:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰੈਂਪ 'ਤੇ ਸ਼ਾਹਿਦ-ਮੀਰਾ ਦੀ ਦੇਖਣ ਨੂੰ ਮਿਲੀ ਕਿਊਟ ਕੈਮਿਸਟਰੀ PRINT ਈ ਮੇਲ
shahid kapoor

ਮੁੰਬਈ -31ਜਨਵਰੀ-(ਮੀਡੀਆ,ਦੇਸਪੰਜਾਬ)- ਬਾਲੀਵੁੱਡ ਅਭਿਨੇਤਾ ਸ਼ਾਹਿਦ ਕਪੂਰ ਤੇ ਮੀਰਾ ਰਾਜਪੂਤ ਫਿਲਮ ਇੰਡਸਟਰੀ ਦੇ ਕਿਊਟ ਕਪਲਜ਼ ਦੀ ਲਿਸਟ 'ਚ ਸ਼ਾਮਿਲ ਹਨ। ਅਕਸਰ ਸ਼ਾਹਿਦ ਆਪਣੀ ਪਤਨੀ ਮੀਰਾ ਨਾਲ ਇਵੈਂਟ 'ਚ ਸ਼ਿਰਕਤ ਕਰਦੇ ਨਜ਼ਰ ਆਉਂਦੇ ਹਨ।

PunjabKesari
ਹਾਲ ਹੀ 'ਚ ਮੀਰਾ ਤੇ ਸ਼ਾਹਿਦ ਕਪੂਰ ਨੂੰ ਲੈਕਮੇ ਫੈਸ਼ਨ ਵੀਕ ਦੇ ਪਹਿਲੇ ਦਿਨ ਫੈਸ਼ਨ ਡਿਜ਼ਾਈਨਰ ਅਨੀਤਾ ਡੋਗਰਾ ਲਈ ਰੈਂਪ 'ਤੇ ਚਲਦੇ ਨਜ਼ਰ ਆਏ। ਇਸ ਦੌਰਾਨ ਦੋਵੇਂ ਇਕ-ਦੂਜੇ ਦੇ ਹੱਥਾਂ 'ਚ ਹੱਥ ਪਾਏ ਨਜ਼ਰ ਆ ਰਹੇ ਹਨ। ਅਨੀਤਾ ਡੋਗਰਾ ਵਲੋਂ ਡਿਜ਼ਾਈਨ ਆਊਟਫਿੱਟ 'ਚ ਦੋਵੇਂ ਬੇਹੱਦ ਖੂਬਸੂਰਤ ਦਿਖਾਈ ਦੇ ਰਹੇ ਹਨ।

PunjabKesari
ਜਿੱਥੇ ਮੀਰਾ ਸਫੇਦ ਲਹਿੰਗੇ 'ਚ ਕਿਸੇ ਪਰੀ ਨਾਲੋਂ ਘੱਟ ਨਹੀਂ ਲੱਗ ਰਹੀ, ਉੱਥੇ ਹੀ ਸ਼ਾਹਿਦ ਸ਼ਾਹੀ ਲੁੱਕ 'ਚ ਦਿੱਤੇ। ਰੈਂਪ 'ਤੇ ਦੋਵਾਂ ਦੀ ਕਿਊਟ ਕੈਮਿਸਟਰੀ ਸਾਫ ਦੇਖੀ ਜਾ ਸਕਦੀ ਸੀ। ਇਸ ਮੌਕੇ ਦੋਵਾਂ ਨੇ ਰੈਂਪ 'ਤੇ ਡਾਂਸ਼ ਕੀਤਾ ਤੇ ਕਾਫੀ ਮਸਤੀ ਕਰਦੇ ਦਿਖਾਈ ਦਿੱਤੇ।

PunjabKesariPunjabKesariPunjabKesariPunjabKesariPunjabKesariPunjabKesariPunjabKesari

 
< Prev   Next >

Advertisements