:: ਇਟਲੀ 'ਚ 6 ਮਹੀਨਿਆਂ ਤੋਂ ਸਸਕਾਰ ਨੂੰ ਤਰਸ ਰਹੀ ਭਾਰਤੀ ਦੀ ਲਾਸ਼   :: ਮਸ਼ਹੂਰ ਬਾਲੀਵੁੱਡ ਅਦਾਕਾਰਾ ਸ਼੍ਰੀਦੇਵੀ ਦਾ ਹੋਇਆ ਦਿਹਾਂਤ   :: ਟਰੂਡੋ ਡਿਨਰ ਵਿਵਾਦ 'ਤੇ ਬੋਲੇ ਜਸਪਾਲ ਅਟਵਾਲ   :: ਅਟਵਾਲ ਨੂੰ ਟਰੂਡੋ ਦੇ ਡਿਨਰ ਲਈ ਮਿਲੇ ਵੀਜ਼ੇ ਦੀ ਉੱਚ ਪੱਧਰੀ ਜਾਂਚ ਹੋਵੇ : ਜਾਖੜ   :: ਜਾਣਬੁੱਝ ਕੇ ਬਦਲੀ ਸੀ. ਐੱਮ. ਹਾਊਸ ਦੇ ਕੈਮਰਿਆਂ ਦੀ ਟਾਈਮਿੰਗ   :: ਦਮਨ : PM ਮੋਦੀ ਨੇ ਲਾਂਚ ਕੀਤੀਆਂ 1000 ਕਰੋੜ ਦੀਆਂ ਯੋਜਨਾਵਾਂ   :: ਕੈਨੇਡੀਅਨ ਪੀ. ਐੱਮ. ਟਰੂਡੋ ਨੂੰ ਤੋਹਫੇ 'ਚ ਮਿਲੀ ਖਾਸ ਪੇਂਟਿੰਗ   :: ਪੀ.ਐੱਨ.ਬੀ. ਘਪਲਾ : ਨੀਰਵ ਤੇ ਮੇਹੁਲ ਚੌਕਸੀ ਦੇ ਪਾਸਪੋਰਟ ਰੱਦ   :: ਸਰਕਾਰੀ ਬੈਂਕਾਂ ਦੇ ਨਿਜੀਕਰਨ 'ਤੇ ਜੇਤਲੀ ਨੇ ਦਿੱਤਾ ਇਹ ਬਿਆਨ   :: ਸ਼ਮਸ਼ਾਨ ਦੀ ਜਗ੍ਹਾ ਬਣੀ ਵਿਧਾਨ ਸਭਾ ਦੀ ਇਮਾਰਤ! ਆਤਮਾਵਾਂ ਦੀ ਸ਼ਾਂਤੀ ਲਈ ਹੋਵੇਗੀ ਪੂਜਾ   :: ਭਾਰਤ-ਕੈਨੇਡਾ 'ਚ ਹੋਏ 6 ਸਮਝੌਤੇ, ਪੀ.ਐਮ. ਨੇ ਕਿਹਾ, ਅੱਤਵਾਦ ਖਿਲਾਫ ਟਰੂਡੋ ਸਾਡੇ ਨਾਲ   :: ਰਾਜਸਭਾ ਦੀਆਂ 58 ਸੀਟਾਂ ਲਈ ਚੋਣ ਦਾ ਐਲਾਨ, ਵੋਟਿੰਗ 23 ਮਾਰਚ ਨੂੰ   :: ਰਾਹੁਲ ਗਾਂਧੀ ਨੇ ਕੀਤੀ ਜਸਟਿਨ ਟਰੂਡੋ ਨਾਲ ਮੁਲਾਕਾਤ   :: ਦੋਵਾਂ ਦੇਸ਼ਾਂ ਦੇ ਆਪਸੀ ਸਬੰਧ ਹੋਣਗੇ ਹੋਰ ਮਜ਼ਬੂਤ : ਟਰੂਡੋ   :: ....ਟਰੂਡੋ ਦਾ ਰਾਸ਼ਟਰਪਤੀ ਭਵਨ 'ਚ ਕੀਤਾ ਗਿਆ ਰਸਮੀ ਸਵਾਗਤ...

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
Pics : ਪੂਲ ਕੰਢੇ ਹੌਟਨੈੱਸ ਦੀ ਅੱਗ ਵਰ੍ਹਾਉਂਦੀ ਦਿਖੀ ਹਾਲੀਵੁੱਡ ਹਸੀਨਾ PRINT ਈ ਮੇਲ
demi lovato

ਵਾਸ਼ਿੰਗਟਨ -06ਜਨਵਰੀ-(ਮੀਡੀ,ਦੇਸਪੰਜਾਬ)- ਅਮਰੀਕੀ ਅਦਾਕਾਰਾ ਤੇ ਗਾਇਕਾ ਡੈਮੀ ਲੋਵਾਟੋ ਹਮੇਸ਼ਾ ਹੀ ਆਪਣੀਆਂ ਹੌਟਨੈਸ ਕਰਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ ਡੈਮੀ ਨੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ 'ਚ ਉਸਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।


PunjabKesari
ਇਨ੍ਹਾਂ ਤਸਵੀਰਾਂ 'ਚ ਡੈਮੀ ਪੂਲ ਕੰਢੇ ਬਿਕਨੀ ਪਹਿਨ ਹੌਟਨੈੱਸ ਦੇ ਜਲਵੇ ਬਿਖੇਰਦੀ ਨਜ਼ਰ ਆ ਰਹੀ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਡੈਮੀ ਇਵੈਂਟ ਦੌਰਾਨ ਆਪਣੀ ਡਰੈੱਸ ਕਰਕੇ ਖੂਬ ਚਰਚਾ 'ਚ ਰਹੀ ਸੀ।

PunjabKesari
ਡੈਮੀ ਲੋਵਾਟੋ ਸੋਸ਼ਲ ਮੀਡੀਆ 'ਤੇ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਡੈਮੀ ਦੇ ਇੰਸਟਾਗ੍ਰਾਮ 'ਤੇ 64.4 ਮਿਲੀਅਨ ਫਾਲੋਅਰਜ਼ ਹਨ ਅਤੇ ਅਜੇ ਤੱਕ ਉਹ 1,954 ਪੋਸਟਾਂ ਸ਼ੇਅਰ ਕਰ ਚੁੱਕੀ ਹੈ।

PunjabKesariPunjabKesariPunjabKesariPunjabKesariPunjabKesariPunjabKesariPunjabKesariPunjabKesari

 
< Prev   Next >

Advertisements


Advertisement
Advertisement