:: ਚੰਡੀਗੜ੍ਹ 'ਚ ਸਿੱਖ ਔਰਤਾਂ ਨੂੰ ਹੈਲਮੈੱਟ ਪਾਉਣ ਤੋਂ ਛੋਟ!   :: SC ਦਾ ਵੱਡਾ ਫੈਸਲਾ, ਦਿੱਲੀ 'ਚ ਗੈਰ-ਕਾਨੂੰਨੀ ਫੈਕਟਰੀਆਂ ਨੂੰ ਬੰਦ ਕਰਨ ਦਾ ਦਿੱਤਾ ਆਦੇਸ਼   :: ਭਾਰਤ ਰੂਸ ਵਿਚਕਾਰ ਹੋਏ ਅਹਿਮ 8 ਸਮਝੌਤੇ   :: ਕਿਸਾਨਾਂ ਦੇ ਦਿੱਲੀ ਧਾਵੇ ਮਗਰੋਂ ਮੋਦੀ ਸਰਕਾਰ ਨੇ ਮੰਨੀਆਂ 7 ਮੰਗਾਂ   :: ਚੰਗੇ ਦਿਨਾਂ ਦਾ ਵਾਅਦਾ ਕਰਕੇ ਕਿਸਾਨਾਂ 'ਤੇ ਲਾਠੀ ਚਾਰਜ ਕਰਵਾ ਰਹੀ ਹੈ ਭਾਜਪਾ - ਮਾਇਆਵਤੀ   :: ਕਿਸਾਨ ਰੈਲੀ ਨੂੰ ਰੋਕਣ 'ਤੇ ਕਾਂਗਰਸ ਦਾ ਬਿਆਨ- ਮੋਦੀ ਸਰਕਾਰ ਅਤੇ ਬ੍ਰਿਟਿਸ਼ ਸਰਕਾਰ 'ਚ ਕੋਈ ਫਰਕ ਨਹੀਂ   :: ਮਹਾਰਾਸ਼ਟਰ ਦੇ ਮੰਤਰੀ ਨੂੰ ਮਿਲਣ ਤੋਂ ਬਾਅਦ ਅੰਨਾ ਹਜਾਰੇ ਨੇ ਰੱਦ ਕੀਤਾ ਅੰਦੋਲਨ   :: ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ ਸਰਕਾਰ : ਅਖਿਲੇਸ਼ ਯਾਦਵ   :: ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਹੋਣ ਤੋਂ ਰੋਕਣਾ ਗ਼ਲਤ ਹੈ- ਕੇਜਰੀਵਾਲ   :: ਬਾਜ਼ਾਰ 'ਚ ਹੋਏ ਧਮਾਕੇ ਕਾਰਨ ਪੰਜ ਜ਼ਖ਼ਮੀ   :: ਭਾਰਤ ਨੂੰ ਨਿਸ਼ਾਨਾ ਬਣਾਉਣ ਲਈ ਪਾਕਿ ਨੇ ਫਿਰ ਵਰਤੀ ਫਰਜ਼ੀ ਤਸਵੀਰ   :: ਥਰੂਰ ਦੇ ਬਿਆਨ 'ਤੇ ਭਾਜਪਾ ਦਾ ਪਲਟਵਾਰ, ਕਿਹਾ-ਪਾਕਿਸਤਾਨ ਤੇ ਕਾਂਗਰਸ ਦੇ ਭਾਸ਼ਾ-ਭਾਵ ਇਕੋ ਜਿਹੇ   :: ਪੰਜਾਬ ਤੇ ਹਰਆਿਣਾ ਦੇ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ   :: ਕਾਂਗਰਸ ਦਾ ਦਾਅਵਾ, ਮੋਦੀ ਸਰਕਾਰ 'ਚ ਬੈਂਕਾਂ ਨੂੰ ਲੱਗਿਆ ਤਿੰਨ ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦਾ 'ਬੱਟਾ'   :: ਕਾਰਗਿਲ ਜ਼ਿਲੇ 'ਚੋਂ 60 ਲੋਕਾਂ ਨੂੰ ਸੁਰੱਖਿਅਤ ਕੱਢਿਆ ਗਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
'ਭ੍ਰਿਸ਼ਟਾਚਾਰ-ਮੁਕਤ ਭਾਰਤ' ਦਾ ਮੋਦੀ ਸਰਕਾਰ ਦਾ ਨਾਅਰਾ ਖੋਖਲਾ : ਅੰਨਾ PRINT ਈ ਮੇਲ
anna.jpgਨਵੀਂ ਦਿੱਲੀ -06ਦਿਸੰਬਰ(ਮੀਡੀ,ਦੇਸਪੰਜਾਬ)- ਲੋਕਪਾਲ ਦੀ ਮੰਗ ਨੂੰ ਲੈ ਕੇ ਮਨਮੋਹਨ ਸਰਕਾਰ ਵਿਰੁੱਧ ਵੱਡਾ ਅੰਦੋਲਨ ਖੜ੍ਹੇ ਕਰਨ ਵਾਲੇ ਪ੍ਰਸਿੱਧ ਸਮਾਜ ਸੇਵਕ ਅੰਨਾ ਹਜ਼ਾਰੇ  ਨੇ ਹੁਣ ਭ੍ਰਿਸ਼ਟਾਚਾਰ ਨੂੰ ਲੈ ਕੇ ਮੋਦੀ ਸਰਕਾਰ ਵਿਰੁੱਧ ਹੱਲਾ ਬੋਲਦੇ ਹੋਏ 'ਭ੍ਰਿਸ਼ਟਾਚਾਰ ਮੁਕਤ ਭਾਰਤ' ਉਸ ਦੇ ਨਾਅਰੇ ਨੂੰ ਖੋਖਲਾ ਕਰਾਰ ਦਿੱਤਾ ਹੈ।
ਸ਼੍ਰੀ ਹਜ਼ਾਰੇ ਨੇ ਅੱਜ ਇਥੇ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਉਹ ਭ੍ਰਿਸ਼ਟਾਚਾਰ, ਕਿਸਾਨਾਂ ਦੀ ਸਮੱਸਿਆ ਅਤੇ ਚੋਣ ਸੁਧਾਰ ਨੂੰ ਲੈ ਕੇ ਆਉਣ ਵਾਲੀ 23 ਮਾਰਚ ਨੂੰ 'ਸ਼ਹੀਦ ਦਿਵਸ' ਉਤੇ ਰਾਸ਼ਟਰੀ ਰਾਜਧਾਨੀ ਤੋਂ ਲੋਕ ਅੰਦੋਲਨ ਦੀ ਸ਼ੁਰੂਆਤ ਕਰਨਗੇ। ਇਸ ਦੇ ਲਈ ਥਾਂ ਅਲਾਟ ਕੀਤੇ ਜਾਣ ਲਈ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖੀ ਹੈ। ਅੰਦੋਲਨ ਤੋਂ ਪਹਿਲਾਂ ਉਹ ਦੇਸ਼ ਭਰ ਵਿਚ ਰੈਲੀਆਂ ਕਰਨਗੇ ਅਤੇ ਜਨਤਾ ਨੂੰ ਜਗਾਉਣ ਦਾ ਕੰਮ ਕਰਨਗੇ। ਅੰਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਸਭਾ ਚੋਣਾਂ 'ਚ ਲੋਕਪਾਲ ਦਾ ਵਾਅਦਾ ਕੀਤਾ ਸੀ ਪਰ ਸੱਤਾ 'ਚ ਆਉਂਦੇ ਹੀ ਉਨ੍ਹਾਂ ਦੀ ਸਰਕਾਰ ਨੇ ਲੋਕਪਾਲ ਕਾਨੂੰਨ ਨੂੰ ਕਮਜ਼ੋਰ ਕਰ ਦਿੱਤਾ। ਸਰਕਾਰ ਇਕ ਪਾਸੇ ਤਾਂ 'ਭ੍ਰਿਸ਼ਟਾਚਾਰ ਮੁਕਤ ਭਾਰਤ' ਦੇ ਵੱਡੇ-ਵੱਡੇ ਇਸ਼ਤਿਹਾਰ ਲਾਉਂਦੀ ਹੈ, ਦੂਸਰੇ ਪਾਸੇ ਭ੍ਰਿਸ਼ਟਾਚਾਰ 'ਤੇ ਲਗਾਮ ਲਾਉਣ ਵਾਲੇ ਕਾਨੂੰਨ ਨੂੰ ਕਮਜ਼ੋਰ ਕਰ ਰਹੀ ਹੈ। ਅੰਨਾ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ 30 ਚਿੱਠੀਆਂ ਲਿਖੀਆਂ, ਜਿਨ੍ਹਾਂ ਵਿਚੋਂ 10 ਲੋਕਪਾਲ ਅਤੇ 20 ਕਿਸਾਨਾਂ ਦੀ ਸਮੱਸਿਆ ਨੂੰ ਲੈ ਕੇ ਸਨ। ਇਨ੍ਹਾਂ ਵਿਚੋਂ ਸਿਰਫ 2 ਦਾ ਹੀ ਜਵਾਬ ਆਇਆ ਹੈ।
 
< Prev   Next >

Advertisements


Advertisement
Advertisement