:: 1984 ਸਿੱਖ ਕਤਲੇਆਮ: ਜਗਦੀਸ਼ ਕੌਰ ਨੂੰ ਮਿਲੇ ਕਰੋੜਾਂ ਦੇ ਲਾਲਚ ਦਿੱਤੇ, ਪਰ ਅੱਗ ਲਾ ਕੇ ਸਾੜੇ ਪਤੀ ਤੇ ਪੁੱਤ ਦੇ ਨਿਆਂ ਲਈ   :: ਸਿੱਖ ਕਤਲੇਆਮ 'ਤੇ ਜੇਤਲੀ, ਕੇਜਰੀਵਾਲ ਤੇ ਭਗਵੰਤ ਮਾਨ ਨੇ ਕਾਂਗਰਸ ਘੇਰੀ   :: ਅਸ਼ੋਕ ਗਹਿਲੋਤ ਦੇ ਸਹੁੰ ਚੁੱਕ ਸਮਾਗਮ ’ਚ ਬੀਜੇਪੀ ਵਿਰੋਧੀਆਂ ਦਾ ਸ਼ਕਤੀ ਪ੍ਰਦਰਸ਼ਨ   :: ਸਿੱਖ ਕਤਲੇਆਮ ਬਾਰੇ ਫੈਸਲੇ ਮਗਰੋਂ ਕਾਂਗਰਸ ਤੇ ਬੀਜੇਪੀ ਮਿਹਣੋ-ਮਿਹਣੀ   :: ਦਿੱਲੀ ਛਾਉਣੀ 'ਚ ਸੱਜਣ ਕੁਮਾਰ ਦੀ ਅਗਵਾਈ ਹੇਠ ਹੋਇਆ ਸੀ ਦਰਿੰਦਗੀ ਦਾ ਨਾਚ   :: 1984 ਸਿੱਖ ਕਤਲੇਆਮ: ਜ਼ਖ਼ਮ ਹਾਲੇ ਭਰੇ ਨਹੀਂ, ਵੇਖੋ ਚੁਰਾਸੀ ਕਤਲੇਆਮ ਦੀਆਂ ਤਸਵੀਰਾਂ   :: ਸੱਜਣ ਨੂੰ ਕੈਦ ਮਗਰੋਂ ਹੁਣ ਕਾਂਗਰਸ ਲਈ 'ਕਮਲ' ਮੁਸੀਬਤ..!   :: ਰਾਫਾਲ ਸੌਦੇ 'ਤੇ ਫਿਰ ਫਸੀ ਮੋਦੀ ਸਰਕਾਰ, ਹੁਣ ਸੰਸਦ ਦੀ ਹੱਤਕ ਲਈ ਨੋਟਿਸ   :: ਹਵਾਈ ਫੌਜ ਕੋਲ ਨਹੀਂ ਹਨ ਲੋੜੀਂਦੇ ਹਲਕੇ ਲੜਾਕੂ ਜਹਾਜ਼, ਸੁਰੱਖਿਆ ਲਈ ਵੱਡਾ ਖ਼ਤਰਾ- ਸੰਸਦੀ ਰਿਪੋਰਟ   :: ਜਦੋਂ ਮੈਂ ਉੱਤਰ ਪ੍ਰਦੇਸ਼ ਦਾ ਮੁੱਖ ਮੰਤਰੀ ਸੀ ਤਾਂ ਨਕਸਲਵਾਦ ਨੂੰ ਕੀਤਾ ਸੀ ਖ਼ਤਮ- ਰਾਜਨਾਥ ਸਿੰਘ   :: ਅੱਜ ਹੋਵੇਗਾ ਵਿਸ਼ਵ ਕੱਪ ਹਾਕੀ ਦਾ ਫਾਈਨਲ ਮੁਕਾਬਲਾ   :: ਝੜਪਾਂ ਦੌਰਾਨ ਹੋਈਆਂ ਮੌਤਾਂ ਤੋਂ ਬਾਅਦ ਵੱਖਵਾਦੀਆਂ ਵੱਲੋਂ ਕਸ਼ਮੀਰ ਬੰਦ ਦਾ ਐਲਾਨ   :: ਵਿਜੇ ਦਿਵਸ ਮੌਕੇ ਰੱਖਿਆ ਮੰਤਰੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ   :: ਪ੍ਰਧਾਨ ਮੰਤਰੀ ਮੋਦੀ ਨੇ ਵਿਜੇ ਦਿਵਸ ਮੌਕੇ ਜਵਾਨਾਂ ਨੂੰ ਕੀਤਾ ਯਾਦ   :: ਸੋਨੀਆ ਗਾਂਧੀ ਦੇ ਗੜ੍ਹ ਰਾਏਬਰੇਲੀ ਜਾਣਗੇ ਪ੍ਰਧਾਨ ਮੰਤਰੀ ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਾਇਲੀ ਜੇਨਰ ਤੇ ਰੋਨਾਲਡੋ ਦਾ ਵੱਡਾ ਰਿਕਾਰਡ ਤੋੜੇਗੀ ਪ੍ਰਿਆ PRINT ਈ ਮੇਲ
ਕਾਇਲੀ ਜੇਨਰ ਤੇ ਰੋਨਾਲਡੋ ਦਾ ਵੱਡਾ ਰਿਕਾਰਡ ਤੋੜੇਗੀ ਪ੍ਰਿਆ

ਨਵੀਂ ਦਿੱਲੀ:-13ਫਰਵਰੀ-(ਮੀਡੀ,ਦੇਸਪੰਜਾਬ)- ਅਦਾਕਾਰਾ ਪ੍ਰਿਆ ਪ੍ਰਕਾਸ਼ ਨੇ ਕਦੇ ਸੁਫਨੇ ਵਿੱਚ ਵੀ ਨਹੀਂ ਸੋਚਿਆ ਹੋਵੇਗਾ ਕਿ ਉਹ ਰਾਤੋ-ਰਾਤ ਇੰਟਰਨੈੱਟ ਕੁਈਨ ਬਣ ਜਾਵੇਗੀ। ਮਲਿਆਲਮ ਫਿਲਮ ਦੇ ਗਾਣੇ ਦੀ ਛੋਟੀ ਜਿਹੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ। ਇਸ ਵਿੱਚ ਪ੍ਰਿਆ ਇਸ਼ਾਰਿਆਂ ਰਾਹੀਂ ਆਪਣੇ ਪਿਆਰ ਦਾ ਇਜ਼ਹਾਰ ਕਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਬੜਾ ਪਸੰਦ ਕੀਤਾ ਜਾ ਰਿਹਾ ਹੈ। ਵੀਡੀਓ ਦੇ ਵਾਇਰਲ ਹੁੰਦੇ ਹੀ ਫੈਨਜ਼ ਨੇ ਪ੍ਰਿਆ ਨੂੰ ਸੋਸ਼ਲ ਮੀਡੀਆ ‘ਤੇ ਫਾਲੋ ਕਰਨਾ ਸ਼ੁਰੂ ਕਰ ਦਿੱਤਾ ਹੈ। ਪ੍ਰਿਆ ਨੂੰ ਪਿਛਲੇ 24 ਘੰਟਿਆਂ ਵਿੱਚ 605k ਤੋਂ ਜ਼ਿਆਦਾ ਲੋਕਾਂ ਨੇ ਫਾਲੋ ਕੀਤਾ। ਇੰਨੇ ਘੱਟ ਟਾਈਮ ਵਿੱਚ ਫਾਲੋਅਰਜ਼ ਵਧਾ ਕੇ ਪ੍ਰਿਆ ਨੇ ਨਵਾਂ ਰਿਕਾਰਡ ਬਣਾ ਦਿੱਤਾ ਹੈ। ਇਸ ਨਾਲ ਉਹ ਅਮਰੀਕਨ ਸਟਾਰ ਕਾਇਲੀ ਜੇਨਰ ਦੇ ਕਾਫੀ ਕਰੀਬ ਆ ਗਈ ਹੈ। ਕਾਇਲੀ ਨੂੰ 24 ਘੰਟਿਆਂ ਅੰਦਰ ਫਾਲੋ ਕਰਨ ਵਾਲਿਆਂ ਦੀ ਗਿਣਤੀ 806K ਹੈ। ਇਸ ਦੇ ਨਾਲ ਹੀ ਸਭ ਤੋਂ ਅੱਗੇ ਚੱਲ ਰਹੇ ਫੁਟਬਾਲਰ ਕ੍ਰਿਸਟਿਆਨੋ ਰੋਨਾਲਡੋ ਨੇ ਇੱਕ ਦਿਨ ਵਿੱਚ 1.7M ਯੂਜ਼ਰ ਆਪਣੇ ਫਾਲੋਅਰਜ਼ ਬਣਾਏ ਸਨ। ਪ੍ਰਿਆ ਤੀਜ਼ੇ ਨੰਬਰ ‘ਤੇ ਤਾਂ ਪਹੁੰਚ ਹੀ ਗਈ ਹੈ। ਇਸ ਦੇ ਨਾਲ ਹੀ ਪ੍ਰਿਆ ਦਾ ਇੰਸਟਾਗ੍ਰਾਮ ਅਕਾਉਂਟ ਵੈਰੀਫਾਇਡ ਵੀ ਹੋ ਗਿਆ ਹੈ। ਇਹ ਆਪਣੇ ਆਪ ਵਿੱਚ ਕਾਫੀ ਦਿਲਚਸਪ ਹੈ ਕਿ ਪਹਿਲੀ ਫਿਲਮ ਦੇ ਇੱਕ ਛੋਟੇ ਜਿਹੇ ਸੀਨ ਨੇ ਹੀ ਪ੍ਰਿਆ ਨੂੰ ਮਸ਼ਹੂਰ ਕਰ ਦਿੱਤਾ। ਉਹ ਹਾਲੇ ਬੀਕਾਮ ਦੀ ਪੜ੍ਹਾਈ ਕਰ ਰਹੀ ਹੈ।

 
< Prev   Next >

Advertisements

Advertisement

Advertisement