:: ਇਸ ਵਾਰ ਰਾਜਪਥ 'ਤੇ ਦਿਖੇਗੀ 'ਪੰਜਾਬ ਸਰਕਾਰ' ਦੀ ਝਾਕੀ   :: ਗਣਤੰਤਰ ਦਿਵਸ 'ਤੇ ਭਾਰਤ ਆਪਣੀ ਐਕਟ ਈਸਟ ਪਾਲਿਸੀ ਦਾ ਪ੍ਰਦਰਸ਼ਨ ਕਰੇਗਾ- ਰੱਖਿਆ ਮੰਤਰੀ   :: ਮੋਦੀ ਸਰਕਾਰ ਨੇ ਮੁਆਫ ਕੀਤੇ 2.41 ਲੱਖ ਕਰੋੜ ਦੇ ਕਰਜ਼ੇ   :: ਵਿਸ਼ਵਾਸ ਦਾ 'ਆਪ' 'ਤੇ ਤੰਜ਼- ਪਾਰਟੀ 'ਚ ਆ ਗਏ ਹਨ ਅਜਗਰ ਵਰਗੇ ਲੋਕ   :: ਪਦਮਾਵਤ 'ਤੇ ਪੁਨਰਵਿਚਾਰ ਲਈ ਸੁਪਰੀਮ ਕੋਰਟ ਤਿਆਰ   :: ਆਫ ਡਿਊਟੀ ਨਰਸ ਨੇ ਜਹਾਜ਼ 'ਚ ਮਹਿਲਾ ਦੀ ਕਰਾਈ ਡਿਲੀਵਰੀ, ਮਿਲਿਆ ਇਹ ਤੋਹਫਾ   :: ਆਪ' ਦੇ ਅਯੋਗ ਕਰਾਰ 20 ਵਿਧਾਇਕਾਂ ਨੂੰ 'ਹਾਈਕੋਰਟ' ਤੋਂ ਆਸ, ਸੁਣਵਾਈ ਅੱਜ   :: ਵੀਜ਼ਾ ਆਨ ਅਰਾਇਵਲ ਦੇਣ 'ਤੇ ਵਿਚਾਰ ਕਰ ਰਿਹੈ ਯੂ.ਏ.ਈ.   :: ਰਾਸ਼ਟਰਪਤੀ ਵਲੋਂ 'ਆਪ' ਦੇ 20 ਵਿਧਾਇਕ ਅਯੋਗ ਕਰਾਰ   :: ਤ੍ਰਿਪੁਰਾ 'ਚ 40 ਪੋਲਿੰਗ ਕੇਂਦਰਾਂ 'ਤੇ ਹੋਵੇਗੀ ਔਰਤ ਮੁਲਾਜ਼ਮਾਂ ਦੀ ਤਾਇਨਾਤੀ   :: ਹੁਸ਼ਿਆਰਪੁਰ ਸਮੇਤ ਦੇਸ਼ ਦੀਆਂ 47 ਥਾਵਾਂ 'ਤੇ ਸੀ. ਬੀ. ਆਈ. ਦੇ ਛਾਪੇ   :: ਚਾਹ ਵੇਚਣ ਵਾਲੇ ਨੂੰ ਵੀ ਪੀ.ਐੈੱਮ. ਬਣਾਉਂਦੀ ਹੈ ਭਾਜਪਾ : ਸ਼ਾਹ   :: ਮੈਨੂੰ ਸਿਰਫ ਨੋਟਬੰਦੀ ਤੇ ਜੀ. ਐੱਸ. ਟੀ. ਕਾਰਨ ਹੀ ਨਾ ਵੇਖਿਆ ਜਾਵੇ : ਮੋਦੀ   :: ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ, 'ਆਪ' ਦੇ 20 ਵਿਧਾਇਕਾਂ ਦੀ ਮੈਂਬਰਸ਼ਿਪ ਕੀਤੀ ਰੱਦ   :: ਮਹਿਬੂਬਾ ਨੇ ਮੋਦੀ-ਪਾਕਿ ਨੂੰ ਕਿਹਾ, ਜੰਮੂ-ਕਸ਼ਮੀਰ ਨੂੰ ਨਾ ਬਣਾਉਣ ਜੰਗ ਦਾ ਅਖਾੜਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤੀ ਸੱਭਿਆਚਾਰ 'ਤੇ ਮਿਸਰ 'ਚ ਫੋਟੋ ਪ੍ਰਦਰਸ਼ਨੀ ਦਾ ਆਯੋਜਨ PRINT ਈ ਮੇਲ
b_sbea.jpgਕਾਹਿਰਾ -09ਜਨਵਰੀ-(ਮੀਡੀ,ਦੇਸਪੰਜਾਬ)-  ਮਿਸਰ ਵਿਚ ਭਾਰਤ ਦੀ ਅਮੀਰ ਸੱਭਿਆਚਾਰਕ ਵਿਭਿੰਨਤਾ 'ਤੇ ਇਕ ਫੋਟੋ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ ਹੈ। ਪ੍ਰਦਰਸ਼ਨੀ ਵਿਚ ਮਿਸਰ ਦੇ ਇਕ ਫੋਟੋਗ੍ਰਾਫਰ ਵੱਲੋਂ ਖਿੱਚੀਆਂ ਗਈਆਂ ਤਸਵੀਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਪ੍ਰਦਰਸ਼ਨੀ ਉਸ ਉਤਸਵ ਦਾ ਹਿੱਸਾ ਹੈ ਜਿਸ ਦੇ ਤਹਿਤ ਦੋਵਾਂ
ਦੇਸ਼ਾਂ ਵਿਚਕਾਰ 70 ਸਾਲਾਂ ਤੋਂ ਚੱਲੇ ਆ ਰਹੇ ਕੂਟਨੀਤਕ ਸਬੰਧਾਂ 'ਤੇ ਪ੍ਰਕਾਸ਼ ਪਾਇਆ ਗਿਆ ਹੈ। ''ਕਲਰਸ ਆਫ ਇੰਡੀਆ' ਸਿਰਲੇਖ ਵਾਲੀ ਇਸ ਪ੍ਰਦਰਸ਼ਨੀ ਦਾ ਉਦਘਾਟਨ ਮਿਸਰ ਵਿਚ ਭਾਰਤ ਦੇ ਦੂਤ ਸੰਜੇ ਭੱਟਾਚਾਰਿਆ ਅਤੇ ਮਿਸਰ ਦੇ ਸੈਂਟਰ ਫਾਰ ਇੰਟਰਨੈਸ਼ਨਲ ਕਲਚਰਲ ਕੋਆਪਰੇਸ਼ਨ ਦੀ ਸੱਭਿਆਚਾਰ ਮੰਤਰੀ ਹੇਲਸੀ ਅਲ-ਨੱਨਮ ਨੇ ਕੱਲ ਜਮਾਲੇਕ ਵਿਚ ਕੀਤਾ।ਮੌਲਾਨਾ ਆਜ਼ਾਦ ਭਾਰਤੀ ਸੱਭਿਆਚਾਰ ਕੇਂਦਰ ਨੇ ਮਿਸਰ ਦੇ ਸੱਭਿਆਚਾਰਕ ਮੰਤਰਾਲੇ ਦੇ ਵਿਦੇਸ਼ੀ ਸੱਭਿਆਚਾਰਕ ਸਬੰਧ ਸ਼ਾਖਾ ਨਾਲ ਮਿਲ ਕੇ ਇਸ ਪ੍ਰਦਰਸ਼ਨੀ ਦਾ ਆਯੋਜਨ ਕੀਤਾ। ਇਹ ਪ੍ਰਦਰਸ਼ਨੀ 13 ਜਨਵਰੀ ਤੱਕ ਚੱਲੇਗੀ। ਪ੍ਰਦਰਸ਼ਨੀ ਵਿਚ ਮਿਸਰ ਦੇ ਫੋਟੋਗ੍ਰਾਫਰ ਮੋਨਾ ਅੱਬਦੇਲ ਕਰੀਮ ਵੱਲੋਂ ਖਿੱਚੀਆਂ ਗਈਆਂ ਤਸਵੀਰਾਂ ਦੀ ਇਕ ਲੜੀ ਪ੍ਰਦਰਸ਼ਿਤ ਕੀਤੀ ਗਈ ਹੈ, ਜਿਸ ਵਿਚ ਮਿਸਰ ਵਿਚ ਹੋਲੀ ਦਾ ਜਸ਼ਨ, ਰਵਾਇਤੀ ਅਤੇ ਸਮਕਾਲੀ ਕਲਾ ਰੂਪਾਂ ਅਤੇ ਕੈਮਰੇ ਵਿਚ ਕੈਦ ਕੀਤੀਆਂ ਗਈਆਂ ਕਈ ਕਿਸਮ ਦੀਆਂ ਭਾਵਨਾਵਾਂ ਨਾਲ ਪੂਰਨ ਤਸਵੀਰਾਂ ਸ਼ਾਮਲ ਹੋਣਗੀਆਂ।
 
< Prev   Next >

Advertisements

Advertisement

Advertisement