:: ਰਾਹੁਲ ਗਾਂਧੀ ਦੇ ਮੁਸਕਰਾਉਣ ਵਾਲੇ ਬਿਆਨ 'ਤੇ ਭੜਕੀ ਹਰਸਿਮਰਤ ਕੌਰ, ਕਿਹਾ-ਸੰਸਦ ਮੁੰਨਾ ਭਾਈ ਕਾ ਪੱਪੀ-ਝੱਪੀ ਏਰੀਆ ਨਹੀਂ   :: ਬੁਰਾੜੀ ਕਾਂਡ: ਅਣਪਛਾਤੇ ਵਿਅਕਤੀ ਦਾ ਦਾਅਵਾ, ਕਿਸੇ ਬਾਬੇ ਨਾਲ ਸੀ ਪਰਿਵਾਰ ਦਾ ਸੰਪਰਕ   :: ਬੱਚੀਆਂ ਨੂੰ ਬੇਸਮੈਂਟ ਵਿਚ ਬੰਦ ਰੱਖਣ 'ਤੇ ਸਕੂਲ ਖਿਲਾਫ ਐਫ.ਆਈ.ਆਰ   :: 'ਮੇਕ ਇੰਨ ਇੰਡੀਆ' ਮਿਸ਼ਨ 'ਚ ਦੱਖਣੀ ਕੋਰੀਆ ਦੀ ਹਿੱਸੇਦਾਰੀ ਨੇ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ- ਮੋਦੀ   :: ਜੰਮੂ ਹਵਾਈ ਅੱਡੇ ਦਾ ਨਾਂ ਬਦਲੇ ਜਾਣ 'ਤੇ ਕਾਂਗਰਸ ਨੇਤਾ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ   :: ਬਿਹਾਰ ਲਈ ਵਿਸ਼ੇਸ਼ ਦਰਜੇ ਦੀ ਮੰਗ 'ਤੇ ਜਨਤਾ ਦਲ (ਯੂ.) ਦੇ ਵਫ਼ਦ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ   :: 17 ਜੁਲਾਈ ਨੂੰ ਕੇਂਦਰ ਸਰਕਾਰ ਨੇ ਬੁਲਾਈ ਸਰਬ ਪਾਰਟੀ ਬੈਠਕ   :: ਡਾਲਰ ਦੇ ਮੁਕਾਬਲੇ ਕਮਜ਼ੋਰੀ ਨਾਲ ਖੁੱਲ੍ਹਿਆ ਰੁਪਿਆ   :: ਏਅਰਸੈੱਲ-ਮੈਕਸਿਸ ਕੇਸ : ਪੀ. ਚਿਦੰਬਰਮ ਅਤੇ ਕਾਰਤੀ ਚਿਦੰਬਰਮ ਨੂੰ ਅਦਾਲਤ ਨੇ ਦਿੱਤੀ ਵੱਡੀ ਰਾਹਤ   :: 5 ਤੋਂ 6 ਅੱਤਵਾਦੀਆਂ ਨੂੰ ਜਵਾਨਾਂ ਨੇ ਪਾਇਆ ਘੇਰਾ   :: ਸੁਪਰੀਮ ਕੋਰਟ ਨੇ ਤਾਜ ਮਹਿਲ 'ਚ ਨਮਾਜ਼ ਅਦਾ ਕਰਨ ਦੀ ਨਹੀਂ ਦਿੱਤੀ ਆਗਿਆ   :: ਦਿੱਲੀ 'ਚ ਸਰਕਾਰੀ ਜ਼ਮੀਨਾਂ 'ਤੇ ਬਣੇ ਨਿੱਜੀ ਹਸਪਤਾਲਾਂ ਨੂੰ ਕਰਨਾ ਪਵੇਗਾ ਗਰੀਬਾਂ ਦਾ ਮੁਫ਼ਤ ਇਲਾਜ   :: ਜੰਮੂ ਤੋਂ ਅਮਰਨਾਥ ਯਾਤਰਾ ਲਈ ਦੋ ਕਾਫ਼ਲੇ ਰਵਾਨਾ   :: ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਅਫ਼ਸਰਾਂ ਦੀਆਂ ਛੁੱਟੀਆਂ ਰੱਦ   :: ਗੈਂਗਸਟਰ ਮੁੰਨਾ ਬਜਰੰਗੀ ਹੱਤਿਆ ਮਾਮਲਾ : ਯੂ.ਪੀ ਸਰਕਾਰ ਵੱਲੋਂ ਨਿਆਇਕ ਜਾਂਚ ਦੇ ਹੁਕਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹੁਣ ਰਾਸ਼ਟਰਪਤੀ ਦੀ ਕਾਰ 'ਤੇ ਲੱਗੇਗੀ ਨੰਬਰ ਪਲੇਟ, ਇਹ ਹੈ ਕਾਰਨ PRINT ਈ ਮੇਲ
pre.jpgਨਵੀਂ ਦਿੱਲੀ -09ਜਨਵਰੀ-(ਮੀਡੀ,ਦੇਸਪੰਜਾਬ)-  ਦੇਸ਼ 'ਚ ਰਾਸ਼ਟਰਪਤੀ ਦਾ ਸਰਵਉੱਚ ਅਹੁਦਾ ਹੁੰਦਾ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਦੇ ਇੰਤਜ਼ਾਮ ਵੀ ਸਰਵਉੱਚ ਹੀ ਹੁੰਦੇ ਹਨ। ਉਨ੍ਹਾਂ ਦੇ ਘਰ ਤੋਂ ਲੈ ਕੇ ਕਾਰ ਤੱਕ ਦੀ ਸਖਤ ਨਿਗਰਾਨੀ ਹੁੰਦੀ ਹੈ। ਰਾਸ਼ਟਰਪਤੀ ਦੀ ਕਾਰ 'ਤੇ ਕੋਈ ਨੰਬਰ ਪਲੇਟ ਨਹੀਂ ਲੱਗੀ ਹੁੰਦੀ ਹੈ, ਇਸ ਦੀ ਜਗ੍ਹਾ ਅਸ਼ੋਕ ਸਤੰਭ
(ਪਿੱਲਰ) ਲੱਗਾ ਹੁੰਦਾ ਹੈ ਪਰ ਹੁਣ ਇਹ ਪਰੰਪਰਾ ਬਦਲਣ ਜਾ ਰਹੀ ਹੈ। ਰਾਸ਼ਟਰਪਤੀ ਦੀ ਕਾਰ 'ਤੇ ਵੀ ਹੁਣ ਰਜਿਸਟਰੇਸ਼ਨ ਨੰਬਰ ਲਿਖਣਾ ਹੋਵੇਗਾ। ਮੀਡੀਆ ਰਿਪੋਰਟਸ ਅਨੁਸਾਰ ਭਾਰਤੀ ਆਵਾਜਾਈ ਮੰਤਰਾਲੇ ਅਨੁਸਾਰ ਸਾਰੀਆਂ ਕਾਰਾਂ 'ਤੇ ਰਜਿਸਟਰੇਸ਼ਨ ਨੰਬਰ ਹੋਣਾ ਜ਼ਰੂਰੀ ਹੈ ਅਤੇ ਉੱਚ ਸੰਵਿਧਾਨਕ ਅਹੁਦੇ 'ਤੇ ਬੈਠੇ ਲੋਕਾਂ ਦੀ ਕਾਰ 'ਤੇ ਵੀ ਰਜਿਸਟਰੇਸ਼ਨ ਨੰਬਰ ਜ਼ਰੂਰ ਹੋਵੇਗੀ, ਜਿਸ 'ਚ ਦੇਸ਼ ਦੇ ਰਾਸ਼ਟਰਪਤੀ ਵੀ ਸ਼ਾਮਲ ਹਨ। ਮੰਤਰਾਲੇ ਨੇ ਪੱਤਰ ਲਿਖ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਕੇਂਦਰੀ ਸੜਕ ਅਤੇ ਆਵਾਜਾਈ ਮੰਤਰਾਲੇ ਨੇ ਮੋਟਰ ਵ੍ਹੀਕਲ ਐਕਟ 1988 'ਚ ਕੀਤੇ ਗਏ ਸੋਧਾਂ ਕਾਰਨ ਅਜਿਹੇ ਨਿਰਦੇਸ਼ ਦਿੱਤੇ ਹਨ।
 
< Prev   Next >

Advertisements

Advertisement
Advertisement
Advertisement
Advertisement