:: ਅਲਵਿਦਾ ਵਾਜਪਾਈ, ਕੌਮੀ ਸਨਮਾਨਾਂ ਨਾਲ ਸਸਕਾਰ   :: ਯੋਗੀ ਸਰਕਾਰ ਦਾ ਐਲਾਨ, ਯੂ.ਪੀ. ਦੀ ਹਰੇਕ ਨਦੀਆਂ 'ਚ ਪ੍ਰਵਾਹਿਤ ਕੀਤੀਆਂ ਜਾਣਗੀਆਂ ਵਾਜਪਾਈ ਦੀ ਅਸਥੀਆਂ   :: ਅਟਲ ਬਿਹਾਰੀ ਨੂੰ PM ਮੋਦੀ ਸਣੇ ਕਈ ਵੱਡੇ ਆਗੂਆਂ ਨੇ ਦਿੱਤੀ ਸ਼ਰਧਾਂਜਲੀ   :: ਵਾਜਪਈ ਦਾ ਹਾਲ ਜਾਣਨ ਲਈ AIIMS ਪਹੁੰਚੇ ਕੇਜਰੀਵਾਲ, ਨਹੀਂ ਮਨਾਉਂਣਗੇ ਜਨਮਦਿਨ   :: ਰਾਹੁਲ ਗਾਂਧੀ ਵੱਲੋਂ ਉੜੀਸਾ ਕਾਂਗਰਸ 'ਚ ਵੱਡੀ ਤਬਦੀਲੀ   :: ਅਟਲ ਬਿਹਾਰੀ ਦੇ ਦਿਹਾਂਤ 'ਤੇ ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਕੱਲ ਦੀ ਛੁੱਟੀ ਦਾ ਐਲਾਨ   :: ਸੁਤੰਤਰਤਾ ਦਿਵਸ : ਰਾਸ਼ਟਰਪਤੀ ਕੋਵਿੰਦ ਦਾ ਰਾਸ਼ਟਰ ਦੇ ਨਾਮ ਸੰਦੇਸ਼   :: ਸੁਤੰਤਰਤਾ ਦਿਵਸ : ਦਿੱਲੀ ਸਮੇਤ ਪੰਜਾਬ ਤੇ ਹਰਿਆਣਾ 'ਚ ਵੀ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ   :: ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵਿਸ਼ਵ ਭਰ 'ਚ ਮਨਾਇਆ ਜਾਵੇਗਾ-ਸੁਸ਼ਮਾ   :: ਰਾਜਸਥਾਨ ਦੀ ਰੈਲੀ 'ਚ ਬੋਲੇ ਰਾਹੁਲ —'ਪੈਰਾਸ਼ੂਟ ਨੇਤਾ ਨੂੰ ਨਹੀਂ ਮਿਲੇਗਾ ਟਿਕਟ'   :: 15 ਅਗਸਤ ਨੂੰ ਪੀ.ਐੱਮ. ਮੋਦੀ ਜਨਧਨ ਖਾਤਾਧਾਰਕਾਂ ਨੂੰ ਦੇ ਸਕਦੇ ਹਨ ਇਹ ਤੋਹਫਾ   :: ਲੰਡਨ 'ਚ ਹੋਣ ਵਾਲੇ ਖ਼ਾਲਿਸਤਾਨੀ ਪੱਖੀ ਸਮਾਗਮ 'ਤੇ ਭਾਰਤੀ ਖ਼ੁਫ਼ੀਆ ਏਜੰਸੀਆਂ ਦੀ ਨੇੜੇ ਤੋਂ ਨਜ਼ਰ   :: ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਮੋਦੀ 'ਤੇ ਵਿੰਨ੍ਹਿਆ ਨਿਸ਼ਾਨਾ   :: ਮਹਾਤਮਾ ਗਾਂਧੀ ਚਾਹੁੰਦੇ ਸਨ ਜਿਨਾਹ ਪ੍ਰਧਾਨ ਮੰਤਰੀ ਬਣੇ ਪਰ ਨਹਿਰੂ ਨੇ ਪ੍ਰਵਾਨ ਨਾ ਕੀਤਾ : ਦਲਾਈਲਾਮਾ   :: ਭਾਰਤ ਤੇ ਕੈਨੇਡਾ ਵਿਚਾਲੇ ਹੋਇਆ ਇਹ ਖਾਸ ਸਮਝੌਤਾ, ਅਕਾਊਂਟੈਂਟਸ ਨੂੰ ਹੋਵੇਗਾ ਫਾਇਦਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
...ਆਖਿਰ ਪਹੁੰਚ ਹੀ ਗਈ ਡੇਰਾ ਸੱਚਾ ਸੌਦਾ ਦੀ ਚੇਅਰਪਰਸਨ ਵਿਪਾਸਨਾ ਪੁਲਸ ਕੋਲ PRINT ਈ ਮੇਲ
vipasna.jpgਸਿਰਸਾ -14ਫਰਵਰੀ-(ਮੀਡੀ,ਦੇਸਪੰਜਾਬ)- ਸਿਰਸਾ ਐੱਸ.ਆਈ.ਟੀ. ਦੀ ਟੀਮ ਨੇ ਵਿਪਾਸਨਾ ਇੰਸਾ ਨੂੰ ਪੁੱਛਗਿੱਛ ਲਈ ਕਈ ਵਾਰ ਨੋਟਿਸ ਭੇਜਿਆ । ਇਸ ਦੇ ਬਾਵਜੂਦ ਵਿਪਾਸਨਾ ਪੁਲਸ ਟੀਮ ਕੋਲ ਪੁੱਛਗਿੱਛ ਲਈ ਨਹੀਂ ਪੁੱਜੀ। ਪੁਲਸ ਵਿਪਾਸਨਾ ਦੀ ਭਾਲ 'ਚ ਡੇਰਾ ਸੱਚਾ ਸੌਦਾ ਵਿਚ ਵੀ ਗਈ ਸੀ ਪਰ
ਵਿਪਾਸਨਾ ਉਥੇ ਨਹੀਂ ਮਿਲੀ। ਪੁਲਸ ਨੇ ਵਿਪਾਸਨਾ ਦੀ ਭਾਲ ਲਈ ਪੰਜਾਬ ਸਮੇਤ ਕਈ ਥਾਵਾਂ 'ਤੇ ਛਾਪੇਮਾਰੀ ਵੀ ਕੀਤੀ ਸੀ, ਜਿਸ ਤੋਂ ਬਾਅਦ ਭਗੌੜੀ ਵਿਪਾਸਨਾ 'ਤੇ ਪੁਲਸ ਨੇ ਇਨਾਮ ਰੱਖਣ ਦੀ ਤਿਆਰੀ ਕਰ ਲਈ ਸੀ।
ਹੁਣ ਨੋਟਿਸ ਦੇ ਮਿਲਣ ਤੋਂ ਬਾਅਦ ਬੁੱਧਵਾਰ ਨੂੰ ਵਿਪਾਸਨਾ ਇੰਸਾ ਜਾਂਚ 'ਚ ਸ਼ਾਮਲ ਹੋਣ ਲਈ ਸਿਰਸਾ ਐੱਲ.ਪੀ. ਦਫਤਰ ਪਹੁੰਚ ਗਈ ਹੈ। ਫਿਲਹਾਲ ਸਿਰਸਾ ਐੱਸ.ਆਈ.ਟੀ. ਟੀਮ ਪੁੱਛਗਿੱਛ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਪੰਚਕੂਲਾ ਪੁਲਸ ਨੇ ਵਿਪਾਸਨਾ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਵੀ ਜਾਰੀ ਕੀਤੇ ਹੋਏ ਹਨ।  25 ਅਗਸਤ 2017 ਨੂੰ ਸਿਰਸਾ ਭੜਕੀ ਹਿੰਸਾ ਦੀ ਜਾਂਚ ਨੂੰ ਲੈ ਕੇ ਸਿਰਸਾ ਪੁਲਸ ਦੀ ਐੱਸ.ਆਈ.ਟੀ. ਟੀਮ ਨੇ ਡੇਰਾ ਸੱਚਾ ਸੌਦਾ ਦੀ ਚੇਅਰਪਰਸਨ ਨੂੰ ਨੋਟਿਸ ਭੇਜਿਆ ਸੀ। ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਭਾਰੀ ਹਿੰਸਾ ਹੋਈ ਸੀ। ਇਸ ਦੌਰਾਨ ਸਰਕਾਰੀ ਅਤੇ ਸਥਾਨਕ ਲੋਕਾਂ ਦੀ ਜਾਇਦਾਦ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਸੀ। ਕਈ ਲੋਕ ਮਾਰੇ ਗਏ ਸਨ। ਜਿਸਦੇ ਸਬੰਧ 'ਚ ਡੇਰੇ ਦੀ ਚੇਅਰਪਰਸਨ ਵਿਪਾਸਨਾ ਨੂੰ 15 ਫਰਵਰੀ ਤੱਕ ਪੁਲਸ ਜਾਂਚ ਲਈ ਪਹੁੰਚਣ ਲਈ ਨੋਟਿਸ ਭੇਜਿਆ ਸੀ।
 
< Prev   Next >

Advertisements

Advertisement
Advertisement