:: ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ   :: ਭਾਰੀ ਸੁਰੱਖਿਆ ਹੇਠ ਸਬਰੀਮਾਲਾ ਮੰਦਰ ਵੱਲ ਵਧੀਆਂ ਦੋ ਔਰਤਾਂ   :: ਦਿੱਲੀ ਦਰਬਾਰ ਪੁੱਜੇ ਕੈਪਟਨ, ਪਰਾਲੀ ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਕੋਲੋਂ ਮੰਗੀ ਮਦਦ   :: ਚੰਡੀਗੜ੍ਹ 'ਚ ਸਿੱਖ ਔਰਤਾਂ ਨੂੰ ਹੈਲਮੈੱਟ ਪਾਉਣ ਤੋਂ ਛੋਟ!   :: SC ਦਾ ਵੱਡਾ ਫੈਸਲਾ, ਦਿੱਲੀ 'ਚ ਗੈਰ-ਕਾਨੂੰਨੀ ਫੈਕਟਰੀਆਂ ਨੂੰ ਬੰਦ ਕਰਨ ਦਾ ਦਿੱਤਾ ਆਦੇਸ਼   :: ਭਾਰਤ ਰੂਸ ਵਿਚਕਾਰ ਹੋਏ ਅਹਿਮ 8 ਸਮਝੌਤੇ   :: ਕਿਸਾਨਾਂ ਦੇ ਦਿੱਲੀ ਧਾਵੇ ਮਗਰੋਂ ਮੋਦੀ ਸਰਕਾਰ ਨੇ ਮੰਨੀਆਂ 7 ਮੰਗਾਂ   :: ਚੰਗੇ ਦਿਨਾਂ ਦਾ ਵਾਅਦਾ ਕਰਕੇ ਕਿਸਾਨਾਂ 'ਤੇ ਲਾਠੀ ਚਾਰਜ ਕਰਵਾ ਰਹੀ ਹੈ ਭਾਜਪਾ - ਮਾਇਆਵਤੀ   :: ਕਿਸਾਨ ਰੈਲੀ ਨੂੰ ਰੋਕਣ 'ਤੇ ਕਾਂਗਰਸ ਦਾ ਬਿਆਨ- ਮੋਦੀ ਸਰਕਾਰ ਅਤੇ ਬ੍ਰਿਟਿਸ਼ ਸਰਕਾਰ 'ਚ ਕੋਈ ਫਰਕ ਨਹੀਂ   :: ਮਹਾਰਾਸ਼ਟਰ ਦੇ ਮੰਤਰੀ ਨੂੰ ਮਿਲਣ ਤੋਂ ਬਾਅਦ ਅੰਨਾ ਹਜਾਰੇ ਨੇ ਰੱਦ ਕੀਤਾ ਅੰਦੋਲਨ   :: ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ ਸਰਕਾਰ : ਅਖਿਲੇਸ਼ ਯਾਦਵ   :: ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਹੋਣ ਤੋਂ ਰੋਕਣਾ ਗ਼ਲਤ ਹੈ- ਕੇਜਰੀਵਾਲ   :: ਬਾਜ਼ਾਰ 'ਚ ਹੋਏ ਧਮਾਕੇ ਕਾਰਨ ਪੰਜ ਜ਼ਖ਼ਮੀ   :: ਭਾਰਤ ਨੂੰ ਨਿਸ਼ਾਨਾ ਬਣਾਉਣ ਲਈ ਪਾਕਿ ਨੇ ਫਿਰ ਵਰਤੀ ਫਰਜ਼ੀ ਤਸਵੀਰ   :: ਥਰੂਰ ਦੇ ਬਿਆਨ 'ਤੇ ਭਾਜਪਾ ਦਾ ਪਲਟਵਾਰ, ਕਿਹਾ-ਪਾਕਿਸਤਾਨ ਤੇ ਕਾਂਗਰਸ ਦੇ ਭਾਸ਼ਾ-ਭਾਵ ਇਕੋ ਜਿਹੇ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
Pics : ਬੀਚ ਕੰਢੇ ਹੌਟ ਫਿੱਗਰ ਫਲਾਂਟ ਕਰਦੀ ਦਿਖੀ ਬ੍ਰਿਟਨੀ PRINT ਈ ਮੇਲ
britney spears

ਲਾਸ ਵੇਗਾਸ -06ਜਨਵਰੀ-(ਮੀਡੀ,ਦੇਸਪੰਜਾਬ)-  ਪੌਪ ਸਿੰਗਰ ਬ੍ਰਿਟਨੀ ਸਪੀਅਰਸ ਇਕ ਵਾਰ ਫਿਰ ਆਪਣੀ ਹੌਟਨੈੱਸ ਨੂੰ ਲੈ ਕੇ ਸੁਰਖੀਆਂ 'ਚ ਹੈ। ਹਾਲ ਹੀ 'ਚ ਬ੍ਰਿਟਨੀ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਹ ਬੀਚ 'ਤੇ ਬਿਕਨੀ ਪਹਿਨ ਹੌਟਨੈੱਸ ਦੀ ਅੱਗ ਵਰ੍ਹਾਉਂਦੀ ਨਜ਼ਰ ਆ ਰਹੀ ਹੈ।


PunjabKesari
36 ਸਾਲ ਦੀ ਪੌਪ ਸਟਾਰ ਬੀਚ 'ਤੇ ਟੂ-ਪੀਸ ਪਹਿਨ ਅੱਜ ਵੀ ਬੇਹੱਦ ਫਿੱਟ ਨਜ਼ਰ ਆ ਰਹੀ ਹੈ। ਇਸ ਦੌਰਾਨ ਉਹ ਪਾਣੀ ਦੀਆਂ ਲਹਿਰਾਂ 'ਚ ਹੌਟ ਫਿੱਗਰ ਫਲਾਂਟ ਕਰਦੀ ਦਿਖਾਈ ਦੇ ਰਹੀ ਹੈ। ਇਹ ਤਸਵੀਰਾਂ ਉਸਦੇ ਸੋਸ਼ਲ ਮੀਡੀਆ 'ਤੇ ਅਧਿਕਾਰਕ ਅਕਾਊਂਟ ਇੰਸਟਾਗ੍ਰਾਮ ਤੋਂ ਲਈਆਂ ਗਈਆਂ ਹਨ।

PunjabKesari
ਬ੍ਰਿਟਨੀ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਬ੍ਰਿਟਨੀ ਦੇ ਇੰਸਟਾਗ੍ਰਾਮ 'ਤੇ ਕਰੀਬ 18.3 ਮਿਲੀਅਨ ਫਾਲੋਅਰਜ਼ ਹਨ ਅਤੇ ਅਜੇ ਤੱਕ ਉਹ ਕਰੀਬ 1,932 ਪੋਸਟਾਂ ਸ਼ੇਅਰ ਕਰ ਚੁੱਕੀ ਹੈ।

PunjabKesariPunjabKesariPunjabKesariPunjabKesariPunjabKesariPunjabKesariPunjabKesari

 
< Prev   Next >

Advertisements

Advertisement
Advertisement