:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਜਿਹਾ ਕਾਰਨਾਮਾ ਕਰਨ ਵਾਲਾ ਦੁਨੀਆ ਦਾ ਪਹਿਲਾ ਬੱਲੇਬਾਜ਼ ਬਣਿਆ ਮੁਨਰੋ PRINT ਈ ਮੇਲ
1a.jpgਨਵੀਂ ਦਿੱਲੀ-03ਜਨਵਰੀ-(ਮੀਡੀਆ,ਦੇਸਪੰਜਾਬ)- ਨਿਊਜ਼ੀਲੈਂਡ ਦੇ ਸਲਾਮੀ ਬੱਲੇਬਾਜ਼ ਕੋਲਿਨ ਮੁਨਰੋ ਨੇ ਟੀ-20 ਕੌਮਾਂਤਰੀ ਕ੍ਰਿਕਟ 'ਚ 3 ਸੈਂਕੜੇ ਲਗਾਉਣ ਵਾਲੇ ਪਹਿਲੇ ਬੱਲੇਬਾਜ਼ ਬਣ ਗਏ ਹਨ। ਮੁਨਰੋ ਨੇ ਬੁੱਧਵਾਰ ਨੂੰ ਵੈਸਟਇੰਡੀਜ਼ ਖਿਲਾਫ 104 ਦੌੜਾਂ ਦੀ ਧਮਾਕੇਦਾਰ ਪਾਰੀ ਖੇਡਦੇ ਹੋਏ ਟੀ-20 'ਚ ਆਪਣੇ ਨਾਂ ਸਭ ਤੋਂ ਜ਼ਿਆਦਾ ਸੈਂਕੜੇ ਦਾ ਰਿਕਾਰਡ ਦਰਜ ਕਰ ਲਿਆ ਹੈ। ਮੁਨਰੋ ਨੇ ਇਸ ਮੈਚ 'ਚ 53 ਗੇਂਦਾਂ 'ਚ 104 ਦੌੜਾਂ ਦੀ ਪਾਰੀ ਖੇਡੀ, ਜਿਸ 'ਚ 10 ਛੱਕੇ ਤੇ 3 ਚੌਕੇ ਸ਼ਾਮਲ ਹਨ। ਮੁਨਰੋ ਤੋਂ ਬਾਅਦ 4 ਇਸ ਤਰ੍ਹਾਂ ਦੇ ਬੱਲੇਬਾਜ਼ ਹਨ ਜੋ ਟੀ-20 'ਚ 2 ਸੈਂਕੜੇ ਲਗਾ ਚੁੱਕੇ ਹਨ। ਮੁਨਰੋ ਨੇ 35 ਪਾਰੀਆਂ 'ਚ 3 ਸੈਂਕੜੇ ਲਗਾਏ ਹਨ। ਟੀ-20 'ਚ 2-2 ਸੈਂਕੜੇ ਲਗਾਉਣ ਵਾਲੇ ਈਵਿਨ ਲੁਈਸ, ਕ੍ਰਿਸ ਗੇਲ, ਭਾਰਤ ਦੇ ਰੋਹਿਤ ਸ਼ਰਮਾ ਤੇ ਨਿਊਜ਼ੀਲੈਂਡ ਦੇ ਸਾਬਕਾ ਕਪਤਾਨ ਬ੍ਰੈਂਡਨ ਮੈੱਕਲਮ ਦੇ ਨਾਂ ਹੈ। ਇਸ ਤੋਂ ਪਹਿਲਾਂ ਮੁਨਰੋ ਨੇ ਭਾਰਤ ਦੇ ਖਿਲਾਫ ਅਜੇਤੂ 109 ਤੇ ਬੰਗਲਾਦੇਸ਼ ਖਿਲਾਫ 101 ਦੌੜਾਂ ਦੀ ਪਾਰੀ ਨਾਲ 2 ਸੈਂਕੜੇ ਲਗਾਏ ਹਨ। ਮੁਨਰੋ ਨੇ ਇਸ ਮੈਚ 'ਚ 10 ਛੱਕੇ ਲਗਾਏ। ਉਹ ਇਕ ਟੀ-20 ਮੈਚ 'ਚ ਇੰਨ੍ਹੇ ਛੱਕੇ ਲਗਾਉਣ ਵਾਲਾ ਨਿਊਜ਼ੀਲੈਂਡ ਦਾ ਦੂਸਰਾ ਬੱਲੇਬਾਜ਼ ਬਣ ਗਿਆ ਹੈ। ਨਿਊਜ਼ੀਲੈਂਡ ਨੇ ਵੈਸਟਇੰਡੀਜ਼ ਖਿਲਾਫ ਤੀਸਰੇ ਟੀ-20 ਮੈਚ 'ਚ 119 ਦੌੜਾਂ ਦੀ ਵੱਡੀ ਜਿੱਤ ਦਰਜ ਕੀਤੀ ਤੇ ਟੀ-20 ਸੀਰੀਜ਼ 'ਤੇ 2-0 ਨਾਲ ਕਬਜ਼ਾ ਕਰ ਲਿਆ।
 
< Prev   Next >

Advertisements