:: ਅਲਵਿਦਾ ਵਾਜਪਾਈ, ਕੌਮੀ ਸਨਮਾਨਾਂ ਨਾਲ ਸਸਕਾਰ   :: ਯੋਗੀ ਸਰਕਾਰ ਦਾ ਐਲਾਨ, ਯੂ.ਪੀ. ਦੀ ਹਰੇਕ ਨਦੀਆਂ 'ਚ ਪ੍ਰਵਾਹਿਤ ਕੀਤੀਆਂ ਜਾਣਗੀਆਂ ਵਾਜਪਾਈ ਦੀ ਅਸਥੀਆਂ   :: ਅਟਲ ਬਿਹਾਰੀ ਨੂੰ PM ਮੋਦੀ ਸਣੇ ਕਈ ਵੱਡੇ ਆਗੂਆਂ ਨੇ ਦਿੱਤੀ ਸ਼ਰਧਾਂਜਲੀ   :: ਵਾਜਪਈ ਦਾ ਹਾਲ ਜਾਣਨ ਲਈ AIIMS ਪਹੁੰਚੇ ਕੇਜਰੀਵਾਲ, ਨਹੀਂ ਮਨਾਉਂਣਗੇ ਜਨਮਦਿਨ   :: ਰਾਹੁਲ ਗਾਂਧੀ ਵੱਲੋਂ ਉੜੀਸਾ ਕਾਂਗਰਸ 'ਚ ਵੱਡੀ ਤਬਦੀਲੀ   :: ਅਟਲ ਬਿਹਾਰੀ ਦੇ ਦਿਹਾਂਤ 'ਤੇ ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਕੱਲ ਦੀ ਛੁੱਟੀ ਦਾ ਐਲਾਨ   :: ਸੁਤੰਤਰਤਾ ਦਿਵਸ : ਰਾਸ਼ਟਰਪਤੀ ਕੋਵਿੰਦ ਦਾ ਰਾਸ਼ਟਰ ਦੇ ਨਾਮ ਸੰਦੇਸ਼   :: ਸੁਤੰਤਰਤਾ ਦਿਵਸ : ਦਿੱਲੀ ਸਮੇਤ ਪੰਜਾਬ ਤੇ ਹਰਿਆਣਾ 'ਚ ਵੀ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ   :: ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵਿਸ਼ਵ ਭਰ 'ਚ ਮਨਾਇਆ ਜਾਵੇਗਾ-ਸੁਸ਼ਮਾ   :: ਰਾਜਸਥਾਨ ਦੀ ਰੈਲੀ 'ਚ ਬੋਲੇ ਰਾਹੁਲ —'ਪੈਰਾਸ਼ੂਟ ਨੇਤਾ ਨੂੰ ਨਹੀਂ ਮਿਲੇਗਾ ਟਿਕਟ'   :: 15 ਅਗਸਤ ਨੂੰ ਪੀ.ਐੱਮ. ਮੋਦੀ ਜਨਧਨ ਖਾਤਾਧਾਰਕਾਂ ਨੂੰ ਦੇ ਸਕਦੇ ਹਨ ਇਹ ਤੋਹਫਾ   :: ਲੰਡਨ 'ਚ ਹੋਣ ਵਾਲੇ ਖ਼ਾਲਿਸਤਾਨੀ ਪੱਖੀ ਸਮਾਗਮ 'ਤੇ ਭਾਰਤੀ ਖ਼ੁਫ਼ੀਆ ਏਜੰਸੀਆਂ ਦੀ ਨੇੜੇ ਤੋਂ ਨਜ਼ਰ   :: ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਮੋਦੀ 'ਤੇ ਵਿੰਨ੍ਹਿਆ ਨਿਸ਼ਾਨਾ   :: ਮਹਾਤਮਾ ਗਾਂਧੀ ਚਾਹੁੰਦੇ ਸਨ ਜਿਨਾਹ ਪ੍ਰਧਾਨ ਮੰਤਰੀ ਬਣੇ ਪਰ ਨਹਿਰੂ ਨੇ ਪ੍ਰਵਾਨ ਨਾ ਕੀਤਾ : ਦਲਾਈਲਾਮਾ   :: ਭਾਰਤ ਤੇ ਕੈਨੇਡਾ ਵਿਚਾਲੇ ਹੋਇਆ ਇਹ ਖਾਸ ਸਮਝੌਤਾ, ਅਕਾਊਂਟੈਂਟਸ ਨੂੰ ਹੋਵੇਗਾ ਫਾਇਦਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਆਸਟ੍ਰੀਆ : 2 ਟਰੇਨਾਂ ਦੀ ਟੱਕਰ, ਇਕ ਦੀ ਮੌਤ ਤੇ 22 ਜ਼ਖਮੀ PRINT ਈ ਮੇਲ
tren.jpgਵੀਯਨਾ -13ਫਰਵਰੀ-(ਮੀਡੀ,ਦੇਸਪੰਜਾਬ)- ਮੱਧ ਆਸਟ੍ਰੀਆ ਦੇ ਸਟੀਰੀਆ ਵਿਚ ਕੱਲ ਬਹੁਤ ਵੱਡਾ ਰੇਲ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ ਅਤੇ 22 ਲੋਕ ਜ਼ਖਮੀ ਹੋ ਗਏ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੱਧ ਆਸਟ੍ਰੀਆ ਦੇ ਸਟੀਰੀਆ ਸੂਬੇ ਵਿਚ
ਨਿਕਲਾਸਡੋਰਫ ਦੇ ਕਸਬੇ ਵਿਚ ਸੋਮਵਾਰ ਦੁਪਹਿਰ ਦੋ ਰੇਲਗੱਡੀਆਂ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਉਨ੍ਹਾਂ ਵਿਚ ਸਵਾਰ ਲੋਕਾਂ ਨੰੂੰ ਗੰਭੀਰ ਸੱਟਾਂ ਲੱਗੀਆਂ ਹਨ। ਜ਼ਖਮੀਆਂ ਵਿਚ 3 ਬੱਚੇ ਵੀ ਸ਼ਾਮਲ ਹਨ। ਹਾਲਾਂਕਿ ਹਾਲੇ ਤੱਕ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਪਾਇਆ ਹੈ। ਹਾਦਸੇ ਵਿਚ ਜ਼ਖਮੀ ਲੋਕਾਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਮਗਰੋਂ ਰੇਲ ਸੇਵਾ ਨੂੰ ਅਨਿਸ਼ਚਿਤ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ।
 
< Prev   Next >

Advertisements

Advertisement
Advertisement