:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਾਗੀ ਆਗੂਆਂ ਖਿਲਾਫ ਮੋਦੀ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ PRINT ਈ ਮੇਲ
dagi.jpgਨਵੀਂ ਦਿੱਲੀ-12 ਦਸੰਬਰ-(ਮੀਡੀਆ,ਦੇਸਪੰਜਾਬ)- ਦੇਸ਼ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ 'ਤੇ ਚੱਲ ਰਹੇ ਅਪਰਾਧਿਕ ਮਾਮਲਿਆਂ 'ਤੇ ਜਲਦ ਫੈਸਲਾ ਲੈਣ ਲਈ ਮੋਦੀ ਸਰਕਾਰ ਹੁਣ ਵੱਡਾ ਕਦਮ ਚੁੱਕਣ ਜਾ ਰਹੀ ਹੈ। ਸੁਪਰੀਮ ਕੋਰਟ 'ਚ ਦਾਇਰ ਹਲਫਨਾਮੇ 'ਚ ਕੇਂਦਰੀ ਕਾਨੂੰਨ ਮੰਤਰਾਲੇ ਵਲੋ ਕਿਹਾ ਗਿਆ ਹੈ ਕਿ ਅਜਿਹੀਆਂ ਅਦਾਲਤਾਂ
ਸਾਲ ਭਰ 'ਚ ਗਠਿਤ ਕਰ ਲਈਆਂ ਜਾਣਗੀਆਂ। ਇਨ੍ਹਾਂ 12 ਅਦਾਲਤ ਦੇ ਗਠਨ 'ਤੇ ਸਰਕਾਰ 7.8 ਕਰੋੜ ਰੁਪਏ ਖਰਚ ਕਰੇਗੀ। ਦਰਅਸਲ ਆਗੂਆਂ 'ਤੇ ਚੱਲ ਰਹੇ ਮੁਕੱਦਮਿਆਂ 'ਚ ਦੇਰੀ ਦੇ ਚੱਲਦੇ ਇਹ ਸਾਰੀਆਂ ਚੋਣਾਂ 'ਚ ਚੁਣੇ ਗਏ ਸੰਸਦ ਜਾਂ ਵਿਧਾਇਕ ਬਣ ਜਾਂਦੇ ਹਨ।ਦੱਸ ਦਈਏ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ 'ਚ ਸੁਣਵਾਈ ਦੌਰਾਨ ਚੋਣ ਕਮਿਸ਼ਨ ਨੇ ਦਾਗੀ ਆਗੂਆਂ 'ਤੇ ਪੂਰੀ ਜ਼ਿੰਦਗੀ ਲਈ ਪਾਬੰਦੀ ਲਗਾਉਣ ਦੀ ਮੰਗ ਕੀਤੀ ਸੀ, ਜਦਕਿ ਕੇਂਦਰ ਸਰਕਾਰ ਨੇ ਇਸ ਨੂੰ ਖਾਰਜ ਕਰਦੇ ਹੋਏ 6 ਸਾਲ ਦੀ ਪਾਬੰਦੀ ਨੂੰ ਹੀ ਲਾਗੂ ਰੱਖਣ ਨੂੰ ਕਿਹਾ ਸੀ। ਗੁਜਰਾਤ ਅਤੇ ਹਿਮਾਚਲ ਚੋਣਾਂ 'ਚ ਵੋਟਿੰਗ ਤੋਂ ਠੀਕ ਪਹਿਲਾਂ ਸੁਪਰੀਮ ਕੋਰਟ ਨੇ ਦਾਗੀ ਆਗੂਆਂ ਨੂੰ ਕਰਾਰਾ ਝਟਕਾ ਦਿੰਦੇ ਹੋਏ, ਉਨ੍ਹਾਂ ਖਿਲਾਫ ਚੱਲ ਰਹੇ ਮਾਮਲਿਆਂ ਦੀ ਸੁਣਵਾਈ ਜਲਦ ਪੂਰੀ ਕਰਨ ਲਈ ਸਪੈਸ਼ਲ ਫਾਸਟ ਟ੍ਰੈਕ ਕੋਰਟ ਸਥਾਪਤ ਕਰਨ ਦਾ ਪਲੈਨ ਪੇਸ਼ ਕਰਨ ਨੂੰ ਕਿਹਾ ਸੀ।
 
< Prev   Next >

Advertisements