:: ਜੱਜ ਲੋਆ ਦੀ ਮੌਤ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਐਸ.ਆਈ.ਟੀ. ਦੀ ਜਾਂਚ ਦੀ ਮੰਗ ਵਾਲੀ ਪਟੀਸ਼ਨ ਕੀਤੀ ਖ਼ਾਰਜ   :: ਰਾਜਨਾਥ ਨੂੰ ਮਿਲੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ   :: ਦੂਜੀ ਜਾਤੀ ਦੇ ਲੜਕੇ ਨਾਲ ਵਿਆਹ ਕਰਨ 'ਤੇ ਦਲਿਤ ਲੜਕੀ ਨੂੰ ਸਰਕਾਰ ਦੇਵੇਗੀ 75 ਹਜ਼ਾਰ ਰੁਪਏ   :: ਪ੍ਰਧਾਨ ਮੰਤਰੀ ਮੋਦੀ ਨੂੰ ਔਰਤਾਂ ਦੇ ਮੁੱਦੇ 'ਤੇ ਜ਼ਿਆਦਾ ਧਿਆਨ ਦੇਣ ਦੀ ਜ਼ਰੂਰਤ : IMF ਪ੍ਰਮੁੱਖ   :: ਪ੍ਰੀਖਿਆ ਦੇ ਡਰ ਤੋਂ ਬੱਚਿਆਂ ਵਾਂਗ ਮੰਦਰਾਂ ਦੇ ਚੱਕਰ ਕੱਟ ਰਹੇ ਨੇ ਰਾਹੁਲ ਗਾਂਧੀ : ਭਾਜਪਾ   :: ਕਠੂਆ ਮਾਮਲਾ : ਸੁਪਰੀਮ ਕੋਰਟ ਨੇ ਬੀ. ਸੀ. ਆਈ. ਕੋਲੋਂ 3 ਦਿਨਾਂ 'ਚ ਮੰਗੀ ਰਿਪੋਰਟ   :: ਬ੍ਰਿਟੇਨ 'ਚ ਮੋਦੀ ਵਿਰੁੱਧ ਵਿਖਾਵੇ, ਤਿਰੰਗਾ ਪਾੜੇ ਜਾਣ ਤੋਂ ਭੜਕੇ ਲੋਕ   :: ਕੇਸ ਵੰਡ ਲੈ ਕੇ ਦਾਖਲ ਜਨਹਿੱਤ ਪਟੀਸ਼ਨ ਖਾਰਜ, SC ਨੇ ਕਿਹਾ- ਇਹ ਚੀਫ ਜਸਟਿਸ ਦਾ ਵਿਸ਼ੇਸ਼ ਅਧਿਕਾਰ   :: ਡਾਟਾ ਲੀਕ: ਰਵੀਸ਼ੰਕਰ ਪ੍ਰਸਾਦ ਨੇ ਕਿਹਾ, ਮੁਆਫ਼ੀ ਮੰਗਣ ਰਾਹੁਲ   :: ਲਾਲੂ ਜੇਲ 'ਚ ਰੋਜ਼ ਮਰ ਰਹੇ ਹਨ- ਰਾਬੜੀ   :: ਭਾਜਪਾ ਦੇ ਵਰਤ ਰੱਖਣ 'ਤੇ ਓਵੈਸੀ ਨੇ ਪੀ.ਐੈੱਮ. 'ਤੇ ਕੱਸਿਆ ਨਿਸ਼ਾਨਾ   :: ਹੈਦਰਾਬਾਦ 'ਚ ਕੱਲ੍ਹ ਨਵੇਂ ਐਨ.ਐਸ.ਜੀ. ਪਰੀਸਰ ਦਾ ਉਦਘਾਟਨ ਕਰਨਗੇ: ਰਾਜਨਾਥ   :: ਭ੍ਰਿਸ਼ਟਾਚਾਰ ਤੋਂ ਧਿਆਨ ਹਟਾਉਣ ਦੀ ਮੁਹਿੰਮ ਚਲਾ ਰਹੇ ਸ਼ਰਦ: ਸੁਸ਼ੀਲ ਮੋਦੀ   :: ਕਾਵੇਰੀ ਵਿਵਾਦ 'ਤੇ ਸੁਪਰੀਮ ਕੋਰਟ ਦੀ ਕੇਂਦਰ ਨੂੰ ਫਟਕਾਰ, ਜਲਦ ਕਰੋ ਯੋਜਨਾ ਤਿਆਰ   :: ਰੇਲ ਮੰਤਰੀ ਪੀਯੂਸ਼ ਦੀ ਵੱਡੀ ਯੋਜਨਾ ਨੂੰ PM ਮੋਦੀ ਨੇ ਠੁਕਰਾਇਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਇੰਦਰਪ੍ਰੀਤ ਚੱਢਾ ਦੀ ਮੌਤ ਤੋਂ ਬਾਅਦ ਖੜ੍ਹਾ ਹੋਇਆ ਵੱਡਾ ਸਵਾਲ, ਜਾਂਚ 'ਚ ਜੁਟੀ ਟੀਮ PRINT ਈ ਮੇਲ
chda.jpgਅੰਮ੍ਰਿਤਸਰ -09ਜਨਵਰੀ-(ਮੀਡੀ,ਦੇਸਪੰਜਾਬ)-  ਇੰਦਰਪ੍ਰੀਤ ਸਿੰਘ ਚੱਢਾ ਆਤਮਹੱਤਿਆ ਕਾਂਡ ਵਿਚ ਡੀ. ਜੀ. ਪੀ. ਪੰਜਾਬ ਸੁਰੇਸ਼ ਅਰੋੜਾ ਵੱਲੋਂ ਗਠਿਤ ਕੀਤੀ ਗਈ ਐੱਸ. ਆਈ. ਟੀ. ਸੋਮਵਾਰ ਨੂੰ ਆਈ. ਜੀ. ਕ੍ਰਾਈਮ ਐੱਲ. ਕੇ. ਯਾਦਵ ਦੀ ਪ੍ਰਧਾਨਗੀ ਵਿਚ ਅੰਮ੍ਰਿਤਸਰ ਪਹੁੰਚੀ ਜਿਥੇ ਉਨ੍ਹਾਂ ਨੇ ਆਤਮਹੱਤਿਆ ਕਾਂਡ ਨਾਲ ਜੁੜੇ ਤੱਥਾਂ ਨੂੰ
ਜੁਟਾਉਣ ਦੀ ਕੋਸ਼ਿਸ਼ ਕੀਤੀ। ਪਤਾ ਲੱਗਾ ਹੈ ਕਿ ਇੰਦਰਪ੍ਰੀਤ ਆਤਮਹੱਤਿਆ ਕਾਂਡ ਵਿਚ ਦੋ ਹੋਰ ਦੋਸ਼ੀਆਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ, ਜਿਨ੍ਹਾਂ ਦੇ ਨਾਂ ਸੁਸਾਈਡ ਨੋਟ ਵਿਚ ਲਿਖੇ ਹੋਏ ਸਨ। ਐੱਸ.ਆਈ.ਟੀ. ਇਸ ਮਾਮਲੇ ਵਿਚ ਕਈ ਹੋਰ ਲੋਕਾਂ ਦੇ ਵੀ ਸ਼ਾਮਲ ਕਰਨ ਦੀ ਤਿਆਰੀ ਵਿਚ ਹੈ ਜਿਨ੍ਹਾਂ ਨੂੰ ਜਾਂਚ ਦੌਰਾਨ ਕੇਸ ਵਿਚ ਲਿਆਂਦਾ ਜਾਵੇਗਾ। ਐੱਸ. ਆਈ. ਟੀ. ਆਤਮਹੱਤਿਆ ਕਾਂਡ ਨੂੰ ਕਈ ਪਹਿਲੂਆਂ ਤੋਂ ਵੇਖ ਰਹੀ ਹੈ ਜਿਸ ਵਿਚ ਟੀਮ ਇਸ ਪੂਰੇ ਮਾਮਲੇ ਨੂੰ ਕਤਲ ਦੀ ਨਜ਼ਰ ਨਾਲ ਵੀ ਜਾਂਚ ਰਹੀ ਹੈ। ਪੋਸਟਮਾਰਟਮ ਰਿਪੋਰਟ ਅਨੁਸਾਰ ਡਾਕਟਰਾਂ ਵੱਲੋਂ ਇੰਦਰਪ੍ਰੀਤ ਦੇ ਸਿਰ ਤੋਂ ਗੋਲੀ ਕੱਢੀ ਗਈ ਸੀ ਜਦੋਂ ਕਿ ਘੱਟ ਰੇਂਜ ਤੋਂ ਚੱਲੀ ਗੋਲੀ ਆਰ-ਪਾਰ ਕਿਉਂ ਨਹੀਂ ਹੋ ਸਕੀ ਇਸ 'ਤੇ ਵੀ ਗੰਭੀਰ ਜਾਂਚ ਚੱਲ ਰਹੀ ਹੈ। ਐੱਸ.ਆਈ.ਟੀ. ਕਿਨ੍ਹਾਂ ਲੋਕਾਂ ਨੂੰ ਐੱਫ.ਆਈ.ਆਰ. ਦੇ ਦਾਇਰੇ ਵਿਚ ਲੈ ਕੇ ਆਉਂਦੀ ਹੈ ਇਸ ਦਾ ਆਉਣ ਵਾਲੇ ਸਮੇਂ ਵਿਚ ਪਤਾ ਲੱਗੇਗਾ ਹੈ।ਦੂਜੇ ਪਾਸੇ ਆਤਮਹੱਤਿਆ ਕਾਂਡ ਵਿਚ ਅਜੇ ਤੱਕ ਸ਼ਸ਼ੋਪੰਜ ਇਹ ਹੈ ਕਿ ਹੁਣ ਤੱਕ ਪੁਲਸ ਨੂੰ ਜਿੰਨੇ ਵੀ ਸੁਸਾਈਡ ਨੋਟ ਮਿਲੇ ਹਨ ਉਨ੍ਹਾਂ ਵਿਚ ਇੰਦਰਪ੍ਰੀਤ ਦੇ ਭਰਾ ਹਰਜੀਤ ਸਿੰਘ ਦਾ ਨਾਂ ਮੁੱਖ ਤੌਰ 'ਤੇ ਲਿਖੇ ਹੋਣ ਦੇ ਬਾਵਜੂਦ ਉਸ ਨੂੰ ਇਸ ਕੇਸ ਤੋਂ ਦੂਰ ਰੱਖਿਆ ਗਿਆ ਹੈ।
 
< Prev   Next >

Advertisements

Advertisement
Advertisement

Advertisement
Advertisement