:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੁਸ਼ਮਾ ਸਵਰਾਜ ਨੇ ਕੈਨੇਡਾ ਦੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ PRINT ਈ ਮੇਲ
sus.jpgਨਵੀਂ ਦਿੱਲੀ-22ਫਰਵਰੀ-(ਮੀਡੀਆ,ਦੇਸਪੰਜਾਬ)- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਵੀਰਵਾਰ ਨੂੰ ਕੈਨੇਡਾ ਦੀ ਵਿਦੇਸ਼ ਮੰਤਰੀ ਕ੍ਰਿਸਟੀਆ ਫਰੀਲੈਂਡ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਵਪਾਰ, ਨਿਵੇਸ਼, ਸੁਰੱਖਿਆ, ਊਰਜਾ ਅਤੇ ਲੋਕਾਂ ਦੇ ਵਿਚਕਾਰ ਸੰਪਰਕ ਸਮੇਤ ਵੱਖ-ਵੱਖ ਮੁੱਦਿਆਂ 'ਤੇ ਆਪਸੀ
ਸਹਿਯੋਗ ਨੂੰ ਮਜ਼ਬੂਤ ਕਰਨ ਸੰਬੰਧੀ ਗੱਲਬਾਤ ਕੀਤੀ। ਭਾਰਤ ਯਾਤਰਾ 'ਤੇ ਆਏ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੋ-ਪੱਖੀ ਸਿਖਰ ਬੈਠਕ ਤੋਂ ਪਹਿਲਾਂ ਦੋਹਾਂ ਦੇਸ਼ਾਂ ਵਿਚਕਾਰ ਇੱਥੇ ਰਣਨੀਤਕ ਗੱਲਬਾਤ ਹੋਈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਮੁਤਾਬਕ ਦੋਹਾਂ ਬਹੁਲਤਾਵਾਦੀ ਲੋਕਤੰਤਰਿਕ ਦੇਸ਼ਾਂ ਨੇ ਰਣਨੀਤਕ ਸਾਂਝੇਦਾਰੀ ਦੀ ਗੱਲ ਕੀਤੀ। ਉਨ੍ਹਾਂ ਨੇ ਕਿਹਾ ਕਿ ਦੋਹਾਂ ਵਿਦੇਸ਼ ਮੰਤਰੀਆਂ ਨੇ ਕਾਰੋਬਾਰ -ਨਿਵੇਸ਼, ਸੁਰੱਖਿਆ ਤੇ ਸਾਈਬਰ ਸੁਰੱਖਿਆ, ਊਰਜਾ, ਲੋਕਾਂ 'ਚ ਸੰਪਰਕ ਨੂੰ ਮਜ਼ਬੂਤ ਕਰਨ ਅਤੇ ਦੋ-ਪੱਖੀ ਅਤੇ ਖੇਤਰੀ ਮੁੱਦਿਆਂ 'ਤੇ ਚਰਚਾ ਕੀਤੀ। ਦੋਹਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਦੀ ਦੋ-ਪੱਖੀ ਸਿਖਰ ਬੈਠਕ ਸ਼ੁੱਕਰਵਾਰ ਨੂੰ ਹੈਦਰਾਬਾਦ 'ਚ ਹੋਵੇਗੀ। ਇਸ ਲਈ ਤਿਆਰੀਆਂ ਚੱਲ ਰਹੀਆਂ ਹਨ।
 
< Prev   Next >

Advertisements