:: ਬੈਂਕਾਂ 'ਚ ਜਮ੍ਹਾਂ ਪੂੰਜੀ ਕਢਵਾਉਣ ਲਈ ਪ੍ਰਵਾਸੀ ਪੰਜਾਬੀਆਂ ਦੇ ਲੱਗੇ ਤਾਂਤੇ   :: ਤਾਜ ਮਹੱਲ ਨੂੰ ਦੇਖ ਕੇ ਖੁਸ਼ ਹੋਈ ਕੈਨੇਡੀਅਨ ਮੰਤਰੀ ਬਰਦੀਸ਼ ਚੱਗਰ   :: ਭਾਰਤੀ ਪਹਿਰਾਵੇ 'ਚ ਨਜ਼ਰ ਆਇਆ ਟਰੂਡੋ ਪਰਿਵਾਰ, ਸਾਬਰਮਤੀ ਆਸ਼ਰਮ 'ਚ ਕੱਤਿਆ ਚਰਖਾ   :: ਗੁਜਰਾਤ ਦੇ ਅਕਸ਼ਰਧਾਮ ਮੰਦਰ ਪੁੱਜਿਆ ਟਰੂਡੋ ਪਰਿਵਾਰ, ਖਾਸ ਢੰਗ ਨਾਲ ਹੋਇਆ ਸਵਾਗਤ   :: ਜਲੰਧਰ : ਸੋਮਵਾਰ 8 ਫੱਗਣ ਸੰਮਤ 549 ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿ   :: ਟਰੂਡੋ ਨੇ 'ਤਾਜ ਮਹਿਲ' ਬਾਰੇ ਕੀਤੀ ਇਹ ਖਾਸ ਟਿੱਪਣੀ   :: ਕਾਂਗਰਸ ਸੰਚਾਲਨ ਕਮੇਟੀ ਦੀ ਬੈਠਕ ਸ਼ੁਰੂ   :: ਪੀ.ਐੱਨ.ਬੀ. ਘੁਟਾਲਾ: ਕਾਂਗਰਸ ਨੇ ਮੋਦੀ, ਭਾਜਪਾ ਨੇ ਰਾਹੁਲ-ਸਿੰਘਵੀ ਨੂੰ ਘੇਰਿਆ   :: PNB ਘੋਟਾਲੇ ਤੋਂ ਬਾਅਦ ਹੁਣ ਕਾਨਪੁਰ 'ਚ ਹੋਇਆ 500 ਕਰੋੜ ਦਾ ਘੋਟਾਲਾ   :: ਭਾਰਤ ਵੱਲੋਂ ਫੌਜ ਨੂੰ ਸਰਹੱਦ 'ਤੇ ਖੁੱਲ੍ਹੀ ਛੁੱਟੀ   :: ਉਮੀਦਵਾਰ ਨੂੰ ਪਰਿਵਾਰ ਦੀ ਸੰਪਤੀ ਦਾ ਵੇਰਵਾ ਦੇਣਾ ਜ਼ਰੂਰੀ- ਸੁਪਰੀਮ ਕੋਰਟ   :: PNB ਘੋਟਾਲਾ : ਸੋਸ਼ਲ ਮੀਡੀਆ 'ਤੇ ਇੰਝ ਉੱਡ ਰਿਹੈ ਨੀਰਵ ਮੋਦੀ ਦਾ ਮਜ਼ਾਕ   :: ਆਮਦਨ ਤੋਂ ਜ਼ਿਆਦਾ ਸੰਪਤੀ ਮਾਮਲਾ : ਵੀਰਭੱਦਰ ਦੀਆਂ ਵਧੀਆਂ ਮੁਸ਼ਕਿਲਾਂ, ਵਕਮੁੱਲਾ ਗ੍ਰਿਫਤਾਰ   :: ਮੋਦੀ ਨੇ ਭਾਰਤ ਨੂੰ ਲੁੱਟਿਆ : ਰਾਹੁਲ   :: ਪੁਲਾੜ 'ਚ ਭਾਰਤੀ ਮਨੁੱਖ ਨੂੰ ਭੇਜਣ ਲਈ ਤਿਆਰ ISRO

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨੋਟਬੰਦੀ ਲਈ RBI ਨਹੀਂ RSS ਜ਼ਿੰਮੇਵਾਰ : ਰਾਹੁਲ PRINT ਈ ਮੇਲ
rahul.jpgਨਵੀਂ ਦਿੱਲੀ -13ਫਰਵਰੀ-(ਮੀਡੀ,ਦੇਸਪੰਜਾਬ)-  ਕਰਨਾਟਕ ਚੋਣ ਪ੍ਰਚਾਰ 'ਚ ਜੁਟੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਇਕ ਵਾਰ ਫਿਰ ਮੋਦੀ ਸਰਕਾਰ 'ਤੇ ਹਮਲਾਵਰ ਰਹੇ। ਨੋਟਬੰਦੀ ਮੁੱਦੇ ਨੂੰ ਲੈ ਕੇ ਰਾਹੁਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਰ. ਐੱਸ. ਐੱਸ. ਪ੍ਰਮੁੱਖ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼
ਲਾਇਆ ਕਿ ਨੋਟਬੰਦੀ ਦਾ ਵਿਚਾਰ ਆਰ. ਬੀ. ਆਈ. ਦਾ ਨਹੀਂ ਬਲਕਿ ਪ੍ਰਧਾਨ ਮੰਤਰੀ ਮੋਦੀ ਅਤੇ ਭਾਗਵਤ ਦਾ ਸੀ।ਰਾਹੁਲ ਨੇ ਇਕ ਪ੍ਰੋਗਰਾਮ 'ਚ ਕਿਹਾ ਕਿ ਨੋਟਬੰਦੀ ਲਈ ਆਰ. ਬੀ. ਆਈ. ਜਾਂ ਵਿੱਤ ਮੰਤਰੀ ਅਰੁਣ ਜੇਤਲੀ ਜ਼ਿੰਮੇਵਾਰ ਨਹੀਂ ਹਨ। ਇਸ ਦੇ ਪਿੱਛੇ ਆਰ. ਐੱਸ. ਐੱਸ. ਦੇ ਇਕ ਅਧਿਕਾਰੀ ਦਾ ਹੱਥ ਹੈ, ਜਿਸ ਦੇ ਕਹਿਣ 'ਤੇ ਪ੍ਰਧਾਨ ਮੰਤਰੀ ਨੇ ਨੋਟਬੰਦੀ ਦੇਸ਼ ਦੇ ਲੋਕਾਂ 'ਤੇ ਲਾਗੂ ਕੀਤੀ। ਇਸ ਦੇ ਨਾਲ ਹੀ ਰਾਹੁਲ ਨੇ ਦੋਸ਼ ਲਾਇਆ ਕਿ ਭਾਜਪਾ ਹਿੰਦੁਸਤਾਨ ਦੇ ਵੱਖ-ਵੱਖ ਸਥਾਨਾਂ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਕਸ਼ਮੀਰ 'ਚ ਅਵਸਰਵਾਦੀ ਗਠਬੰਧਨ ਦੀ ਕੀਮਤ ਚੁਕਾ ਰਹੇ ਫੌਜੀ ਰਾਹੁਲ ਗਾਂਧੀ ਨੇ ਇਸ ਦੌਰਾਨ ਅੱਤਵਾਦੀਆਂ ਹਮਲਿਆਂ 'ਚ ਫੌਜੀਆਂ ਦੇ ਸ਼ਹੀਦ ਹੋਣ 'ਤੇ ਚਿੰਤਾ ਜਤਾਈ ਹੈ। ਉਨ੍ਹਾਂ ਨੇ ਮੋਦੀ ਸਰਕਾਰ ਨੂੰ ਘੇਰਦਿਆਂ ਹੋਇਆ ਕਿਹਾ ਕਿ ਕਸ਼ਮੀਰ ਨੂੰ ਲੈ ਕੇ ਉਨ੍ਹਾਂ ਕੋਲ ਕੋਈ ਨੀਤੀ ਨਹੀਂ ਹੈ ਅਤੇ ਇਸ ਦਾ ਨਤੀਜਾ ਫੌਜੀਆਂ ਨੂੰ ਭੁਗਤਣਾ ਪੈ ਰਿਹਾ ਹੈ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੀ. ਡੀ. ਪੀ ਕਹਿੰਦੀ ਹੈ ਕਿ ਪਾਕਿਸਤਾਨ ਦੇ ਨਾਲ ਗੱਲਬਾਤ ਹੋਣੀ ਚਾਹੀਦੀ ਹੈ, ਜਦਕਿ ਦੇਸ਼ ਦੀ ਰੱਖਿਆ ਮੰਤਰੀ ਕਹਿੰਦੀ ਹੈ ਕਿ ਪਾਕਿਸਤਾਨ ਨੂੰ ਕੀਮਤ ਚੁਕਾਉਣੀ ਪਵੇਗੀ। ਜਦਕਿ ਸਾਡੇ ਫੌਜੀ ਸਰਕਾਰ ਦੀ ਕਸ਼ਮੀਰ 'ਤੇ ਕੋਈ ਨੀਤੀ ਨਾ ਹੋਣ ਅਤੇ ਸੂਬੇ 'ਚ ਭਾਜਪਾ-ਪੀ. ਡੀ. ਪੀ. ਦੇ ਅਵਸਰਵਾਦੀ ਗਠਬੰਧਨ ਲਈ ਖੂਨ ਵਹਾ ਰਹੇ ਹਨ।
 
< Prev   Next >

Advertisements


Advertisement
Advertisement