਗੜ੍ਹ ਮਿਲਟਰੀ ਸਟੇਸ਼ਨ 'ਤੇ ਅੱਜ ਆਯੋਜਿਤ ਤਿੰਨ ਰੈਜੀਮੈਂਟਾਂ ਨੂੰ ਰਾਸ਼ਟਰਪਤੀ ਸਨਮਾਨ ਝੰਡਾ ਸਮਾਰੋਹ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਪ੍ਰਗਟਾਵਾ ਕੀਤਾ। ਥਲ ਸੈਨਾ ਮੁਖੀ ਨੇ ਕਿਹਾ ਕਿ ਭਾਰਤੀ ਫੌਜ ਦੀਆਂ ਸਾਰੀਆਂ ਰੈਜੀਮੈਂਟਾਂ ਆਧੁਨਿਕੀਕਰਨ ਦੇ ਨਾਲ ਤਾਲਮੇਲ ਕਰ ਕੇ ਵਧੀਆ ਕੰਮ ਕਰ ਰਹੀਆਂ ਹਨ। ਫੌਜ ਹਰ ਤਰ੍ਹਾਂ ਦਾ ਜਵਾਬ ਦੇਣ ਲਈ ਤਿਆਰ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਹਮਲੇ ਤੋਂ ਡਰਨ ਦੀ ਲੋੜ ਨਹੀਂ। ਸ਼ਹੀਦ ਫੌਜੀਆਂ ਦੇ ਪਰਿਵਾਰਾਂ ਦੇ ਬੱਚਿਆਂ  ਦੀ ਸਿੱਖਿਆ 'ਤੇ ਹੋਣ ਵਾਲੇ ਖਰਚ ਵਿਚ ਕਟੌਤੀ ਦੇ ਇਕ ਸਵਾਲ ਦੇ ਜਵਾਬ ਵਿਚ ਉਨ੍ਹਾ ਕਿਹਾ ਕਿ ਇਹ  ਮਾਮਲਾ  ਮੇਰੇ ਧਿਆਨ ਵਿਚ ਹੈ ਪਰ ਕਿਹੜੇ ਕਾਰਨਾਂ ਕਰਕੇ ਇਹ ਫੈਸਲਾ ਲਿਆ ਗਿਆ ਹੈ ਅਜੇ ਸਾਫ ਨਹੀਂ ।  ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਸਿੱਖਿਆ ਲਈ ਚਿੰਤਤ ਹੋਣ ਦੀ ਲੋੜ ਨਹੀਂ। ਫੌਜ ਮੁਖੀ ਨੇ ਮਾਊਂਟੇਡ ਪਰੇਡ ਮਗਰੋਂ 87 ਆਰਮਡ ਰੈਜੀਮੈਂਟ, 41 ਆਰਮਡ ਰੈਜੀਮੈਂਟ ਅਤੇ 10 ਆਰਮਡ ਰੈਜੀਮੈਂਟ ਨੂੰ ਰਾਸ਼ਟਰਪਤੀ ਦੇ ਸਨਮਾਨ ਝੰਡੇ ਨਾਲ ਨਿਵਾਜਿਆ। ਇਸ ਮੌਕੇ ਫੌਜ ਦੇ ਕਈ ਉੱਚ ਅਧਿਕਾਰੀਆਂ ਦੇ ਇਲਾਵਾ ਕਈ ਪ੍ਰਸਿੱਧ ਸ਼ਖਸੀਅਤਾਂ ਹਾਜ਼ਰ ਸਨ।
 
< Prev   Next >

Advertisements

Advertisement

Advertisement