:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
75 ਕਰੋੜ ਦੇ ਬੇਹੱਦ ਕਰੀਬ 'ਪੈਡਮੈਨ', ਜਾਣੋ ਕਲੈਕਸ਼ਨ PRINT ਈ ਮੇਲ
padman

ਮੁੰਬਈ -22ਫਰਵਰੀ-(ਮੀਡੀਆ,ਦੇਸਪੰਜਾਬ)- ਸਮਾਜਿਕ ਮੁੱਦੇ 'ਤੇ ਬਣੀ ਅਕਸ਼ੇ ਕੁਮਾਰ ਦੀ ਫਿਲਮ 'ਪੈਡਮੈਨ' ਬਾਕਸ ਆਫਿਸ 'ਤੇ ਖੂਬ ਧਮਾਲਾਂ ਮਚਾ ਰਹੀ ਹੈ ਅਤੇ ਫਿਲਮ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਹੁੰਗਾਰਾ ਮਿਲ ਰਿਹਾ ਹੈ। ਤੁਹਾਨੂੰ ਦੱਸ ਦੇਈਏ ਫਿਲਮ ਨੇ ਪਹਿਲੇ ਦਿਨ ਸ਼ੁਕਰਵਾਰ 10.26 ਕਰੋੜ, ਦੂਜੇ ਦਿਨ ਸ਼ਨੀਵਾਰ 13.68 ਕਰੋੜ, ਤੀਜੇ ਦਿਨ ਐਤਵਾਰ 16.11 ਕਰੋੜ, ਚੋਥੇ ਦਿਨ ਸੋਮਵਾਰ 5.87 ਕਰੋੜ, 5ਵੇਂ ਦਿਨ ਮੰਗਲਵਾਰ 6.12 ਕਰੋੜ, 6ਵੇਂ ਦਿਨ ਬੁੱਧਵਾਰ 7.05 ਕਰੋੜ, 7ਵੇਂ ਦਿਨ ਵੀਰਵਾਰ 3.78 ਕਰੋੜ ਅਤੇ ਦੂਜੇ ਹਫਤੇ ਸ਼ੁਕਰਵਾਰ 2.10 ਕਰੋੜ, ਸ਼ਨੀਵਾਰ 3.15 ਕਰੋੜ, ਐਤਵਾਰ 3.78 ਕਰੋੜ, ਸੋਮਵਾਰ 1.50 ਕਰੋੜ, ਮੰਗਲਵਾਰ 1.25 ਕਰੋੜ ਦੀ ਕਮਾਈ ਕਰ ਲਈ ਹੈ। ਫਿਲਮ ਨੇ ਬਾਕਸ ਆਫਿਸ 'ਤੇ ਕੁੱਲ ਮਿਲਾ ਕੇ 12 ਦਿਨਾਂ 'ਚ 74.65 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਦੱਸਣਯੋਗ ਹੈ ਕਿ 'ਪੈਡਮੈਨ' 'ਚ ਅਕਸ਼ੇ ਤੋਂ ਇਲਾਵਾ ਰਾਧਿਕਾ ਆਪਟੇ ਤੇ ਸੋਨਮ ਕਪੂਰ ਅਹਿਮ ਭੂਮਿਕਾ 'ਚ ਹਨ। ਇਹ ਫਿਲਮ ਦੁਨੀਆ 'ਚ 'ਪੈਡਮੈਨ' ਦੇ ਨਾਂ ਨਾਲ ਮਸ਼ਹੂਰ ਅਰੁਣਾਚਲਮ ਮੁਰਗਨੰਥਮ ਦੇ ਜੀਵਣ 'ਤੇ ਆਧਾਰਿਤ ਹੈ। ਫਿਲਮ ਨੂੰ ਭਾਰਤ 'ਚ 2,750 ਸਕ੍ਰੀਨਜ਼ ਤੇ ਵਿਦੇਸ਼ 'ਚ 600 ਸਕ੍ਰੀਨਜ਼ 'ਤੇ ਰਿਲੀਜ਼ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਫਿਲਮ ਦਾ ਬਜਟ 13-14 ਕਰੋੜ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਆਉਣ ਵਾਲੇ ਦਿਨਾਂ 'ਚ ਬਾਕਸ ਆਫਿਸ 'ਤੇ ਚੰਗਾ ਕਾਰੋਬਾਰ ਕਰਨ 'ਚ ਸਫਲ ਰਹੇਗੀ।

 
< Prev   Next >

Advertisements