:: ਆਫ ਦ ਰਿਕਾਰਡ: ਮੋਦੀ ਨੇ ਇਕ ਵਾਰ ਫਿਰ ਮਹਿਬੂਬਾ ਨੂੰ ਕੀਤਾ ਖੁਸ਼   :: ਲਾਲੂ ਨੂੰ ਮੈਡੀਕਲ ਜਾਂਚ ਪਿੱਛੋਂ ਹਸਪਤਾਲ ਤੋਂ ਮਿਲੀ ਛੁੱਟੀ   :: ਨਿਊਯਾਰਕ ਪੁਲਸ 'ਚ ਪਹਿਲੀ ਦਸਤਾਰਧਾਰੀ ਮਹਿਲਾ, ਸਿੱਖ ਭਾਈਚਾਰੇ 'ਚ ਖੁਸ਼ੀ ਦੀ ਲਹਿਰ   :: 14 ਕਰੋੜ ਰੁਪਏ ਦਾ ਬੰਗਲਾ ਮੁਲਾਇਮ ਨੂੰ ਤੋਹਫੇ 'ਚ ਦੇਣਗੇ ਸਪਾ ਸੰਸਦ ਮੈਂਬਰ   :: ਇਸ ਵਾਰੀ ਖਾਸ ਹੋਵੇਗੀ ਪੀ. ਐੱਮ. ਮੋਦੀ ਤੇ ਪੁਤਿਨ ਦੀ ਮੁਲਾਕਾਤ   :: ਕਰਨਾਟਕ : ਸੁਪਰੀਮ ਕੋਰਟ ਵੱਲੋਂ ਸਹੁੰ ਚੁੱਕ ਸਮਾਗਮ 'ਤੇ ਰੋਕ ਲਗਾਉਣ ਤੋਂ ਇਨਕਾਰ   :: ਯੇਦੀਯੁਰੱਪਾ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕਿਆ ਹਲਫ   :: ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ   :: ਕਰਨਾਟਕ 'ਚ ਭਾਜਪਾ ਦੀ ਸਰਕਾਰ, ਸੰਵਿਧਾਨ ਦਾ ਮਜ਼ਾਕ ਉਡਾਉਣ ਵਾਂਗ - ਰਾਹੁਲ   :: ਪਾਕਿਸਤਾਨੀ ਗੋਲੀਬਾਰੀ 'ਚ ਜਵਾਨ ਜ਼ਖਮੀ   :: ਮਤਗਣਨਾ ਕੇਂਦਰ ਤੋਂ ਪੁਲਿਸ ਨੇ ਬਰਾਮਦ ਕੀਤੇ 40 ਮੋਬਾਇਲ ਫੋਨ   :: ਡਾਲਰ ਦੇ ਮੁਕਾਬਲੇ ਰੁਪਿਆ 7 ਪੈਸੇ ਡਿੱਗਿਆ   :: ਜਲੰਧਰ : ਬੁਧਵਾਰ 3 ਜੇਠ ਸੰਮਤ 550 ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ   :: ਗਵਰਨਰ ਦੇ ਫੈਸਲੇ ਦਾ ਇੰਤਜ਼ਾਰ- ਯੇਦੀਯੁਰੱਪਾ   :: ਦਿੱਲੀ 'ਚੋਂ 20 ਕਰੋੜ ਰੁਪਏ ਦੀ ਹੈਰੋਇਨ ਸਣੇ ਨਾਈਜੀਰੀਅਨ ਗ੍ਰਿਫਤਾਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਆਧਾਰ ਨਾ ਹੋਣ 'ਤੇ ਲੋੜਵੰਦਾਂ ਨੂੰ ਮਿਲੇ ਫਾਇਦਾ : ਰਵੀਸ਼ੰਕਰ PRINT ਈ ਮੇਲ
rvi.jpgਨਵੀਂ ਦਿੱਲੀ-13ਫਰਵਰੀ-(ਮੀਡੀ,ਦੇਸਪੰਜਾਬ)-ਕੇਂਦਰੀ ਕਾਨੂੰਨ ਅਤੇ ਸੂਚਨਾ ਤਕਨਾਲੋਜੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਸੂਬਾ ਸਰਕਾਰਾਂ ਨੂੰ ਇਹ ਯਕੀਨੀ ਬਣਾਉਣ ਲਿਆ ਕਿਹਾ ਹੈ ਕਿ ਆਧਾਰ ਨਾ ਹੋਣ ਦੀ ਵਜ੍ਹਾ ਕਾਰਨ ਕਿਸੇ ਨੂੰ ਵੀ ਜ਼ਰੂਰੀ ਲਾਭ ਤੋਂ ਵਾਂਝਾ ਨਹੀਂ ਨਾ ਰੱਖਿਆ ਜਾਵੇ। ਕੇਂਦਰੀ ਮੰਤਰੀ
ਰਵੀਸ਼ੰਕਰ ਪ੍ਰਸਾਦ ਨੇ ਸੂਬੇ ਦੇ ਆਈ. ਟੀ. ਮੰਤਰੀਆਂ ਅਤੇ ਸਕੱਤਰਾਂ ਨੂੰ ਕਿਹਾ ਕਿ ਆਧਾਰ ਇਕ ਵੱਡਾ ਮੰਚ ਹੈ, ਜੋ ਚੰਗੇ ਪ੍ਰਸ਼ਾਸਨ ਅਤੇ ਬੱਚਤਾਂ ਵੱਲ ਜਾਂਦਾ ਹੈ ਪਰ ਮੈਂ ਇਹ ਕਹਿਣਾ ਚਾਹਾਂਗਾ ਕਿ ਆਧਾਰ ਲਈ ਇਕ ਕਾਨੂੰਨ ਹੈ। ਇਸ ਕਾਨੂੰਨ 'ਚ ਕਿਹਾ ਗਿਆ ਹੈ ਕਿ ਆਧਾਰ ਕਾਰਡ ਦੀ ਅਣਹੋਦ ਕਾਰਨ ਕੋਈ ਵੀ ਲਾਭ ਤੋਂ ਵਾਂਝਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਆਧਾਰ ਕਾਰਡ ਨਹੀਂ ਹੈ ਤਾਂ ਉਸ ਨੂੰ ਆਧਾਰ ਕਾਰਡ ਬਣਾਉਣ ਲਈ ਕਹਿਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਵਿਕਲਪਿਕ ਸਾਧਨ ਮੁਹੱਈਆ ਕਰਵਾ ਕੇ ਲਾਭ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਇਹ ਗੱਲ ਤਕਨਾਲੋਜੀ ਦੇ ਰਾਜ ਮੰਤਰੀਆਂ ਦੀ ਕਾਨਫਰੰਸ 'ਚ ਕਹੀ।
ਪ੍ਰਸਾਦ ਨੇ ਕਿਹਾ ਕਿ ਕਈ ਵਾਰ ਰਾਸ਼ਣ ਦੀਆਂ ਦੁਕਾਨਾਂ 'ਤੇ ਰਾਸ਼ਣ ਨਹੀਂ ਦਿੱਤਾ ਜਾਂਦਾ ਅਤੇ ਕਈਆਂ ਨੂੰ ਤਾਂ ਰਾਸ਼ਣ ਮਿਲਦਾ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਗਰੀਬ ਜਾਂ ਲੋੜਵੰਦ ਨੂੰ ਸਹਾਇਤਾ ਦੇਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਕੇਂਦਰੀ ਮੰਤਰੀ ਦਾ ਇਹ ਬਿਆਨ ਗੁਰੂਗ੍ਰਾ੍ਰਮ ਹਸਪਤਾਲ ਦੀ ਘਟਨਾ ਦੇ ਇਕ ਹਫਤੇ ਬਾਅਦ ਆਇਆ, ਜਿਸ 'ਚ ਹਸਪਤਾਲ ਨੇ ਇਕ ਗਰਭਵਤੀ ਮਹਿਲਾ ਨੂੰ ਸਿਰਫ ਇਸ ਵਜ੍ਹਾ ਕਾਰਨ ਦਾਖਲ ਕਰਨ ਤੋਂ ਮਨਾ ਕਰ ਦਿੱਤਾ ਸੀ ਕਿਉਂਕਿ ਉੁਹ ਆਧਾਰ ਕਾਰਡ ਆਪਣੇ ਨਾਲ ਨਹੀਂ ਲਿਆਈ ਸੀ, ਜਿਸ ਤੋਂ ਬਾਅਦ ਮਹਿਲਾ ਨੇ ਹਸਪਤਾਲ ਦੇ ਬਾਹਰ ਹੀ ਬੱਚੇ ਨੂੰ ਜਨਮ ਦੇ ਦਿੱਤਾ ਸੀ।
ਪ੍ਰਸਾਦ ਨੇ ਕਿਹਾ ਬਜ਼ੁਰਗਾਂ ਦੇ ਫਿੰਗਰਪ੍ਰਿਟਜ਼ ਕਈ ਵਾਰ ਨਹੀਂ ਮਿਲਦੇ ਹਨ। ਉਨ੍ਹਾਂ ਨੇ ਵਿਭਾਗ ਨੂੰ ਹੁਕਮ ਦਿੱਤਾ ਹੈ ਕਿ ਇਸ ਸਥਿਤੀ 'ਚ ਉਨ੍ਹਾਂ ਦਾ ਆਧਾਰ ਨੰਬਰ ਇਕ ਰਜ਼ਿਸਟਰ 'ਚ ਲਿੱਖ ਲਿਆ ਜਾਵੇ ਅਤੇ ਉਨ੍ਹਾਂ ਨੂੰ ਉਹ ਲਾਭ ਦਿੱਤਾ ਜਾਵੇ, ਜਿਸ ਲਾਭ ਦੇ ਉਹ ਹੱਕਦਾਰ ਹਨ।   
 
< Prev   Next >

Advertisements

Advertisement

Advertisement
Advertisement
Advertisement