:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦੋਵਾਂ ਦੇਸ਼ਾਂ ਦੇ ਆਪਸੀ ਸਬੰਧ ਹੋਣਗੇ ਹੋਰ ਮਜ਼ਬੂਤ : ਟਰੂਡੋ PRINT ਈ ਮੇਲ
t_i.jpgਨਵੀਂ ਦਿੱਲੀ -23ਫਰਵਰੀ-(ਮੀਡੀਆ,ਦੇਸਪੰਜਾਬ)- ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਉਨ੍ਹਾਂ ਦੇ ਪਰਿਵਾਰ ਸਣੇ ਭਾਰਤ ਦੌਰੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰਾਸ਼ਟਰਪਤੀ ਭਵਨ 'ਚ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਤੇ
ਕੈਨੇਡੀਅਨ ਪ੍ਰਧਾਨ ਮੰਤਰੀ ਨੇ ਹੈਦਰਾਬਾਦ ਹਾਊਸ 'ਚ ਸਾਂਝੀ ਪ੍ਰੈਸ ਕਾਨਫਰੰਸ ਕੀਤੀ, ਜਿਥੇ ਦੋਵਾਂ ਦੇਸ਼ਾਂ ਵਿਚਾਲੇ ਕਈ ਸਮਝੋਤਿਆਂ 'ਤੇ ਦਸਤਖਤ ਕੀਤੇ ਗਏ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਖੁਸ਼ੀ ਪ੍ਰਗਟ ਕੀਤੀ ਕਿ ਕੈਨੇਡਾ ਦੇ ਪੀ. ਐੱਮ. ਆਪਣੇ ਪਰਿਵਾਰ ਸਮੇਤ ਭਾਰਤ ਦੌਰੇ 'ਤੇ ਆਏ ਹਨ। ਇਸ 'ਤੇ ਸ਼ੁੱਕਰਵਾਰ ਦੇਰ ਰਾਤ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰਕੇ ਕਿਹਾ ਕਿ ਭਾਰਤ ਤੇ ਕੈਨੇਡਾ ਵਿਚਾਲੇ ਹੋਏ ਇਨ੍ਹਾਂ ਸਮਝੋਤਿਆਂ ਨਾਲ ਦੋਵਾਂ ਦੇਸ਼ਾਂ ਦੇ ਆਪਸੀ ਸਬੰਧ ਹੋਰ ਮਜ਼ਬੂਤ ਹੋਣਗੇ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਟਵੀਟ 'ਚ ਲਿਖਿਆ ਕਿ ਅਸੀਂ ਅੱਜ ਭਾਰਤ ਤੇ ਕੈਨੇਡਾ ਵਿਚਾਲੇ ਕਈ ਸਮਝੋਤਿਆਂ 'ਤੇ ਦਸਤਖਤ ਕੀਤੇ ਹਨ। ਸਿੱਖਿਆ, ਸੁਰੱਖਿਆ, ਟਿਕਾਊ ਵਿਕਾਸ, ਵਪਾਰ ਤੇ ਔਰਤਾਂ ਦੀ ਸਿਹਤ ਸਬੰਧੀ ਕੀਤੇ ਸਮਝੋਤੇ ਦੋਵਾਂ ਦੇਸ਼ਾਂ ਨੂੰ ਹੋਰ ਨੇੜੇ ਲਿਆਉਣ ਦਾ ਕੰਮ ਕਰਨਗੇ।
 
< Prev   Next >

Advertisements