:: ਬੈਂਕਾਂ 'ਚ ਜਮ੍ਹਾਂ ਪੂੰਜੀ ਕਢਵਾਉਣ ਲਈ ਪ੍ਰਵਾਸੀ ਪੰਜਾਬੀਆਂ ਦੇ ਲੱਗੇ ਤਾਂਤੇ   :: ਤਾਜ ਮਹੱਲ ਨੂੰ ਦੇਖ ਕੇ ਖੁਸ਼ ਹੋਈ ਕੈਨੇਡੀਅਨ ਮੰਤਰੀ ਬਰਦੀਸ਼ ਚੱਗਰ   :: ਭਾਰਤੀ ਪਹਿਰਾਵੇ 'ਚ ਨਜ਼ਰ ਆਇਆ ਟਰੂਡੋ ਪਰਿਵਾਰ, ਸਾਬਰਮਤੀ ਆਸ਼ਰਮ 'ਚ ਕੱਤਿਆ ਚਰਖਾ   :: ਗੁਜਰਾਤ ਦੇ ਅਕਸ਼ਰਧਾਮ ਮੰਦਰ ਪੁੱਜਿਆ ਟਰੂਡੋ ਪਰਿਵਾਰ, ਖਾਸ ਢੰਗ ਨਾਲ ਹੋਇਆ ਸਵਾਗਤ   :: ਜਲੰਧਰ : ਸੋਮਵਾਰ 8 ਫੱਗਣ ਸੰਮਤ 549 ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿ   :: ਟਰੂਡੋ ਨੇ 'ਤਾਜ ਮਹਿਲ' ਬਾਰੇ ਕੀਤੀ ਇਹ ਖਾਸ ਟਿੱਪਣੀ   :: ਕਾਂਗਰਸ ਸੰਚਾਲਨ ਕਮੇਟੀ ਦੀ ਬੈਠਕ ਸ਼ੁਰੂ   :: ਪੀ.ਐੱਨ.ਬੀ. ਘੁਟਾਲਾ: ਕਾਂਗਰਸ ਨੇ ਮੋਦੀ, ਭਾਜਪਾ ਨੇ ਰਾਹੁਲ-ਸਿੰਘਵੀ ਨੂੰ ਘੇਰਿਆ   :: PNB ਘੋਟਾਲੇ ਤੋਂ ਬਾਅਦ ਹੁਣ ਕਾਨਪੁਰ 'ਚ ਹੋਇਆ 500 ਕਰੋੜ ਦਾ ਘੋਟਾਲਾ   :: ਭਾਰਤ ਵੱਲੋਂ ਫੌਜ ਨੂੰ ਸਰਹੱਦ 'ਤੇ ਖੁੱਲ੍ਹੀ ਛੁੱਟੀ   :: ਉਮੀਦਵਾਰ ਨੂੰ ਪਰਿਵਾਰ ਦੀ ਸੰਪਤੀ ਦਾ ਵੇਰਵਾ ਦੇਣਾ ਜ਼ਰੂਰੀ- ਸੁਪਰੀਮ ਕੋਰਟ   :: PNB ਘੋਟਾਲਾ : ਸੋਸ਼ਲ ਮੀਡੀਆ 'ਤੇ ਇੰਝ ਉੱਡ ਰਿਹੈ ਨੀਰਵ ਮੋਦੀ ਦਾ ਮਜ਼ਾਕ   :: ਆਮਦਨ ਤੋਂ ਜ਼ਿਆਦਾ ਸੰਪਤੀ ਮਾਮਲਾ : ਵੀਰਭੱਦਰ ਦੀਆਂ ਵਧੀਆਂ ਮੁਸ਼ਕਿਲਾਂ, ਵਕਮੁੱਲਾ ਗ੍ਰਿਫਤਾਰ   :: ਮੋਦੀ ਨੇ ਭਾਰਤ ਨੂੰ ਲੁੱਟਿਆ : ਰਾਹੁਲ   :: ਪੁਲਾੜ 'ਚ ਭਾਰਤੀ ਮਨੁੱਖ ਨੂੰ ਭੇਜਣ ਲਈ ਤਿਆਰ ISRO

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੌਸਮ ਵਿਭਾਗ ਨੇ ਕੀਤਾ ਕਿਸਾਨਾਂ ਨੂੰ ਖ਼ਬਰਦਾਰ PRINT ਈ ਮੇਲ

wedr.jpgਲੁਧਿਆਣਾ:-12ਫਰਵਰੀ-(ਮੀਡੀ,ਦੇਸਪੰਜਾਬ)- ਮੌਸਮ ਦਾ ਮਿਜਾਜ਼ ਅੱਜ ਕੱਲ੍ਹ ਬਦਲਿਆ ਹੋਇਆ ਹੈ ਤੇ ਅਗਲੇ ਕੁਝ ਦਿਨ ਵੀ ਮੀਂਹ, ਹਨੇਰੀ ਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਇਹ ਮੀਂਹ ਕਿਸਾਨਾਂ ਲਈ ਫਾਇਦੇਮੰਦ ਵੀ ਹੈ ਤੇ ਨੁਕਸਾਨਦਾਇਕ ਵੀ।ਮੌਸਮ ਵਿਭਾਗ ਨੇ

ਦੱਸਿਆ ਕਿ ਪੱਛਮੀ ਚੱਰਕਵਾਤ ਕਾਰਨ ਆਉਂਦੇ ਤਿੰਨ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਜਿੱਥੇ ਕਣਕ ਦੀ ਫ਼ਸਲ ਨੂੰ ਫਾਇਦਾ ਮਿਲੇਗਾ ਉੱਥੇ ਹੀ ਸਬਜ਼ੀਆਂ ਲਈ ਇਹ ਮੀਂਹ ਹਾਨੀਕਾਰਕ ਹੈ।ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਪ੍ਰੋਫੈਸਲ ਡਾ. ਕੇ. ਕੇ. ਗਿੱਲ ਨੇ ਦੱਸਿਆ ਕਿ ਪਹਾੜਾਂ ਵਿੱਚ ਤਾਜ਼ੀ ਬਰਫਬਾਰੀ ਕਾਰਨ ਪਾਰਾ ਹੇਠਾਂ ਚਲਾ ਗਿਆ ਹੈ। ਆਉਣ ਵਾਲੇ ਤਿੰਨ ਦਿਨਾਂ ਵਿੱਚ ਪੰਜਾਬ, ਹਰਿਆਣਾ ਸਮੇਤ ਉੱਤਰ ਭਾਰਤ ਵਿੱਚ ਤੇਜ਼ ਮੀਂਹ ਦੇ ਨਾਲ ਨਾਲ ਗੜੇ ਵੀ ਪੈ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਦਿਨ ਦੇ ਤਾਪਮਾਨ ਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਵੇਖੀ ਜਾਵੇਗੀ।
 
< Prev   Next >

Advertisements

Advertisement

Advertisement