:: ਚੰਡੀਗੜ੍ਹ 'ਚ ਸਿੱਖ ਔਰਤਾਂ ਨੂੰ ਹੈਲਮੈੱਟ ਪਾਉਣ ਤੋਂ ਛੋਟ!   :: SC ਦਾ ਵੱਡਾ ਫੈਸਲਾ, ਦਿੱਲੀ 'ਚ ਗੈਰ-ਕਾਨੂੰਨੀ ਫੈਕਟਰੀਆਂ ਨੂੰ ਬੰਦ ਕਰਨ ਦਾ ਦਿੱਤਾ ਆਦੇਸ਼   :: ਭਾਰਤ ਰੂਸ ਵਿਚਕਾਰ ਹੋਏ ਅਹਿਮ 8 ਸਮਝੌਤੇ   :: ਕਿਸਾਨਾਂ ਦੇ ਦਿੱਲੀ ਧਾਵੇ ਮਗਰੋਂ ਮੋਦੀ ਸਰਕਾਰ ਨੇ ਮੰਨੀਆਂ 7 ਮੰਗਾਂ   :: ਚੰਗੇ ਦਿਨਾਂ ਦਾ ਵਾਅਦਾ ਕਰਕੇ ਕਿਸਾਨਾਂ 'ਤੇ ਲਾਠੀ ਚਾਰਜ ਕਰਵਾ ਰਹੀ ਹੈ ਭਾਜਪਾ - ਮਾਇਆਵਤੀ   :: ਕਿਸਾਨ ਰੈਲੀ ਨੂੰ ਰੋਕਣ 'ਤੇ ਕਾਂਗਰਸ ਦਾ ਬਿਆਨ- ਮੋਦੀ ਸਰਕਾਰ ਅਤੇ ਬ੍ਰਿਟਿਸ਼ ਸਰਕਾਰ 'ਚ ਕੋਈ ਫਰਕ ਨਹੀਂ   :: ਮਹਾਰਾਸ਼ਟਰ ਦੇ ਮੰਤਰੀ ਨੂੰ ਮਿਲਣ ਤੋਂ ਬਾਅਦ ਅੰਨਾ ਹਜਾਰੇ ਨੇ ਰੱਦ ਕੀਤਾ ਅੰਦੋਲਨ   :: ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ ਸਰਕਾਰ : ਅਖਿਲੇਸ਼ ਯਾਦਵ   :: ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਹੋਣ ਤੋਂ ਰੋਕਣਾ ਗ਼ਲਤ ਹੈ- ਕੇਜਰੀਵਾਲ   :: ਬਾਜ਼ਾਰ 'ਚ ਹੋਏ ਧਮਾਕੇ ਕਾਰਨ ਪੰਜ ਜ਼ਖ਼ਮੀ   :: ਭਾਰਤ ਨੂੰ ਨਿਸ਼ਾਨਾ ਬਣਾਉਣ ਲਈ ਪਾਕਿ ਨੇ ਫਿਰ ਵਰਤੀ ਫਰਜ਼ੀ ਤਸਵੀਰ   :: ਥਰੂਰ ਦੇ ਬਿਆਨ 'ਤੇ ਭਾਜਪਾ ਦਾ ਪਲਟਵਾਰ, ਕਿਹਾ-ਪਾਕਿਸਤਾਨ ਤੇ ਕਾਂਗਰਸ ਦੇ ਭਾਸ਼ਾ-ਭਾਵ ਇਕੋ ਜਿਹੇ   :: ਪੰਜਾਬ ਤੇ ਹਰਆਿਣਾ ਦੇ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ   :: ਕਾਂਗਰਸ ਦਾ ਦਾਅਵਾ, ਮੋਦੀ ਸਰਕਾਰ 'ਚ ਬੈਂਕਾਂ ਨੂੰ ਲੱਗਿਆ ਤਿੰਨ ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦਾ 'ਬੱਟਾ'   :: ਕਾਰਗਿਲ ਜ਼ਿਲੇ 'ਚੋਂ 60 ਲੋਕਾਂ ਨੂੰ ਸੁਰੱਖਿਅਤ ਕੱਢਿਆ ਗਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜੱਜਾਂ ਤੋਂ ਬਾਅਦ ਚੋਣ ਕਮਿਸ਼ਨਰਾਂ ਦੀ ਵਧੀ ਤਨਖਾਹ, ਹੋਇਆ 200 ਫੀਸਦੀ ਵਾਧਾ PRINT ਈ ਮੇਲ
cort.jpgਨਵੀਂ ਦਿੱਲੀ-14ਫਰਵਰੀ-(ਮੀਡੀ,ਦੇਸਪੰਜਾਬ)- ਹੁਣ ਸੁਪਰੀਮ ਕੋਰਟ ਅਤੇ ਹਾਈ ਕੋਰਟ ਦੇ ਜੱਜਾਂ ਦੀ ਤਨਖਾਹ ਵਧਾਉਣ ਤੋਂ ਬਾਅਦ ਦੇਸ਼ ਦੇ ਤਿੰਨ ਚੋਣ ਕਮਿਸ਼ਨਰਾਂ ਦੀ ਤਨਖਾਹ 'ਚ ਵੀ ਵਾਧਾ ਕੀਤਾ ਗਿਆ ਹੈ, ਇਹ ਵਾਧਾ 200 ਫੀਸਦੀ ਤੋਂ ਵੱਧ ਹੈ। ਚੋਣ ਕਮਿਸ਼ਨਰਾਂ ਦੀਆਂ ਸੇਵਾ ਸ਼ਰਤਾਂ ਨਾਲ ਜੁੜੇ
ਨਿਯਮਾਂ ਮੁਤਾਬਕ ਮੁੱਖ ਚੋਣ ਕਮਿਸ਼ਨਰ ਸਮੇਤ ਤਿੰਨ ਚੋਣ ਕਮਿਸ਼ਨਰਾਂ ਦੀ ਤਨਖਾਹ ਸੁਪਰੀਮ ਕੋਰਟ ਦੇ ਜੱਜ ਦੀ ਤਨਖਾਹ ਦੇ ਬਰਾਬਰ ਹੋਵੇਗੀ।ਕਮਿਸ਼ਨ ਦੇ ਇਕ ਸੀਨੀਅਰ ਅਧਿਕਾਰੀ ਮੁਤਾਬਕ ਸੁਪਰੀਮ ਕੋਰਟ ਅਤੇ ਹਾਈਕੋਰਟ ਦੇ ਜੱਜਾਂ ਦੀ ਤਨਖਾਹ 'ਚ ਵਾਧੇ ਦਾ ਫੈਸਲਾ 25 ਜਨਵਰੀ ਨੂੰ ਪੱਕਾ ਹੋਣ ਤੋਂ ਬਾਅਦ ਚੋਣ ਕਮਿਸ਼ਨ 'ਤੇ ਵੀ ਇਹ ਫੈਸਲਾ ਲਾਗੂ ਹੋ ਗਿਆ ਹੈ।  ਇਸ ਦੇ ਨਾਲ ਹੀ ਸੁਪਰੀਮ ਕੋਰਟ ਦੇ ਜੱਜ ਅਤੇ ਹਾਈਕੋਰਟ ਦੇ ਮੁੱਖ ਜੱਜ ਦੀ ਤਨਖਾਹ ਦੇ ਬਰਾਬਰ ਤਿੰਨਾ ਚੋਣ ਕਮਿਸ਼ਨਰਾਂ ਨੂੰ ਹੁਣ 90 ਹਜ਼ਾਰ ਦੀ ਬਜਾਏ ਢਾਈ ਲੱਖ ਰੁਪਏ ਤਨਖਾਹ ਮਿਲੇਗੀ। ਚੋਣ ਕਮਿਸ਼ਨ (ਚੋਣ ਕਮਿਸ਼ਨ ਦੀਆਂ ਸ਼ਰਤਾਂ) ਐਕਟ 1991 ਦੀ ਧਾਰਾ-3 ਦੇ ਮੁਤਾਬਕ ਮੁੱਖ ਚੋਣ ਕਮਿਸ਼ਨਰ(ਅਤੇ ਹੋਰ ਚੋਣ ਕਮਿਸ਼ਨਰਾਂ) ਦੀ ਤਨਖਾਹ ਸੁਪਰੀਮ ਕੋਰਟ ਦੇ ਜੱਜ ਦੀ ਤਨਖਾਹ ਦੇ ਬਰਾਬਰ ਹੋਵੇਗੀ।
 
< Prev   Next >

Advertisements

Advertisement
Advertisement