:: 1984 ਕਤਲੇਆਮ : ਗਵਾਹ ਨੇ ਕੀਤੀ ਪਛਾਣ, ਵਧ ਸਕਦੀਆਂ ਨੇ ਸੱਜਣ ਕੁਮਾਰ ਦੀਆਂ ਮੁਸ਼ਕਲਾਂ   :: ਮੋਦੀ ਜੀ ਤਾਂ ‘ਸਿਰਫ ਝੂਠ’ ਬੋਲਦੇ ਹਨ : ਰਾਹੁਲ ਗਾਂਧੀ   :: ਰਾਜਸਥਾਨ 'ਚ ਕਾਂਗਰਸ ਦਾ ਵੱਡਾ ਦਾਅ-ਪੇਚ, ਵਸੁੰਧਰਾ ਵਿਰੁੱਧ ਲੜੇਗਾ ਜਸਵੰਤ ਦਾ ਪੁੱਤਰ   :: ਮੈਂ ਪਾਕਿ ਫੌਜ ਮੁਖੀ ਨੂੰ ਗਲੇ ਲਾ ਲਿਆ ਤਾਂ ਕੀ ਰਾਫੇਲ ਡੀਲ ਕਰ ਲਈ : ਸਿੱਧੂ   :: 1984 ਕਤਲੇਆਮ 'ਤੇ ਕੇਜਰੀਵਾਲ ਬੋਲੇ, ਵੱਡੀਆਂ ਮੱਛੀਆਂ ਨੂੰ ਸਜ਼ਾ ਮਿਲਣਾ ਅਜੇ ਬਾਕੀ   :: ਭਾਜਪਾ 'ਤੇ ਵਰ੍ਹੇ ਰਾਹੁਲ, ਕਿਹਾ-ਕਦੇ ਭ੍ਰਿਸ਼ਟਾਚਾਰ ਬਾਰੇ ਕਿਉਂ ਨਹੀਂ ਬੋਲਦੇ ਮੋਦੀ   :: ਭਾਰਤੀ ਸਰਹੱਦ 'ਚ ਚੀਨੀ ਫੌਜੀਆਂ ਨੇ ਕੀਤੀ ਘੁਸਪੈਠ   :: ਚੱਕਰਵਰਤੀ ਤੂਫਾਨ 'ਗਾਜਾ' ਨਾਲ ਪ੍ਰਭਾਵਿਤ ਲੋਕਾਂ ਨੂੰ ਮਿਲੇਗੀ ਹਰ ਸੰਭਵ ਮਦਦ : ਰਾਜਨਾਥ   :: ਯੋਗੀ ਅਤੇ ਸੰਘ ਲਈ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਨ ਵਾਲੇ ਖਿਲਾਫ ਕੇਸ ਦਰਜ   :: ਕਾਂਗਰਸ ਦੀ ਪਹਿਲੀ ਲਿਸਟ ਜਾਰੀ, 9 ਮੁਸਲਿਮ ਉਮੀਦਵਾਰਾਂ ਨੂੰ ਦਿੱਤੀ ਟਿਕਟ   :: '84 ਕਤਲੇਆਮ' : ਦੋਸ਼ੀਆਂ ਦੀ ਸਜ਼ਾ 'ਤੇ ਅਦਾਲਤ ਨੇ ਫੈਸਲਾ ਰੱਖਿਆ ਸੁਰੱਖਿਅਤ   :: 'ਗਾਜਾ' ਤੂਫਾਨ ਦੇ ਹੋਰ ਸ਼ਕਤੀਸ਼ਾਲੀ ਹੋਣ ਦਾ ਖਦਸ਼ਾ, ਸੁਰੱਖਿਅਤ ਥਾਂ 'ਤੇ ਭੇਜੇ ਗਏ ਲੋਕ   :: 1984 ਸਿੱਖ ਕਤਲੇਆਮ : ਕੋਰਟ ਕੰਪਲੈਕਸ ਦੇ ਬਾਹਰ ਦੋਸ਼ੀਆਂ 'ਤੇ ਹਮਲਾ   :: SBI 'ਚ ਹੈ ਖਾਤਾ ਤਾਂ ਕਰ ਲਓ ਇਹ ਕੰਮ, ਨਹੀਂ ਤਾਂ ਪੇਮੈਂਟ ਹੋ ਜਾਵੇਗੀ ਬੰਦ!   :: 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ ਕੋਰਟ ਦਾ ਅਹਿਮ ਫੈਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹਰਸਿਮਰਤ ਨੂੰ ਨਹੀਂ ਕੈਪਟਨ ਦੀ ਕਰਜ਼ ਮਾਫੀ ਪਸੰਦ! PRINT ਈ ਮੇਲ
har.jpgਬਠਿੰਡਾ -07ਜਨਵਰੀ-(ਮੀਡੀ,ਦੇਸਪੰਜਾਬ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਵੱਲੋਂ ਕਰਜ਼ੇ ਮੁਆਫ਼ੀ ਦੇ ਪਹਿਲੇ ਪੜਾਅ ‘ਤੇ ਵਿਅੰਗ ਕਰਦਿਆਂ ਤਿੱਖਾ ਹਮਲਾ ਕੀਤਾ ਹੈ। ਹਰਸਿਮਰਤ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਚੋਣਾਂ ਵੇਲੇ ਕੀਤੇ ਗਏ ਵਾਅਦੇ ਦੀ ਹੀ ਵਾਅਦਾਖਿਲਾਫੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਮਾਫ਼ ਕੀਤਾ ਜਾ ਰਿਹਾ ਕਰਜ਼ਾ ਕਿਸਾਨਾਂ ਦੇ ਜ਼ਖ਼ਮਾਂ ‘ਤੇ ਨਮਕ ਛਿੜਕਣ ਵਾਲੀ ਗੱਲ ਹੈ। ਹਰਸਿਮਰਤ ਬਾਦਲ ਨੇ ਕਿਹਾ ਕਿ ਜਿੰਨੇ ਪੈਸੇ ਪੰਜਾਬ ਸਰਕਾਰ ਮੁਆਫ਼ ਕਰ ਰਹੀ ਹੈ, ਉਦੋਂ ਕਈ ਗੁਣਾ ਜ਼ਿਆਦਾ ਤਾਂ ਕਿਸਾਨ ਵਿਆਜ਼ ਭਰ ਰਹੇ ਹਨ। ਕੇਂਦਰੀ ਮੰਤਰੀ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਵੱਡਾ ਡਰਾਮਾ ਕੀਤਾ ਜਾ ਰਿਹਾ ਹੈ ਤੇ ਸਰਕਾਰ ਕਿਸਾਨਾਂ ਨੂੰ ਖ਼ੁਦਕੁਸ਼ੀ ਦੇ ਮੂੰਹ ਵੱਲ ਧੱਕਣ ਜਾ ਰਹੀ ਹੈ। ਬਠਿੰਡਾ ਦੇ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਫ਼ੈਸਲੇ ਖ਼ਿਲਾਫ਼ ਹਰਸਿਮਰਤ ਨੇ ਕਿਹਾ ਕਿ ਪੰਜਾਬ ਵਿੱਚ ਲੁਟੇਰਿਆਂ ਦੀ ਸਰਕਾਰ ਬਣ ਗਈ ਹੈ। ਜ਼ਮੀਨ ਹੜੱਪਣ ਲਈ ਥਰਮਲ ਨੂੰ ਬੰਦ ਕੀਤਾ ਜਾ ਰਿਹਾ ਹੈ। ਨਵੀਂ ਇੰਡਸਟਰੀ ਲਿਆਉਣ ਤੇ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕਰਨ ਵਾਲੀ ਸਰਕਾਰ ਲੋਕਾਂ ਦੇ ਰੁਜ਼ਗਾਰ ਖੋਹ ਰਹੀ ਹੈ। ਦੱਸ ਦਈਏ ਕਿ ਭਾਵੇਂ ਥਰਮਲ ਨੂੰ ਬੰਦ ਕਰਨ ਦਾ ਫ਼ੈਸਲਾ ਪਹਿਲੇ ਸ਼੍ਰੋਮਣੀ ਅਕਾਲੀ ਦਲ ਸਰਕਾਰ ਦਾ ਸੀ ਪਰ ਅੱਜ ਪੰਜਾਬ ਵਿੱਚ ਸੱਤਾ ਤੋਂ ਪਾਸੇ ਹੋਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਦੀ ਨੂੰਹ ਤੇ ਉਪ ਮੁੱਖ ਮੰਤਰੀ ਦੀ ਪਤਨੀ ਨੇ ਖੁਦ ਮੰਨਿਆ ਕਿ ਥਰਮਲ ਦੀ ਮਸ਼ੀਨਰੀ ਬਿਲਕੁਲ ਠੀਕ ਠਾਕ ਹੈ ਤੇ ਇਹ ਥਰਮਲ 2029 ਤੱਕ ਚੱਲ ਸਕਦਾ ਹੈ।ਕੇਂਦਰੀ ਮੰਤਰੀ ਨੇ ਕਿਹਾ ਕਿ ਸਰਕਾਰ ਸਾਡੇ ਵੱਲੋਂ ਸ਼ੁਰੂ ਕੀਤੀਆਂ ਸਕੀਮਾਂ ਬੰਦ ਕਰਦੀ ਜਾ ਰਹੀ ਹੈ ਤੇ ਨਵੀਂ ਕੋਈ ਸਕੀਮ ਸ਼ੁਰੂ ਨਹੀਂ ਕਰ ਰਹੀ। ਹਰਸਿਮਰਤ ਬਾਦਲ ਇੱਥੇ ਤ੍ਰਿਵੈਣੀ ਕਲੱਬ ਵੱਲੋਂ ਕਰਵਾਏ ਧੀਆਂ ਦੀ ਲੋਹੜੀ ਪ੍ਰੋਗਰਾਮ ਵਿੱਚ ਵਿਸ਼ੇਸ਼ ਮੁੱਖ ਮਹਿਮਾਨ ਵਜੋਂ ਪਹੁੰਚੇ ਸਨ।
 
< Prev   Next >

Advertisements


Advertisement
Advertisement