:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨਵੇਂ ਸਾਲ 'ਤੇ ਭਾਰਤੀ ਟੀਮ ਦੇ ਇਸ ਸਟਾਰ ਬੱਲੇਬਾਜ਼ ਨੇ ਦਿੱਤੀ ਖੁਸ਼ਖਬਰੀ PRINT ਈ ਮੇਲ
  • >
  • ਨਵੀਂ ਦਿੱਲੀ - 01 ਜਨਵਰੀ -(ਮੀਡੀਆ,ਦੇਸਪੰਜਾਬ)-ਭਾਰਤੀ ਟੈਸਟ ਟੀਮ ਦੇ ਸਟਾਰ ਕ੍ਰਿਕਟਰ ਚੇਤੇਸ਼ਵਰ ਪੁਜਾਰਾ ਛੇਤੀ ਹੀ ਪਾਪਾ ਬਨਣ ਵਾਲੇ ਹਨ। ਪੁਜਾਰਾ ਨੇ 2013 ਵਿਚ ਆਪਣੀ ਪ੍ਰੇਮਿਕਾ ਪੂਜਾ ਪਾਬਰੀ ਨਾਲ ਵਿਆਹ ਕਰਾਇਆ ਸੀ। ਹਾਲ ਹੀ ਵਿਚ ਚੇਤੇਸ਼ਵਰ ਪੁਜਾਰਾ ਨੇ ਇਕ ਤਸਵੀਰ ਟਵਿੱਟਰ ਅਕਾਊਂਟ ਉੱਤੇ ਸ਼ੇਅਰ ਕੀਤੀ ਹੈ। ਇਸ ਤਸਵੀਰ ਵਿਚ ਉਹ ਆਪਣੀ ਪਤਨੀ ਨਾਲ ਕੁਝ ਅਲੱਗ ਅੰਦਾਜ਼ ਵਿਚ ਨਜ਼ਰ ਆ ਰਹੇ ਹਨ। ਪੁਜਾਰਾ ਨੇ ਇਕ ਸਪੈਸ਼ਲ ਚਸ਼ਮਾ ਪਾਇਆ ਹੋਇਆ ਹੈ, ਜਿਸ ਉੱਤੇ ਡੈਡੀ ਲਿਖਿਆ ਹੋਇਆ ਹੈ। ਤਸਵੀਰ ਸ਼ੇਅਰ ਕਰਦੇ ਹੋਏ ਪੁਜਾਰਾ ਨੇ ਲਿਖਿਆ ਕਿ 'ਇਸ ਆਉਣ ਵਾਲੇ ਸਾਲ ਵਿਚ ਉਮੀਦ ਕਰਦਾ ਹਾਂ ਕਿ ਮੈਂ ਵੀ ਪਿਤਾ ਬਣ ਜਾਵਾਂਗਾ।' ਇਸਦੇ ਨਾਲ ਹੀ ਉਨ੍ਹਾਂ ਨੇ ਫੈਂਸ ਨੂੰ ਨਵੇਂ ਸਾਲ ਦੀ ਵਧਾਈ ਵੀ ਦਿੱਤੀ। ਸੋਸ਼ਲ ਮੀਡਿਆ ਉੱਤੇ ਤਸਵੀਰ ਸ਼ੇਅਰ ਹੁੰਦੇ ਹੀ ਫੈਂਸ ਨੇ ਦੋਨਾਂ ਨੂੰ ਵਧਾਈ ਦੇਣਾ ਸ਼ੁਰੂ ਕਰ ਦਿੱਤਾ। ਫੈਂਸ ਇਸ ਖਬਰ ਨੂੰ ਸੁਣ ਕੇ ਕਾਫ਼ੀ ਖੁਸ਼ ਨਜ਼ਰ ਆਏ ਅਤੇ ਉਨ੍ਹਾਂ ਨੇ ਅਲੱਗ-ਅਲੱਗ ਤਰੀਕੇ ਨਾਲ ਦੋਨਾਂ ਨੂੰ ਵਧਾਈ ਦਿੱਤੀ। ਇਕ ਫੈਨ ਨੇ ਕਿਹਾ ਕਿ ਸਾਲ ਦੀ ਸ਼ੁਰੂਆਤ ਇੰਨੀ ਚੰਗੀ ਖਬਰ ਨਾਲ ਹੋਈ ਹੈ, ਇਹ ਸਾਲ ਤੁਹਾਡੇ ਦੋਨਾਂ ਲਈ ਕਾਫ਼ੀ ਵਧੀਆ ਬੀਤੇਗਾ।
 
< Prev   Next >

Advertisements