:: ਸੁਤੰਤਰਤਾ ਦਿਵਸ : ਰਾਸ਼ਟਰਪਤੀ ਕੋਵਿੰਦ ਦਾ ਰਾਸ਼ਟਰ ਦੇ ਨਾਮ ਸੰਦੇਸ਼   :: ਸੁਤੰਤਰਤਾ ਦਿਵਸ : ਦਿੱਲੀ ਸਮੇਤ ਪੰਜਾਬ ਤੇ ਹਰਿਆਣਾ 'ਚ ਵੀ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ   :: ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵਿਸ਼ਵ ਭਰ 'ਚ ਮਨਾਇਆ ਜਾਵੇਗਾ-ਸੁਸ਼ਮਾ   :: ਰਾਜਸਥਾਨ ਦੀ ਰੈਲੀ 'ਚ ਬੋਲੇ ਰਾਹੁਲ —'ਪੈਰਾਸ਼ੂਟ ਨੇਤਾ ਨੂੰ ਨਹੀਂ ਮਿਲੇਗਾ ਟਿਕਟ'   :: 15 ਅਗਸਤ ਨੂੰ ਪੀ.ਐੱਮ. ਮੋਦੀ ਜਨਧਨ ਖਾਤਾਧਾਰਕਾਂ ਨੂੰ ਦੇ ਸਕਦੇ ਹਨ ਇਹ ਤੋਹਫਾ   :: ਲੰਡਨ 'ਚ ਹੋਣ ਵਾਲੇ ਖ਼ਾਲਿਸਤਾਨੀ ਪੱਖੀ ਸਮਾਗਮ 'ਤੇ ਭਾਰਤੀ ਖ਼ੁਫ਼ੀਆ ਏਜੰਸੀਆਂ ਦੀ ਨੇੜੇ ਤੋਂ ਨਜ਼ਰ   :: ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਮੋਦੀ 'ਤੇ ਵਿੰਨ੍ਹਿਆ ਨਿਸ਼ਾਨਾ   :: ਮਹਾਤਮਾ ਗਾਂਧੀ ਚਾਹੁੰਦੇ ਸਨ ਜਿਨਾਹ ਪ੍ਰਧਾਨ ਮੰਤਰੀ ਬਣੇ ਪਰ ਨਹਿਰੂ ਨੇ ਪ੍ਰਵਾਨ ਨਾ ਕੀਤਾ : ਦਲਾਈਲਾਮਾ   :: ਭਾਰਤ ਤੇ ਕੈਨੇਡਾ ਵਿਚਾਲੇ ਹੋਇਆ ਇਹ ਖਾਸ ਸਮਝੌਤਾ, ਅਕਾਊਂਟੈਂਟਸ ਨੂੰ ਹੋਵੇਗਾ ਫਾਇਦਾ   :: ਖਹਿਰਾ ਦੀ ਬਗਾਵਤ 'ਤੇ ਪਹਿਲੀ ਵਾਰ ਬੋਲੇ ਕੇਜਰੀਵਾਲ,'ਪਰਿਵਾਰ ਦਾ ਅੰਦਰੂਨੀ ਮਾਮਲਾ ਸੁਲਝਾ ਲਵਾਂਗੇ'   :: ਦਿੱਲੀ ਦੇ ਏਅਰਪੋਰਟ 'ਤੇ ਡਾਲਰਾਂ ਦੀ ਤਸਕਰੀ, 7 ਵਿਦੇਸ਼ੀ ਨਾਗਰਿਕ ਗ੍ਰਿਫਤਾਰ   :: ਗ੍ਰਹਿ ਮੰਤਰਾਲੇ ਦੇ ਸਖਤ ਨਿਰਦੇਸ਼, ਪਲਾਸਟਿਕ ਤੋਂ ਬਣੇ ਤਿਰੰਗੇ ਦੀ ਨਾ ਕਰੋ ਵਰਤੋਂ   :: ਗੁਜਰਾਤ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਤੋਹਫਾ   :: ਜੈਲਲਿਤਾ ਦੀ ਤਰ੍ਹਾਂ ਕਰੁਣਾਨਿਧੀ ਨੂੰ ਵੀ ਮਿਲਣੀ ਚਾਹੀਦੀ ਹੈ ਮਰੀਨਾ ਬੀਚ 'ਤੇ ਥਾਂ:ਰਾਹੁਲ ਗਾਂਧੀ   :: ਸੱਜੇ, ਖੱਬੇ ਤੇ ਸੈਂਟਰ ਹਰ ਪਾਸੇ ਜਬਰ-ਜ਼ਨਾਹ, ਰੋਕ ਕਿਉਂ ਨਹੀਂ ਰਹੇ: ਸੁਪਰੀਮ ਕੋਰਟ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੀ ਹੈ 'ਮੁੱਖ ਮੰਤਰੀ ਮਿਲਾਓ, ਇਨਾਮ ਪਾਓ' ਯੋਜਨਾ..? PRINT ਈ ਮੇਲ

cm_k.jpgਚੰਡੀਗੜ੍ਹ: -12ਫਰਵਰੀ-(ਮੀਡੀ,ਦੇਸਪੰਜਾਬ)-ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਵੱਲੋਂ “ਮੁੱਖ ਮੰਤਰੀ ਮਿਲਾਓ, ਇਨਾਮ ਪਾਓ” ਯੋਜਨਾ ਦੀ ਸ਼ੁਰੂਆਤ ਕੀਤੀ ਜਾਵੇਗੀ। 17 ਫਰਵਰੀ ਨੂੰ ਪੰਜਾਬ ਦੇ ਜਲੰਧਰ, ਅਮ੍ਰਿੰਤਸਰ ਸਾਹਿਬ, ਮੋਹਾਲੀ ਤੇ ਬਠਿੰਡਾ ਵਿਖੇ ਠੇਕਾ ਮੁਲਾਜ਼ਮਾਂ ਵੱਲੋਂ ਆਮ ਜਨਤਾ ਵਿਚ ਜਾ ਕੇ

ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਆਮ ਕਾਂਗਰਸ ਲੀਡਰਾਂ ਨੂੰ ਅਪੀਲ ਕੀਤੀ ਜਾਵੇਗੀ ਕਿ ਉਹ ਬੇਰੁਜ਼ਗਾਰ ਨੌਜਵਾਨਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਜਿਸ ਦੇ ਇਵਜ ਵਜੋਂ ਉਨ੍ਹਾਂ ਨੂੰ ਬਣਦਾ ਇਨਾਮ ਦਿੱਤਾ ਜਾਵੇਗਾ। ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਆਗੂ ਸੱਜਣ ਸਿੰਘ ਨੇ ਕਿਹਾ ਕਿ ਚੋਣਾਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁਲਾਜ਼ਮਾਂ ਦੇ ਧਰਨਿਆਂ ਵਿੱਚ ਆ ਕੇ ਮਿਲ ਕੇ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਕਰਦੇ ਰਹੇ ਹਨ। ਹੁਣ ਸਰਕਾਰ ਬਨਣ ਦੇ 11 ਮਹੀਨਿਆਂ ਬਾਅਦ ਵੀ ਮੁੱਖ ਮੰਤਰੀ ਨੇ ਇੱਕ ਵਾਰ ਵੀ ਮੁਲਾਜ਼ਮਾਂ ਨੂੰ ਦਰਸ਼ਨ ਤੱਕ ਵੀ ਨਹੀਂ ਦਿੱਤੇ।

ਉਨ੍ਹਾਂ ਕਿਹਾ ਕਿ ਇਸੇ ਲਈ ਮਜਬੂਰ ਹੋ ਕੇ ਮੁਲਾਜ਼ਮਾਂ ਵੱਲੋਂ ਇਸ ਸਕੀਮ ਦੀ ਸ਼ੁਰੂਆਤ ਕਰਨ ਦੀ ਯੋਜਨਾ ਬਣਾਈ ਗਈ ਹੈ ਤੇ ਜੇਕਰ ਫਿਰ ਵੀ ਮੁਲਾਜ਼ਮਾਂ ਨਾਲ ਸਰਕਾਰ ਵੱਲੋਂ ਜਲਦੀ ਹੀ ਮੀਟਿੰਗ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤਿੱਖਾ ਕਰਾਂਗੇ।ਆਗੂਆ ਨੇ ਕਿਹਾ ਕਿ ਉਹ ਕਾਂਗਰਸ ਸਰਕਾਰ ਨੂੰ ਕੀਤੇ ਵਾਅਦੇ ਭੁੱਲਣ ਨਹੀਂ ਦੇਣਗੇ ਤੇ ਇਸੇ ਤਰ੍ਹਾਂ ਲਗਾਤਾਰ ਪ੍ਰਦਰਸ਼ਨ ਕਰਦੇ ਰਹਿਣਗੇ। ਆਗੂਆਂ ਨੇ ਕਿਹਾ ਕਿ ਵਿਧਾਨ ਸਭਾ ਵੱਲੋਂ ਪਾਸ ਕੀਤੇ ਐਕਟ ਨੂੰ ਲਾਗੂ ਕਰਕੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਸਰਕਾਰ ਨੂੰ ਕੋਈ ਵਾਧੂ ਪੈਸਾ ਜਾਰੀ ਨਹੀਂ ਕਰਨਾ ਪੈਣਾ ਪਰ ਫਿਰ ਵੀ ਸਰਕਾਰ ਨੇ ਚੁੱਪ ਵੱਟੀ ਹੋਈ ਹੈ। ਵੋਟਾਂ ਦੌਰਾਨ ਸੁਵਿਧਾ ਮੁਲਾਜ਼ਮਾਂ ਦੇ ਅੰਦੋਲਨ ਦੀ ਹਮਾਇਤ ਕਰਨ ਵਾਲੇ ਮੁੱਖ ਮੰਤਰੀ ਤੇ ਵਿਧਾਨ ਸਭਾ ਸਪੀਕਰ ਨੂੰ ਹੁਣ ਸੁਵਿਧਾ ਮੁਲਾਜ਼ਮਾਂ ਦਾ ਸੰਘਰਸ਼ ਨਜ਼ਰ ਨਹੀ ਆ ਰਿਹਾ ਹੈ।

 
< Prev   Next >

Advertisements


Advertisement
Advertisement