:: ਬੈਂਕਾਂ 'ਚ ਜਮ੍ਹਾਂ ਪੂੰਜੀ ਕਢਵਾਉਣ ਲਈ ਪ੍ਰਵਾਸੀ ਪੰਜਾਬੀਆਂ ਦੇ ਲੱਗੇ ਤਾਂਤੇ   :: ਤਾਜ ਮਹੱਲ ਨੂੰ ਦੇਖ ਕੇ ਖੁਸ਼ ਹੋਈ ਕੈਨੇਡੀਅਨ ਮੰਤਰੀ ਬਰਦੀਸ਼ ਚੱਗਰ   :: ਭਾਰਤੀ ਪਹਿਰਾਵੇ 'ਚ ਨਜ਼ਰ ਆਇਆ ਟਰੂਡੋ ਪਰਿਵਾਰ, ਸਾਬਰਮਤੀ ਆਸ਼ਰਮ 'ਚ ਕੱਤਿਆ ਚਰਖਾ   :: ਗੁਜਰਾਤ ਦੇ ਅਕਸ਼ਰਧਾਮ ਮੰਦਰ ਪੁੱਜਿਆ ਟਰੂਡੋ ਪਰਿਵਾਰ, ਖਾਸ ਢੰਗ ਨਾਲ ਹੋਇਆ ਸਵਾਗਤ   :: ਜਲੰਧਰ : ਸੋਮਵਾਰ 8 ਫੱਗਣ ਸੰਮਤ 549 ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿ   :: ਟਰੂਡੋ ਨੇ 'ਤਾਜ ਮਹਿਲ' ਬਾਰੇ ਕੀਤੀ ਇਹ ਖਾਸ ਟਿੱਪਣੀ   :: ਕਾਂਗਰਸ ਸੰਚਾਲਨ ਕਮੇਟੀ ਦੀ ਬੈਠਕ ਸ਼ੁਰੂ   :: ਪੀ.ਐੱਨ.ਬੀ. ਘੁਟਾਲਾ: ਕਾਂਗਰਸ ਨੇ ਮੋਦੀ, ਭਾਜਪਾ ਨੇ ਰਾਹੁਲ-ਸਿੰਘਵੀ ਨੂੰ ਘੇਰਿਆ   :: PNB ਘੋਟਾਲੇ ਤੋਂ ਬਾਅਦ ਹੁਣ ਕਾਨਪੁਰ 'ਚ ਹੋਇਆ 500 ਕਰੋੜ ਦਾ ਘੋਟਾਲਾ   :: ਭਾਰਤ ਵੱਲੋਂ ਫੌਜ ਨੂੰ ਸਰਹੱਦ 'ਤੇ ਖੁੱਲ੍ਹੀ ਛੁੱਟੀ   :: ਉਮੀਦਵਾਰ ਨੂੰ ਪਰਿਵਾਰ ਦੀ ਸੰਪਤੀ ਦਾ ਵੇਰਵਾ ਦੇਣਾ ਜ਼ਰੂਰੀ- ਸੁਪਰੀਮ ਕੋਰਟ   :: PNB ਘੋਟਾਲਾ : ਸੋਸ਼ਲ ਮੀਡੀਆ 'ਤੇ ਇੰਝ ਉੱਡ ਰਿਹੈ ਨੀਰਵ ਮੋਦੀ ਦਾ ਮਜ਼ਾਕ   :: ਆਮਦਨ ਤੋਂ ਜ਼ਿਆਦਾ ਸੰਪਤੀ ਮਾਮਲਾ : ਵੀਰਭੱਦਰ ਦੀਆਂ ਵਧੀਆਂ ਮੁਸ਼ਕਿਲਾਂ, ਵਕਮੁੱਲਾ ਗ੍ਰਿਫਤਾਰ   :: ਮੋਦੀ ਨੇ ਭਾਰਤ ਨੂੰ ਲੁੱਟਿਆ : ਰਾਹੁਲ   :: ਪੁਲਾੜ 'ਚ ਭਾਰਤੀ ਮਨੁੱਖ ਨੂੰ ਭੇਜਣ ਲਈ ਤਿਆਰ ISRO

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਲੈਫਟੀਨੈਂਟ ਬੇਟੇ ਨੇ ਦਿੱਤੀ ਸ਼ਹੀਦ ਬਾਪ ਨੂੰ ਸਲਾਮੀ PRINT ਈ ਮੇਲ
leftinent.jpgਜੰਮੂ -12ਫਰਵਰੀ-(ਮੀਡੀ,ਦੇਸਪੰਜਾਬ)- ਸੁਜਵਾਂ ਫਿਦਾਇਨ ਹਮਲੇ 'ਚ ਸ਼ਹੀਦ ਹੋਏ ਜੇ.ਸੀ.ਓ. ਮਦਨ ਲਾਲ ਚੌਧਰੀ ਦਾ ਪੂਰੇ ਸੈਨਿਕ ਸਨਮਾਨ ਨਾਲ ਉਨ੍ਹਾਂ ਦੇ ਜੱਦੀ ਪਿੰਡ 'ਚ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਦੇ ਬੇਟੇ ਲੈਫਟੀਨੈਂਟ ਅੰਕੁਸ਼ ਚੌਧਰੀ ਨੇ ਸ਼ਹੀਦ ਪਿਤਾ ਨੂੰ ਸਲਾਮੀ ਦਿੱਤੀ। ਅੰਕੁਸ਼
ਚੌਧਰੀ ਫੌਜ 'ਚ ਟਰੇਨੀ ਲੈਫਟੀਨੈਂਟ ਹਨ। ਉਨ੍ਹਾਂ ਨੇ ਪਿਤਾ ਦੀ ਸ਼ਹਾਤ 'ਤੇ ਇਕ ਵੀਰ ਸੈਨਿਕ ਦੀ ਤਰ੍ਹਾਂ ਮਾਣ ਮਹਿਸੂਸ ਕਰਦੇ ਹੋਏ ਵਰਦੀ 'ਚ ਪਿਤਾ ਨੂੰ ਸਲਾਮੀ ਦਿੱਤੀ।ਸ਼ਹੀਦ ਮਦਨ ਲਾਲ ਦੀ ਲਾਸ਼ ਸੋਮਵਾਰ ਦੀ ਸਵੇਰ ਜਿਵੇਂ ਹੀ ਉਨ੍ਹਾਂ ਦੇ ਜੱਦੀ ਪਿੰਡ ਕਠੁਆ 'ਚ ਪੁੱਜੀ ਤਾਂ ਉਨ੍ਹਾਂ ਦੇ ਅੰਤਿਮ ਦਰਸ਼ਨ ਕਰਨ ਲਈ ਲੋਕਾਂ ਦੀ ਭੀੜ ਲੱਗ ਗਈ। ਲੋਕਾਂ ਨੇ ਪਾਕਿਸਤਾਨ ਮੁਰਾਦਾਬਾਦ ਦੇ ਨਾਅਰੇ ਲਗਾਏ ਅਤੇ ਮੰਗ ਕੀਤੀ ਕਿ ਪਾਕਿਸਤਾਨ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।
 
< Prev   Next >

Advertisements


Advertisement
Advertisement