:: ਅਲਵਿਦਾ ਵਾਜਪਾਈ, ਕੌਮੀ ਸਨਮਾਨਾਂ ਨਾਲ ਸਸਕਾਰ   :: ਯੋਗੀ ਸਰਕਾਰ ਦਾ ਐਲਾਨ, ਯੂ.ਪੀ. ਦੀ ਹਰੇਕ ਨਦੀਆਂ 'ਚ ਪ੍ਰਵਾਹਿਤ ਕੀਤੀਆਂ ਜਾਣਗੀਆਂ ਵਾਜਪਾਈ ਦੀ ਅਸਥੀਆਂ   :: ਅਟਲ ਬਿਹਾਰੀ ਨੂੰ PM ਮੋਦੀ ਸਣੇ ਕਈ ਵੱਡੇ ਆਗੂਆਂ ਨੇ ਦਿੱਤੀ ਸ਼ਰਧਾਂਜਲੀ   :: ਵਾਜਪਈ ਦਾ ਹਾਲ ਜਾਣਨ ਲਈ AIIMS ਪਹੁੰਚੇ ਕੇਜਰੀਵਾਲ, ਨਹੀਂ ਮਨਾਉਂਣਗੇ ਜਨਮਦਿਨ   :: ਰਾਹੁਲ ਗਾਂਧੀ ਵੱਲੋਂ ਉੜੀਸਾ ਕਾਂਗਰਸ 'ਚ ਵੱਡੀ ਤਬਦੀਲੀ   :: ਅਟਲ ਬਿਹਾਰੀ ਦੇ ਦਿਹਾਂਤ 'ਤੇ ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਕੱਲ ਦੀ ਛੁੱਟੀ ਦਾ ਐਲਾਨ   :: ਸੁਤੰਤਰਤਾ ਦਿਵਸ : ਰਾਸ਼ਟਰਪਤੀ ਕੋਵਿੰਦ ਦਾ ਰਾਸ਼ਟਰ ਦੇ ਨਾਮ ਸੰਦੇਸ਼   :: ਸੁਤੰਤਰਤਾ ਦਿਵਸ : ਦਿੱਲੀ ਸਮੇਤ ਪੰਜਾਬ ਤੇ ਹਰਿਆਣਾ 'ਚ ਵੀ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ   :: ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵਿਸ਼ਵ ਭਰ 'ਚ ਮਨਾਇਆ ਜਾਵੇਗਾ-ਸੁਸ਼ਮਾ   :: ਰਾਜਸਥਾਨ ਦੀ ਰੈਲੀ 'ਚ ਬੋਲੇ ਰਾਹੁਲ —'ਪੈਰਾਸ਼ੂਟ ਨੇਤਾ ਨੂੰ ਨਹੀਂ ਮਿਲੇਗਾ ਟਿਕਟ'   :: 15 ਅਗਸਤ ਨੂੰ ਪੀ.ਐੱਮ. ਮੋਦੀ ਜਨਧਨ ਖਾਤਾਧਾਰਕਾਂ ਨੂੰ ਦੇ ਸਕਦੇ ਹਨ ਇਹ ਤੋਹਫਾ   :: ਲੰਡਨ 'ਚ ਹੋਣ ਵਾਲੇ ਖ਼ਾਲਿਸਤਾਨੀ ਪੱਖੀ ਸਮਾਗਮ 'ਤੇ ਭਾਰਤੀ ਖ਼ੁਫ਼ੀਆ ਏਜੰਸੀਆਂ ਦੀ ਨੇੜੇ ਤੋਂ ਨਜ਼ਰ   :: ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਮੋਦੀ 'ਤੇ ਵਿੰਨ੍ਹਿਆ ਨਿਸ਼ਾਨਾ   :: ਮਹਾਤਮਾ ਗਾਂਧੀ ਚਾਹੁੰਦੇ ਸਨ ਜਿਨਾਹ ਪ੍ਰਧਾਨ ਮੰਤਰੀ ਬਣੇ ਪਰ ਨਹਿਰੂ ਨੇ ਪ੍ਰਵਾਨ ਨਾ ਕੀਤਾ : ਦਲਾਈਲਾਮਾ   :: ਭਾਰਤ ਤੇ ਕੈਨੇਡਾ ਵਿਚਾਲੇ ਹੋਇਆ ਇਹ ਖਾਸ ਸਮਝੌਤਾ, ਅਕਾਊਂਟੈਂਟਸ ਨੂੰ ਹੋਵੇਗਾ ਫਾਇਦਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਤੂਫਾਨ ਨੇ ਤਬਾਹ ਕੀਤਾ 100 ਸਾਲ ਪੁਰਾਣਾ ਸੰਸਦ ਭਵਨ, ਆਸਟ੍ਰੇਲੀਆ ਹੋਇਆ ਸੁਚੇਤ PRINT ਈ ਮੇਲ
aus_123.jpgਵੇਲਿੰਗਟਨ -13ਫਰਵਰੀ-(ਮੀਡੀ,ਦੇਸਪੰਜਾਬ)- ਪ੍ਰਸ਼ਾਂਤ ਮਹਾਸਾਗਾਰ ਖੇਤਰ 'ਚ ਸਥਿਤ ਦੇਸ਼ ਟੋਂਗਾ 'ਚ ਚੱਕਰਵਾਤੀ ਤੂਫਾਨ ਨੇ ਭਾਰੀ ਤਬਾਹੀ ਮਚਾ ਦਿੱਤੀ। ਤੂਫਾਨ ਕਾਰਨ ਦੇਸ਼ ਦਾ 100 ਸਾਲ ਪੁਰਾਣਾ ਸੰਸਦ ਭਵਨ ਵੀ ਤਬਾਹ ਹੋ ਗਿਆ ਹੈ। ਪਿਛਲੇ 6 ਦਹਾਕਿਆਂ ਦੇ ਇਸ ਸਭ ਤੋਂ ਭਿਆਨਕ
ਤੂਫਾਨ ਕਾਰਨ ਕਈ ਇਲਾਕਿਆਂ 'ਚ ਹੜ੍ਹ ਆਇਆ ਗਿਆ ਹੈ।ਪਿਛਲੇ ਕਈ ਘੰਟਿਆਂ ਟੋਂਗਾ 'ਚ ਬਿਜਲੀ ਵੀ ਠੱਪ ਹੋ ਗਈ ਹੈ ਅਤੇ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਤੂਫਾਨ ਆਉਣ ਤੋਂ ਬਾਅਦ ਕਰੀਬ 5,700 ਲੋਕਾਂ ਨੂੰ ਸੁਰੱਖਿਅਤ ਥਾਂ 'ਤੇ ਪਹੁੰਚਾਇਆ ਗਿਆ ਹੈ। ਕਲਾਸ-4 ਦੇ ਇਸ ਤੂਫਾਨ 'ਚ ਹਵਾਵਾਂ 200 ਕਿ. ਮੀ. ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲ ਰਹੀਆਂ ਹਨ। ਹਾਲਾਂਕਿ ਅਜੇ ਤੱਕ ਕਿਸੇ ਦੀ ਮੌਤ ਦੀ ਕੋਈ ਜਾਣਕਾਰੀ ਨਹੀਂ ਹੈ ਪਰ ਕਈ ਲੋਕਾਂ ਬੁਰੀ ਤਰ੍ਹਾਂ ਜ਼ਖਮੀ ਹੋਏ ਹਨ। ਨਿਊਜ਼ੀਲੈਂਡ ਅਤੇ ਆਸਟੇਰਲੀਆ ਦੀ ਸਰਕਾਰ ਨੇ ਟੋਂਗਾ ਨੂੰ ਸਹਾਇਤਾ ਰਾਸ਼ੀ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ। ਮੌਸਮ ਵਿਭਾਗ ਦੇ ਮਾਹਿਰਾਂ ਨੇ ਦੱਸਿਆ ਕਿ ਇਹ ਤੂਫਾਨ ਹੁਣ ਫਿਜ਼ੀ ਵੱਲ ਵਧ ਰਿਹਾ ਹੈ। ਇਸ ਦੇ ਨਾਲ ਇਹ ਹੋਰ ਭਿਆਨਕ ਰੂਪ ਲੈ ਕੇ ਕਲਾਸ-5 'ਚ ਪਹੁੰਚ ਸਕਦਾ ਹੈ। ਪੂਰਬੀ ਫਿਜ਼ੀ ਅਤੇ ਉੱਤਰੀ ਨਿਊਜ਼ੀਲੈਂਡ ਦੇ ਵਿਚਾਲੇ ਇਹ 170 ਦੀਪਾਂ ਨਾਲ ਮਿਲ ਕੇ ਬਣਿਆ ਹੈ।ਜ਼ਿਕਰਯੋਗ ਹੈ ਕਿ ਆਸਟਰੇਲੀਆ ਅਤੇ ਨਿਊਜ਼ੀਲੈਂਡ ਇਸ ਤੂਫਾਨ ਨੂੰ ਲੈ ਕੇ ਕਾਫੀ ਸੁਚੇਤ ਹੋ ਗਏ ਹਨ, ਕਿਉਂਕਿ ਜੇਕਰ ਫਿਜ਼ੀ 'ਚ ਕਲਾਸ-5 ਦਾ ਤੂਫਾਨ ਆਉਂਦਾ ਹੈ ਤਾਂ ਉਹ ਆਸਟਰੇਲੀਆ ਜਾਂ ਨਿਊਜ਼ੀਲੈਂਡ 'ਚ ਦਾਖਲ ਹੋ ਭਾਰੀ ਤਬਾਹੀ ਮਚਾ ਸਕਦਾ ਹੈ।
 
< Prev   Next >

Advertisements

Advertisement

Advertisement