:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨਾਰਾਜ਼ਗੀ ਤੋਂ ਬਾਅਦ ਪਹਿਲੀ ਵਾਰ ਸਿੱਧੂ ਦੇ ਸ਼ਹਿਰ ਪਹੁੰਚੇ ਕੈਪਟਨ, ਅਜਿਹਾ ਸੀ ਨਜ਼ਾਰਾ PRINT ਈ ਮੇਲ
cm_11.jpgਅੰਮ੍ਰਿਤਸਰ -11ਫਰਵਰੀ-(ਮੀਡੀਆ,ਦੇਸਪੰਜਾਬ)- ਕੈਪਟਨ-ਸਿੱਧੂ ਵਿਚਾਲੇ ਮੱਤਭੇਦਾਂ ਦੀਆਂ ਖਬਰਾਂ ਤੋਂ ਬਾਅਦ ਸ਼ਨੀਵਾਰ ਨੂੰ ਪਹਿਲੀ ਵਾਰ ਮੁੱਖ ਮੰਤਰੀ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਵਿਚਾਲੇ ਜ਼ਬਰਦਸਤ ਕੈਮਿਸਟਰੀ ਦੇਖਣ ਨੂੰ ਮਿਲੀ। ਨਵਜੋਤ ਸਿੱਧੂ
ਪਰਛਾਵੇਂ ਵਾਂਗ ਕੈਪਟਨ ਦੇ ਨਾਲ-ਨਾਲ ਰਹੇ ਅਤੇ ਦੋਵਾਂ ਆਗੂਆਂ ਵਿਚਾਲੇ ਕੋਈ ਨਾਰਾਜ਼ਗੀ ਨਹੀਂ ਨਜ਼ਰ ਆਈ। ਇਹ ਪਹਿਲਾ ਮੌਕਾ ਸੀ ਜਦੋਂ ਖੁੱਲ੍ਹੇ ਤੌਰ 'ਤੇ ਸਰਕਾਰ ਖਿਲਾਫ ਨਾਰਾਜ਼ਗੀ ਪ੍ਰਗਟਾਏ ਜਾਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਜਨਤਕ ਮੰਚ 'ਤੇ ਇਕੱਠੇ ਨਜ਼ਰ ਆਏ।ਕੈਪਟਨ ਅੰਮ੍ਰਿਤਸਰ ਦੇ ਇਕ ਦਿਨਾਂ ਦੌਰੇ 'ਤੇ ਸਿੱਖ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਹੋਏ ਸਨ। ਇਸ ਪੂਰੇ ਸਮਾਗਮ 'ਚ ਜੋ ਗੱਲ ਖਾਸ ਰਹੀ, ਉਹ ਇਹ ਸੀ ਕਿ ਸਿੱਧੂ ਅਤੇ ਕੈਪਟਨ ਦੀ 'ਕੈਮਿਸਟਰੀ'। ਸਿੱਧੂ ਨਾ ਸਿਰਫ ਕੈਪਟਨ ਨੂੰ ਰਿਸੀਵ ਕਰਨ ਗਏ ਸਗੋਂ ਜਿੱਥੇ-ਜਿੱਥੇ ਕੈਪਟਨ ਉੱਥੇ-ਉੱਥੇ ਸਿੱਧੂ।
 
< Prev   Next >

Advertisements