:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੈਨੂੰ ਸਿਰਫ ਨੋਟਬੰਦੀ ਤੇ ਜੀ. ਐੱਸ. ਟੀ. ਕਾਰਨ ਹੀ ਨਾ ਵੇਖਿਆ ਜਾਵੇ : ਮੋਦੀ PRINT ਈ ਮੇਲ
modi_21.jpgਨਵੀਂ ਦਿੱਲੀ  -21ਜਨਵਰੀ-(ਮੀਡੀਆ,ਦੇਸਪੰਜਾਬ)- ਜੀ. ਐੱਸ.ਟੀ. ਅਤੇ ਨੋਟਬੰਦੀ ਦੇ ਫੈਸਲੇ ਨੂੰ ਲੈ ਕੇ ਰਾਜਗ ਸਰਕਾਰ ਦੀ ਹੋ ਰਹੀ ਆਲੋਚਨਾ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਲੋਕਾਂ ਨੂੰ ਮੈਨੂੰ ਸਿਰਫ ਨੋਟਬੰਦੀ ਅਤੇ ਜੀ.ਐੱਸ.ਟੀ. ਨੂੰ ਧਿਆਨ ਵਿਚ ਰੱਖ ਕੇ ਹੀ ਨਹੀਂ ਦੇਖਣਾ ਚਾਹੀਦਾ।ਇਕ ਨਿਊਜ਼ ਚੈਨਲ ਨਾਲ ਗੱਲਬਾਤ
ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਮੇਰੀ ਸਰਕਾਰ ਨੇ ਬਹੁਤ ਸਾਰੇ ਆਰਥਿਕ ਸੁਧਾਰ ਕੀਤੇ ਹਨ। ਦੇਸ਼ ਭਰ ਵਿਚ ਟਾਇਲਟਾਂ ਬਣਾਈਆਂ ਹਨ। 18 ਹਜ਼ਾਰ ਪਿੰਡਾਂ ਵਿਚ ਬਿਜਲੀ ਪਹੁੰਚਾਈ ਹੈ। ਜੀ. ਐੱਸ. ਟੀ. ਦੀ ਸਫਲਤਾ ਫੈਡਰਲ ਢਾਂਚੇ ਦੀ ਸ਼ਕਤੀ ਵਿਚ ਹੈ। ਇਸਦੇ ਨਤੀਜੇ ਵਧੀਆ ਸਾਹਮਣੇ ਆਉਣਗੇ। ਲੋਕਾਂ ਨੇ ਸਾਨੂੰ ਸੁਧਾਰ ਕਰਨ ਲਈ ਚੁਣਿਆ ਸੀ।ਜੇ ਸਾਡੇ ਸੁਧਾਰਾਂ ਨਾਲ ਲੋਕਾਂ ਨੂੰ ਲਾਭ ਹੁੰਦਾ ਹੈ ਤਾਂ ਇਸਦਾ ਪ੍ਰਭਾਵ ਚੋਣਾਂ 'ਤੇ ਪਵੇਗਾ। ਉੱਤਰ ਪ੍ਰਦੇਸ਼ ਅਤੇ ਗੁਜਰਾਤ ਵਿਚ ਅਸੀਂ ਇਸਦਾ ਪ੍ਰਭਾਵ ਵੇਖਿਆ ਹੈ। ਇਕ ਤੋਂ ਬਾਅਦ ਇਕ ਚੋਣਾਂ ਹੋਣ ਕਾਰਨ ਸਿਆਸਤਦਾਨਾਂ ਦਾ ਧਿਆਨ ਦੂਜੇ ਪਾਸੇ ਲੱਗਿਆ ਰਹਿੰਦਾ ਹੈ। ਜੇ ਅਸੈਂਬਲੀ ਅਤੇ ਲੋਕ ਸਭਾ ਦੀਆਂ ਚੋਣਾਂ ਇਕੱਠੀਆਂ ਹੋਣ ਤਾਂ ਕਰੋੜਾਂ ਰੁਪਏ ਬਚਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇ 2014 ਵਿਚ ਸੱਤਾ ਵਿਚ ਆਉਣ ਪਿੱਛੋਂ ਹਾਲਾਤ ਬਿਲਕੁਲ ਬਦਲ ਗਏ। 30 ਸਾਲ ਬਾਅਦ ਪੂਰਨ ਬਹੁਮਤ ਵਾਲੀ ਸਰਕਾਰ ਕੇਂਦਰ ਵਿਚ ਆਈ। ਮੇਰੀ ਸਰਕਾਰ ਨੇ ਸੱਤਾ ਵਿਚ ਆਉਂਦਿਆਂ ਹੀ ਟਰਾਂਸਪੇਰੈਂਸੀ ਵੱਲ ਧਿਆਨ ਦੇਣਾ ਸ਼ੁਰੂ ਕੀਤਾ। ਪਿਛਲੇ ਇਕ ਸਾਲ ਵਿਚ 70 ਲੱਖ ਈ. ਪੀ. ਐੱਫ. ਖਾਤੇ ਖੋਲ੍ਹੇ ਹਨ।
ਆਸਟ੍ਰੇਲੀਆਈ ਗਰੁੱਪ ਵਿਚ ਭਾਰਤ ਦਾ ਆਉਣਾ ਪ੍ਰਮਾਣੂ ਅਪ੍ਰਸਾਰ ਪ੍ਰਤੀ ਦੇਸ਼ ਦੀ ਵਚਨਬੱਧਤਾ ਦਾ ਸਬੂਤ
ਮੋਦੀ ਨੇ ਸ਼ਨੀਵਾਰ ਇਕ ਟਵੀਟ ਵਿਚ ਕਿਹਾ ਕਿ ਆਸਟ੍ਰੇਲੀਆਈ ਗਰੁੱਪ ਵਿਚ ਭਾਰਤ ਦਾ ਆਉਣਾ ਪ੍ਰਮਾਣੂ ਅਪ੍ਰਸਾਰ ਪ੍ਰਤੀ ਦੇਸ਼ ਦੀ ਵਚਨਬੱਧਤਾ ਦਾ ਸਬੂਤ ਹੈ। ਉਨ੍ਹਾਂ ਪ੍ਰਮਾਣੂ ਅਤੇ ਮਿਜ਼ਾਈਲੀ ਟੈਕਨਾਲੋਜੀ ਦੀ ਬਰਾਮਦ 'ਤੇ ਕੰਟਰੋਲ ਸਬੰਧੀ ਇਕ ਹੋਰ ਅਹਿਮ ਕੌਮਾਂਤਰੀ ਵਿਵਸਥਾ 'ਆਸਟ੍ਰੇਲੀਆ ਗਰੁੱਪ' ਵਿਚ ਭਾਰਤ ਨੂੰ ਸ਼ਾਮਲ ਕੀਤੇ ਜਾਣ ਲਈ ਆਸਟ੍ਰੇਲੀਆ ਦੇ ਨਾਲ ਹੀ ਸਭ ਮੈਂਬਰ ਦੇਸ਼ਾਂ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋੜੀਂਦੀ ਰਸਮੀ ਕਾਰਵਾਈ ਪਿੱਛੋਂ ਭਾਰਤ ਦਾ ਉਕਤ ਗਰੁੱਪ ਵਿਚ ਸ਼ਾਮਲ ਹੋਣਾ ਸਾਡੇ ਲਈ ਮਾਣ ਵਾਲੀ ਗੱਲ ਹੈ। ਪਹਿਲਾਂ ਇਸ ਗਰੁੱਪ ਵਿਚ ਸਿਰਫ 15 ਮੈਂਬਰ ਸਨ ਪਰ ਹੁਣ 43 ਹੋ ਗਏ ਹਨ।
 
< Prev   Next >

Advertisements