:: ਸੁਤੰਤਰਤਾ ਦਿਵਸ : ਰਾਸ਼ਟਰਪਤੀ ਕੋਵਿੰਦ ਦਾ ਰਾਸ਼ਟਰ ਦੇ ਨਾਮ ਸੰਦੇਸ਼   :: ਸੁਤੰਤਰਤਾ ਦਿਵਸ : ਦਿੱਲੀ ਸਮੇਤ ਪੰਜਾਬ ਤੇ ਹਰਿਆਣਾ 'ਚ ਵੀ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ   :: ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵਿਸ਼ਵ ਭਰ 'ਚ ਮਨਾਇਆ ਜਾਵੇਗਾ-ਸੁਸ਼ਮਾ   :: ਰਾਜਸਥਾਨ ਦੀ ਰੈਲੀ 'ਚ ਬੋਲੇ ਰਾਹੁਲ —'ਪੈਰਾਸ਼ੂਟ ਨੇਤਾ ਨੂੰ ਨਹੀਂ ਮਿਲੇਗਾ ਟਿਕਟ'   :: 15 ਅਗਸਤ ਨੂੰ ਪੀ.ਐੱਮ. ਮੋਦੀ ਜਨਧਨ ਖਾਤਾਧਾਰਕਾਂ ਨੂੰ ਦੇ ਸਕਦੇ ਹਨ ਇਹ ਤੋਹਫਾ   :: ਲੰਡਨ 'ਚ ਹੋਣ ਵਾਲੇ ਖ਼ਾਲਿਸਤਾਨੀ ਪੱਖੀ ਸਮਾਗਮ 'ਤੇ ਭਾਰਤੀ ਖ਼ੁਫ਼ੀਆ ਏਜੰਸੀਆਂ ਦੀ ਨੇੜੇ ਤੋਂ ਨਜ਼ਰ   :: ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਮੋਦੀ 'ਤੇ ਵਿੰਨ੍ਹਿਆ ਨਿਸ਼ਾਨਾ   :: ਮਹਾਤਮਾ ਗਾਂਧੀ ਚਾਹੁੰਦੇ ਸਨ ਜਿਨਾਹ ਪ੍ਰਧਾਨ ਮੰਤਰੀ ਬਣੇ ਪਰ ਨਹਿਰੂ ਨੇ ਪ੍ਰਵਾਨ ਨਾ ਕੀਤਾ : ਦਲਾਈਲਾਮਾ   :: ਭਾਰਤ ਤੇ ਕੈਨੇਡਾ ਵਿਚਾਲੇ ਹੋਇਆ ਇਹ ਖਾਸ ਸਮਝੌਤਾ, ਅਕਾਊਂਟੈਂਟਸ ਨੂੰ ਹੋਵੇਗਾ ਫਾਇਦਾ   :: ਖਹਿਰਾ ਦੀ ਬਗਾਵਤ 'ਤੇ ਪਹਿਲੀ ਵਾਰ ਬੋਲੇ ਕੇਜਰੀਵਾਲ,'ਪਰਿਵਾਰ ਦਾ ਅੰਦਰੂਨੀ ਮਾਮਲਾ ਸੁਲਝਾ ਲਵਾਂਗੇ'   :: ਦਿੱਲੀ ਦੇ ਏਅਰਪੋਰਟ 'ਤੇ ਡਾਲਰਾਂ ਦੀ ਤਸਕਰੀ, 7 ਵਿਦੇਸ਼ੀ ਨਾਗਰਿਕ ਗ੍ਰਿਫਤਾਰ   :: ਗ੍ਰਹਿ ਮੰਤਰਾਲੇ ਦੇ ਸਖਤ ਨਿਰਦੇਸ਼, ਪਲਾਸਟਿਕ ਤੋਂ ਬਣੇ ਤਿਰੰਗੇ ਦੀ ਨਾ ਕਰੋ ਵਰਤੋਂ   :: ਗੁਜਰਾਤ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਤੋਹਫਾ   :: ਜੈਲਲਿਤਾ ਦੀ ਤਰ੍ਹਾਂ ਕਰੁਣਾਨਿਧੀ ਨੂੰ ਵੀ ਮਿਲਣੀ ਚਾਹੀਦੀ ਹੈ ਮਰੀਨਾ ਬੀਚ 'ਤੇ ਥਾਂ:ਰਾਹੁਲ ਗਾਂਧੀ   :: ਸੱਜੇ, ਖੱਬੇ ਤੇ ਸੈਂਟਰ ਹਰ ਪਾਸੇ ਜਬਰ-ਜ਼ਨਾਹ, ਰੋਕ ਕਿਉਂ ਨਹੀਂ ਰਹੇ: ਸੁਪਰੀਮ ਕੋਰਟ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਟਾਈਟਲਰ ਮਾਮਲੇ 'ਤੇ ਕੈਪਟਨ ਖ਼ਿਲਾਫ ਡਟੀ ਬੀ.ਜੇ.ਪੀ.! PRINT ਈ ਮੇਲ

bjp_12.jpgਚੰਡੀਗੜ੍ਹ:-12ਫਰਵਰੀ-(ਮੀਡੀ,ਦੇਸਪੰਜਾਬ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 1984 ਦੇ ਸਿੱਖ ਕਤਲੋਗਾਰਤ ਦੇ ਖਲਨਾਇਕ ਜਗਦੀਸ਼ ਟਾਈਟਲਰ, ਐੱਚ.ਐੱਲ. ਭਗਤ ਤੇ ਸੱਜਣ ਕੁਮਾਰ ਦਾ ਵਕੀਲ ਨਾ ਬਣਨ। ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਤਰੁਣ ਚੁੱਘ ਨੇ ਇਹ ਗੱਲ ਕਹੀ ਹੈ।

ਚੁੱਘ ਨੇ ਕਿਹਾ ਕਿ ਕੈਪਟਨ ਸਾਹਿਬ ਤੁਸੀਂ ਯਾਦ ਕਰੋ ਕਿ ਰਾਜੀਵ ਗਾਂਧੀ ਨੇ ਸਿੱਖ ਕਤਲੋਗਾਰਤ ਨੂੰ ਜਾਇਜ਼ ਠਹਿਰਾਉਂਦੇ ਹੋਏ ਕਿਹਾ ਸੀ ਕਿ ਜਦੋਂ ਕੋਈ ਵੱਡਾ ਪੇਡ ਡਿੱਗਦਾ ਹੈ ਤਾਂ ਧਰਤੀ ਹਿੱਲਦੀ ਹੈ। ਉਨ੍ਹਾਂ ਪੁੱਛਿਆ ਕਿ ਕੀ ਕੈਪਟਨ ਸਾਹਿਬ ਰਾਜੀਵ ਗਾਂਧੀ ਦੇ ਉਸ ਬਿਆਨ ਨੂੰ ਵੀ ਜਾਇਜ਼ ਠਹਿਰਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਪਣੀ ਕੁਰਸੀ ਬਚਾਉਣ ਲਈ ਕਾਂਗਰਸ ਹਾਈਕਮਾਨ ਦੀ ਚਾਪਲੂਸੀ ਕਰ ਰਹੇ ਹਨ। ਚੁੱਘ ਨੇ ਕਿਹਾ ਕਿ ਕੈਪਟਨ ਸਾਹਿਬ ਨੇ 1984 ਦੇ ਘਟਨਾਕ੍ਰਮ ਤੋਂ ਦੁਖੀ ਹੋ ਕੇ ਕਾਂਗਰਸ ਪਾਰਟੀ ਤੋਂ ਅਸਤੀਫਾ ਦਿੱਤਾ ਸੀ ਤੇ ਕੀ ਹੁਣ ਕੈਪਟਨ ਅਮਰਿੰਦਰ ਸਿੰਘ ਉਹ ਹਮਲੇ ਕਰਵਾਉਣ ਵਾਲੇ ਗਾਂਧੀ ਪਰਿਵਾਰ ਦੀ ਵਕਾਲਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਤੁਸੀਂ ਪੰਜਾਬ ਦੇ ਮੁੱਖ ਮੰਤਰੀ ਹੋ। ਉਮੀਦ ਹੈ ਕਿ ਤੁਸੀਂ 1984 ਦੇ ਕਤਲੇਆਮ ਕਰਨ ਵਾਲਿਆਂ ਖਿਲਾਫ ਦੇਸ਼ ਦੇ ਪੱਖ ‘ਚ ਸਟੈਂਡ ਲਵੋਂਗੇ।
 
< Prev   Next >

Advertisements

Advertisement
Advertisement