:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
'ਆਪ' ਵਿਧਾਇਕਾਂ ਖਿਲਾਫ ਆਏ ਫੈਸਲੇ 'ਤੇ ਸੁਣੋ ਵਿਰੋਧੀਆਂ ਦੇ ਬੋਲ PRINT ਈ ਮੇਲ
virodi.jpgਸੰਗਰੂਰ -22ਜਨਵਰੀ-(ਮੀਡੀਆ,ਦੇਸਪੰਜਾਬ)- ਰਾਸ਼ਟਰਪਤੀ ਵਲੋਂ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਕੀਤੇ ਜਾਣ ਦੇ ਫੈਸਲੇ ਦਾ ਵਿਰੋਧੀਆਂ ਨੇ ਸਵਾਗਤ ਕੀਤਾ ਹੈ। ਅਕਾਲੀ ਸਰਕਾਰ ਸਮੇਂ ਵਿੱਤ ਮੰਤਰੀ ਰਹੇ ਪਰਮਿੰਦਰ ਢੀਂਡਸਾ ਨੇ ਇਸ ਫੈਸਲੇ ਨੂੰ ਤੱਥਾਂ 'ਤੇ ਆਧਾਰਤ ਸਹੀ ਫੈਸਲਾ ਕਰਾਰ ਦਿੱਤਾ ਹੈ। ਉਥੇ ਹੀ ਦੂਜੇ
ਪਾਸੇ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਦਾ ਕਹਿਣਾ ਹੈ ਕਿ 'ਆਪ' ਨਾਲ ਇਹ ਹੋਣਾ ਹੀ ਸੀ। ਤੁਹਾਨੂੰ ਦੱਸ ਦੇਈਏ ਕਿ ਦੋਹਰੇ ਲਾਭ ਦੇ ਮਾਮਲੇ 'ਚ ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਨੂੰ ਆਯੋਗ ਕਰਾਰ ਦੇ ਦਿਤਾ ਸੀ ਅਤੇ ਐਤਵਾਰ ਨੂੰ ਰਾਸ਼ਟਰਪਤੀ ਨੇ ਚੋਣ ਕਮਿਸ਼ਨ ਦੇ ਫੈਸਲੇ 'ਤੇ ਮੋਹਰ ਲਗਾਉਂਦੇ ਹੋਏ 'ਆਪ' ਦੇ ਇਨ੍ਹਾਂ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਸੀ।
 
< Prev   Next >

Advertisements