:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਤ੍ਰਿਪੁਰਾ 'ਚ 40 ਪੋਲਿੰਗ ਕੇਂਦਰਾਂ 'ਤੇ ਹੋਵੇਗੀ ਔਰਤ ਮੁਲਾਜ਼ਮਾਂ ਦੀ ਤਾਇਨਾਤੀ PRINT ਈ ਮੇਲ
e_com.jpgਤ੍ਰਿਪੁਰਾ -21ਜਨਵਰੀ-(ਮੀਡੀਆ,ਦੇਸਪੰਜਾਬ)- ਤ੍ਰਿਪੁਰਾ ਵਿਚ ਆਉਣ ਵਾਲੀ 18 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਚੋਣ ਕਮਿਸ਼ਨ ਨੇ 40 ਪੋਲਿੰਗ ਕੇਂਦਰਾਂ 'ਤੇ ਔਰਤ ਮੁਲਾਜ਼ਮਾਂ ਦੀ ਤਾਇਨਾਤੀ ਦਾ ਫੈਸਲਾ ਕੀਤਾ ਹੈ। ਇਨ੍ਹਾਂ ਪੋਲਿੰਗ ਕੇਂਦਰਾਂ 'ਤੇ ਚੋਣ ਮੁਲਾਜ਼ਮ ਅਤੇ ਸੁਰੱਖਿਆ ਮੁਲਾਜ਼ਮ  ਔਰਤਾਂ ਹੀ ਹੋਣਗੀਆਂ। ਸੂਬੇ ਦੇ
ਮੁੱਖ ਚੋਣ ਅਧਿਕਾਰੀ ਸ਼੍ਰੀਰਾਮ ਤਾਰਾਨਿਕਾਂਤ ਨੇ ਦੱਸਿਆ ਕਿ 40 ਵਿਧਾਨ ਸਭਾ ਹਲਕਿਆਂ ਦੇ 40 ਪੋਲਿੰਗ ਕੇਂਦਰਾਂ ਦੀ ਪਹਿਲਾਂ ਹੀ ਪਛਾਣ ਕੀਤੀ ਜਾ ਚੁੱਕੀ ਹੈ ਅਤੇ ਇਥੇ ਚੋਣ ਮੁਲਾਜ਼ਮ ਅਤੇ ਸੁਰੱਖਿਆ ਮੁਲਾਜ਼ਮ ਵੀ ਔਰਤਾਂ ਹੀ ਹੋਣਗੀਆਂ। ਉਨ੍ਹਾਂ ਦੱਸਿਆ ਕਿ ਸਾਰੇ 3214 ਪੋਲਿੰਗ ਕੇਂਦਰਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਨਾਲ ਲੈਸ ਕਰ ਦਿੱਤਾ ਗਿਆ ਹੈ, ਜਿਨ੍ਹਾਂ ਵਿਚ ਵਿਕਲਾਂਗਾਂ ਲਈ ਢੁਕਵੇਂ ਰੈਂਪ, ਚੋਣ ਡਿਊਟੀ ਕਰਨ ਵਾਲੇ ਮੁਲਾਜ਼ਮਾਂ ਲਈ  ਬਿਜਲੀ, ਪਾਣੀ ਅਤੇ ਟਾਇਲਟਸ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ। ਜਿਹੜੇ ਪੋਲਿੰਗ ਕੇਂਦਰਾਂ 'ਤੇ ਔਰਤ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਜਾਵੇਗੀ, ਉਥੋਂ ਦਾ ਮਾਹੌਲ ਉਸੇ ਤਰ੍ਹਾਂ ਦਾ ਬਣਾ ਦਿੱਤਾ ਗਿਆ ਹੈ। ਸੂਬੇ ਵਿਚ ਇਸ ਸਮੇਂ 5000 ਸਰਵਿਸ ਵੋਟਰ ਹਨ ਜੋ ਈ. ਟੀ. ਬੀ. ਪੀ. ਐੱਸ. ਰਾਹੀਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।
 
< Prev   Next >

Advertisements