:: ਅਲਵਿਦਾ ਵਾਜਪਾਈ, ਕੌਮੀ ਸਨਮਾਨਾਂ ਨਾਲ ਸਸਕਾਰ   :: ਯੋਗੀ ਸਰਕਾਰ ਦਾ ਐਲਾਨ, ਯੂ.ਪੀ. ਦੀ ਹਰੇਕ ਨਦੀਆਂ 'ਚ ਪ੍ਰਵਾਹਿਤ ਕੀਤੀਆਂ ਜਾਣਗੀਆਂ ਵਾਜਪਾਈ ਦੀ ਅਸਥੀਆਂ   :: ਅਟਲ ਬਿਹਾਰੀ ਨੂੰ PM ਮੋਦੀ ਸਣੇ ਕਈ ਵੱਡੇ ਆਗੂਆਂ ਨੇ ਦਿੱਤੀ ਸ਼ਰਧਾਂਜਲੀ   :: ਵਾਜਪਈ ਦਾ ਹਾਲ ਜਾਣਨ ਲਈ AIIMS ਪਹੁੰਚੇ ਕੇਜਰੀਵਾਲ, ਨਹੀਂ ਮਨਾਉਂਣਗੇ ਜਨਮਦਿਨ   :: ਰਾਹੁਲ ਗਾਂਧੀ ਵੱਲੋਂ ਉੜੀਸਾ ਕਾਂਗਰਸ 'ਚ ਵੱਡੀ ਤਬਦੀਲੀ   :: ਅਟਲ ਬਿਹਾਰੀ ਦੇ ਦਿਹਾਂਤ 'ਤੇ ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਕੱਲ ਦੀ ਛੁੱਟੀ ਦਾ ਐਲਾਨ   :: ਸੁਤੰਤਰਤਾ ਦਿਵਸ : ਰਾਸ਼ਟਰਪਤੀ ਕੋਵਿੰਦ ਦਾ ਰਾਸ਼ਟਰ ਦੇ ਨਾਮ ਸੰਦੇਸ਼   :: ਸੁਤੰਤਰਤਾ ਦਿਵਸ : ਦਿੱਲੀ ਸਮੇਤ ਪੰਜਾਬ ਤੇ ਹਰਿਆਣਾ 'ਚ ਵੀ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ   :: ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵਿਸ਼ਵ ਭਰ 'ਚ ਮਨਾਇਆ ਜਾਵੇਗਾ-ਸੁਸ਼ਮਾ   :: ਰਾਜਸਥਾਨ ਦੀ ਰੈਲੀ 'ਚ ਬੋਲੇ ਰਾਹੁਲ —'ਪੈਰਾਸ਼ੂਟ ਨੇਤਾ ਨੂੰ ਨਹੀਂ ਮਿਲੇਗਾ ਟਿਕਟ'   :: 15 ਅਗਸਤ ਨੂੰ ਪੀ.ਐੱਮ. ਮੋਦੀ ਜਨਧਨ ਖਾਤਾਧਾਰਕਾਂ ਨੂੰ ਦੇ ਸਕਦੇ ਹਨ ਇਹ ਤੋਹਫਾ   :: ਲੰਡਨ 'ਚ ਹੋਣ ਵਾਲੇ ਖ਼ਾਲਿਸਤਾਨੀ ਪੱਖੀ ਸਮਾਗਮ 'ਤੇ ਭਾਰਤੀ ਖ਼ੁਫ਼ੀਆ ਏਜੰਸੀਆਂ ਦੀ ਨੇੜੇ ਤੋਂ ਨਜ਼ਰ   :: ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਮੋਦੀ 'ਤੇ ਵਿੰਨ੍ਹਿਆ ਨਿਸ਼ਾਨਾ   :: ਮਹਾਤਮਾ ਗਾਂਧੀ ਚਾਹੁੰਦੇ ਸਨ ਜਿਨਾਹ ਪ੍ਰਧਾਨ ਮੰਤਰੀ ਬਣੇ ਪਰ ਨਹਿਰੂ ਨੇ ਪ੍ਰਵਾਨ ਨਾ ਕੀਤਾ : ਦਲਾਈਲਾਮਾ   :: ਭਾਰਤ ਤੇ ਕੈਨੇਡਾ ਵਿਚਾਲੇ ਹੋਇਆ ਇਹ ਖਾਸ ਸਮਝੌਤਾ, ਅਕਾਊਂਟੈਂਟਸ ਨੂੰ ਹੋਵੇਗਾ ਫਾਇਦਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
3 ਦੇਸ਼ਾਂ ਦੀ ਯਾਤਰਾ ਤੋਂ ਬਾਅਦ ਮੋਦੀ ਪਰਤੇ ਭਾਰਤ, ਸੁਸ਼ਮਾ ਨੇ ਕੀਤਾ ਸੁਆਗਤ PRINT ਈ ਮੇਲ

ਓਮਾਨ/ਨਵੀਂ ਦਿੱਲੀ-12ਫਰਵਰੀ-(ਮੀਡੀ,ਦੇਸਪੰਜਾਬ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਤਿੰਨ ਦੇਸ਼ਾਂ ਦੀ ਵਿਦੇਸ਼ ਯਾਤਰਾ ਖਤਮ ਕਰ ਕੇ ਭਾਰਤ ਪਹੁੰਚ ਗਏ ਹਨ। ਮੋਦੀ ਏਅਰ ਇੰਡੀਆ ਦੇ ਵਿਸ਼ੇਸ਼ ਜਹਾਜ਼ ਰਾਹੀਂ ਸੋਮਵਾਰ ਦੀ ਸ਼ਾਮ ਨੂੰ ਦਿੱਲੀ ਦੇ ਪਾਲਮ ਹਵਾਈ ਅੱਡੇ ਪੁੱਜੇ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਉਨ੍ਹਾਂ ਦਾ ਸੁਆਗਤ ਕੀਤਾ। ਇੱਥੇ ਦੱਸ ਦੇਈਏ ਕਿ ਮੋਦੀ ਜੌਰਡਨ, ਫਲਸਤੀਨ ਅਤੇ ਯੂ. ਏ. ਈ. ਦੀ 4 ਦਿਨਾਂ ਯਾਤਰਾ 'ਤੇ ਗਏ ਸਨ। ਆਪਣੀ ਯਾਤਰਾ ਦੇ ਆਖਰੀ ਪੜਾਅ ਵਿਚ ਓਮਾਨ ਵਿਚ ਮੋਦੀ ਨੇ ਦੋ ਦਿਨ ਬਤੀਤ ਕੀਤੇ। 

PunjabKesari
ਓਮਾਨ ਦੀ ਯਾਤਰਾ ਦੌਰਾਨ ਮੋਦੀ ਕਈ ਸਾਲ ਪੁਰਾਣੇ ਸ਼ਿਵ ਮੰਦਰ ਪੁੱਜੇ, ਜਿੱਥੇ ਉਨ੍ਹਾਂ ਨੇ ਪੂਜਾ ਕੀਤੀ। ਇਸ ਤੋਂ ਬਾਅਦ ਉਹ ਇੱਥੋਂ ਦੀ ਇਕ ਮਸਜਿਦ ਵੀ ਗਏ।  ਪੀ. ਐੱਮ. ਮੋਦੀ ਨੂੰ ਆਪਣੇ ਦਰਮਿਆਨ ਦੇਖ ਕੇ ਭਾਰਤੀ ਭਾਈਚਾਰੇ ਵਿਚ ਜ਼ਬਰਦਸਤ ਉਤਸ਼ਾਹ ਦੇਖਣ ਨੂੰ ਮਿਲਿਆ। ਲੋਕ ਉਨ੍ਹਾਂ ਨਾਲ ਹੱਥ ਮਿਲਾਉਣ ਦੀ ਕੋਸ਼ਿਸ਼ ਕਰਦੇ ਨਜ਼ਰ ਆਏ। ਮੋਦੀ ਨੇ ਉਨ੍ਹਾਂ ਨੂੰ ਨਾਰਾਜ਼ ਨਹੀਂ ਕੀਤਾ, ਸਗੋਂ ਕਿ ਹੱਥ ਹਿਲਾ ਕੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਤੋਂ ਪਹਿਲਾਂ ਮੋਦੀ ਨੇ ਆਬੂ ਧਾਬੀ ਵਿਚ ਮੰਦਰ ਦਾ ਨੀਂਹ ਪੱਥਰ ਰੱਖਿਆ ਸੀ, ਜੋ ਕਿ ਯੂ. ਏ. ਈ. ਦਾ ਪਹਿਲਾ ਹਿੰਦੂ ਮੰਦਰ ਹੋਵੇਗਾ। ਓਮਾਨ ਦੇ ਮਸਕਟ ਦੇ ਸਟੇਡੀਅਮ ਵਿਚ ਮੋਦੀ ਨੇ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਿਤ ਵੀ ਕੀਤਾ।

 
< Prev   Next >

Advertisements


Advertisement
Advertisement