:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਰਨਾਟਕ 'ਚ ਜਨਮੇ ਹਨੂੰਮਾਨ ਨੇ ਕੀਤੀ ਸੀ ਸ਼੍ਰੀ ਰਾਮ ਦੀ ਮਦਦ : ਯੋਗੀ PRINT ਈ ਮੇਲ
yogi.jpgਬੈਂਗਲੁਰੂ -08ਜਨਵਰੀ-(ਮੀਡੀਆ,ਦੇਸਪੰਜਾਬ)-  ਭਾਜਪਾ ਦੀ ਪਰਿਵਰਤਨ ਯਾਤਰਾ 'ਚ ਭਾਗ ਲੈਣ ਬੈਂਗਲੁਰੂ ਪੁੱਜੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਾਂਗਰਸ 'ਤੇ ਨਿਸ਼ਾਨਾ ਵਿੰਨ੍ਹਿਆ। ਯੋਗੀ ਨੇ ਕਾਂਗਰਸ 'ਤੇ ਵੰਡ ਪਾਉਣ ਦੀ ਸਿਆਸਤ ਕਰਨ ਦਾ ਦੋਸ਼ ਲਾਉਂਦੇ ਹੋਏ ਤਿੰਨ ਤਲਾਕ ਬਿੱਲ ਦਾ ਵੀ ਜ਼ਿਕਰ ਕੀਤਾ।
ਯੋਗੀ ਨੇ ਕਿਹਾ ਕਿ ਤਿੰਨ ਤਲਾਕ ਬਿੱਲ 'ਤੇ ਵੀ ਕਾਂਗਰਸ ਦਾ ਮਤ ਸਪੱਸ਼ਟ ਨਹੀਂ ਹੈ।  ਰੈਲੀ 'ਚ ਉਨ੍ਹਾਂ ਨੇ ਲੋਕਾਂ ਨੂੰ ਯਾਦ ਕਰਵਾਇਆ ਕਿ ਕਰਨਾਟਕ 'ਚ ਜਨਮੇ ਹਨੂੰਮਾਨ ਨੇ ਮਾਤਾ ਸੀਤਾ ਦੀ ਮੁਕਤੀ ਲਈ ਪ੍ਰਭੂ ਸ਼੍ਰੀ ਰਾਮ ਦੀ ਮਦਦ ਕੀਤੀ ਸੀ। ਹੁਣ ਭਾਜਪਾ ਦੀ ਜਿੱਤ ਲਈ ਉੱਤਰ ਅਤੇ ਦੱਖਣ ਨੂੰ ਇਕੱਠੇ ਹੋਣਾ ਪਵੇਗਾ। ਯੋਗੀ ਨੇ ਕਿਹਾ ਕਿ ਭਾਜਪਾ ਵਿਕਾਸ ਦੇ ਏਜੰਡੇ 'ਤੇ ਟਿਕੀ ਹੋਈ ਹੈ। ਕਾਂਗਰਸ ਨੇ ਲੋਕਾਂ ਨੂੰ ਵੰਡਿਆ ਹੈ, ਇਸੇ ਲਈ ਹਰ ਸੂਬੇ 'ਚ ਉਹ ਹਾਰ ਰਹੀ ਹੈ।
 
< Prev   Next >

Advertisements