:: ਰਾਹੁਲ ਗਾਂਧੀ ਦੇ ਮੁਸਕਰਾਉਣ ਵਾਲੇ ਬਿਆਨ 'ਤੇ ਭੜਕੀ ਹਰਸਿਮਰਤ ਕੌਰ, ਕਿਹਾ-ਸੰਸਦ ਮੁੰਨਾ ਭਾਈ ਕਾ ਪੱਪੀ-ਝੱਪੀ ਏਰੀਆ ਨਹੀਂ   :: ਬੁਰਾੜੀ ਕਾਂਡ: ਅਣਪਛਾਤੇ ਵਿਅਕਤੀ ਦਾ ਦਾਅਵਾ, ਕਿਸੇ ਬਾਬੇ ਨਾਲ ਸੀ ਪਰਿਵਾਰ ਦਾ ਸੰਪਰਕ   :: ਬੱਚੀਆਂ ਨੂੰ ਬੇਸਮੈਂਟ ਵਿਚ ਬੰਦ ਰੱਖਣ 'ਤੇ ਸਕੂਲ ਖਿਲਾਫ ਐਫ.ਆਈ.ਆਰ   :: 'ਮੇਕ ਇੰਨ ਇੰਡੀਆ' ਮਿਸ਼ਨ 'ਚ ਦੱਖਣੀ ਕੋਰੀਆ ਦੀ ਹਿੱਸੇਦਾਰੀ ਨੇ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ- ਮੋਦੀ   :: ਜੰਮੂ ਹਵਾਈ ਅੱਡੇ ਦਾ ਨਾਂ ਬਦਲੇ ਜਾਣ 'ਤੇ ਕਾਂਗਰਸ ਨੇਤਾ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ   :: ਬਿਹਾਰ ਲਈ ਵਿਸ਼ੇਸ਼ ਦਰਜੇ ਦੀ ਮੰਗ 'ਤੇ ਜਨਤਾ ਦਲ (ਯੂ.) ਦੇ ਵਫ਼ਦ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ   :: 17 ਜੁਲਾਈ ਨੂੰ ਕੇਂਦਰ ਸਰਕਾਰ ਨੇ ਬੁਲਾਈ ਸਰਬ ਪਾਰਟੀ ਬੈਠਕ   :: ਡਾਲਰ ਦੇ ਮੁਕਾਬਲੇ ਕਮਜ਼ੋਰੀ ਨਾਲ ਖੁੱਲ੍ਹਿਆ ਰੁਪਿਆ   :: ਏਅਰਸੈੱਲ-ਮੈਕਸਿਸ ਕੇਸ : ਪੀ. ਚਿਦੰਬਰਮ ਅਤੇ ਕਾਰਤੀ ਚਿਦੰਬਰਮ ਨੂੰ ਅਦਾਲਤ ਨੇ ਦਿੱਤੀ ਵੱਡੀ ਰਾਹਤ   :: 5 ਤੋਂ 6 ਅੱਤਵਾਦੀਆਂ ਨੂੰ ਜਵਾਨਾਂ ਨੇ ਪਾਇਆ ਘੇਰਾ   :: ਸੁਪਰੀਮ ਕੋਰਟ ਨੇ ਤਾਜ ਮਹਿਲ 'ਚ ਨਮਾਜ਼ ਅਦਾ ਕਰਨ ਦੀ ਨਹੀਂ ਦਿੱਤੀ ਆਗਿਆ   :: ਦਿੱਲੀ 'ਚ ਸਰਕਾਰੀ ਜ਼ਮੀਨਾਂ 'ਤੇ ਬਣੇ ਨਿੱਜੀ ਹਸਪਤਾਲਾਂ ਨੂੰ ਕਰਨਾ ਪਵੇਗਾ ਗਰੀਬਾਂ ਦਾ ਮੁਫ਼ਤ ਇਲਾਜ   :: ਜੰਮੂ ਤੋਂ ਅਮਰਨਾਥ ਯਾਤਰਾ ਲਈ ਦੋ ਕਾਫ਼ਲੇ ਰਵਾਨਾ   :: ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਅਫ਼ਸਰਾਂ ਦੀਆਂ ਛੁੱਟੀਆਂ ਰੱਦ   :: ਗੈਂਗਸਟਰ ਮੁੰਨਾ ਬਜਰੰਗੀ ਹੱਤਿਆ ਮਾਮਲਾ : ਯੂ.ਪੀ ਸਰਕਾਰ ਵੱਲੋਂ ਨਿਆਇਕ ਜਾਂਚ ਦੇ ਹੁਕਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਹਾੜਾਂ ਵਿਚਾਲੇ ਵਿਰਾਟ-ਅਨੁਸ਼ਕਾ ਨੇ ਲਈ ਸਾਲ ਦੀ ਪਹਿਲੀ ਸੈਲਫੀ PRINT ਈ ਮੇਲ
virat kohli and anushka sharma captured first selfie of 2018

ਮੁੰਬਈ

- 01 ਜਨਵਰੀ -(ਮੀਡੀ,ਦੇਸਪੰਜਾਬ)-

ਵਿਰਾਟ ਕੋਹਲੀ ਦੀ ਕਪਤਾਨੀ 'ਚ ਟੀਮ ਇੰਡੀਆ 5 ਜਨਵਰੀ ਨੂੰ ਸਾਊਥ ਅਫਰੀਕਾ ਨਾਲ ਭਿੜੇਗੀ। ਟੀਮ ਇੰਡੀਆ ਸਾਊਥ ਅਫਰੀਕਾ ਪਹੁੰਚ ਚੁੱਕੀ ਹੈ ਤੇ ਤਿਆਰੀਆਂ 'ਚ ਜੁਟੀ ਹੈ। ਵਿਰਾਟ ਕੋਹਲੀ ਨਾਲ ਅਨੁਸ਼ਕਾ ਸ਼ਰਮਾ ਵੀ ਸਾਊਥ ਅਫਰੀਕਾ 'ਚ ਹੈ ਤੇ ਦੋਵਾਂ ਨੇ ਇਕੱਠਿਆਂ ਨਵੇਂ ਸਾਲ ਦਾ ਜਸ਼ਨ ਮਨਾਇਆ। ਵਿਰਾਟ ਤੇ ਅਨੁਸ਼ਕਾ ਨੇ ਨਵੇਂ ਸਾਲ ਦੇ ਦਿਨ ਇਕ ਤਸਵੀਰ ਪੋਸਟ ਕਰਦਿਆਂ ਲਿਖਿਆ, 'ਤੁਹਾਨੂੰ ਸਾਰਿਆਂ ਨੂੰ ਨਵੇਂ ਸਾਲ ਦੀਆਂ ਸ਼ੁਭਾਕਾਮਨਾਵਾਂ।'

ਦੋਵਾਂ ਨੇ ਇਕੋ-ਜਿਹੀ ਤਸਵੀਰ ਪੋਸਟ ਕੀਤੀ ਹੈ ਤੇ ਇਕ ਹੀ ਕੈਪਸ਼ਨ ਲਿਖੀ ਹੈ। ਇਹੀ ਨਹੀਂ ਉਨ੍ਹਾਂ ਨੇ ਵਿਆਹ ਤੋਂ ਬਾਅਦ ਵੀ ਇਕੱਠਿਆਂ ਤਸਵੀਰ ਪੋਸਟ ਕੀਤੀ ਸੀ ਤੇ ਲੋਕਾਂ ਨੂੰ ਸੂਚਨਾ ਦਿੱਤੀ ਸੀ।

ਦੱਸਣਯੋਗ ਹੈ ਕਿ ਅਨੁਸ਼ਕਾ ਇਸੇ ਹਫਤੇ ਇਕੱਲੀ ਮੁੰਬਈ ਪਰਤੇਗੀ। ਮੁੰਬਈ ਆ ਕੇ ਅਨੁਸ਼ਕਾ ਆਨੰਦ ਐੱਲ. ਰਾਏ ਦੀ ਸ਼ਾਹਰੁਖ ਖਾਨ ਤੇ ਕੈਟਰੀਨਾ ਕੈਫ ਸਟਾਰਰ ਫਿਲਮ ਦੀ ਸ਼ੂਟਿੰਗ ਸ਼ੁਰੂ ਕਰੇਗੀ। ਉਥੇ ਵਿਰਾਟ ਕੋਹਲੀ ਤੇ ਟੀਮ ਇੰਡੀਆ ਲਈ ਇਹ ਸੀਰੀਜ਼ ਕਾਫੀ ਮਹੱਤਵਪੂਰਨ ਹੈ ਕਿਉਂਕਿ ਇਹ ਸਾਲ ਦੀ ਪਹਿਲੀ ਸੀਰੀਜ਼ ਹੈ ਤੇ ਅਜਿਹੇ 'ਚ ਜਿੱਤ ਬਹੁਤ ਮਾਇਨੇ ਰੱਖਦੀ ਹੈ।


 
< Prev   Next >

Advertisements


Advertisement
Advertisement
Advertisement
Advertisement