:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੈਨੇਡਾ : ਜਗਮੀਤ ਸਿੰਘ ਤੇ ਗੁਰਕਿਰਨ ਕੌਰ ਦਾ ਹੋਇਆ ਵਿਆਹ PRINT ਈ ਮੇਲ
kir.jpg

ਓਟਾਵਾ -23ਫਰਵਰੀ-(ਮੀਡੀਆ,ਦੇਸਪੰਜਾਬ)-ਕੈਨੇਡਾ 'ਚ ਐੱਨ. ਡੀ. ਪੀ. ਦੇ ਲੀਡਰ ਜਗਮੀਤ ਸਿੰਘ ਨੇ ਆਪਣੀ ਪ੍ਰੇਮਿਕਾ ਗੁਰਕਿਰਨ ਕੌਰ ਸਿੱਧੂ ਨਾਲ ਵਿਆਹ ਕਰਵਾ ਲਿਆ ਹੈ। ਮੀਡੀਆ ਮੁਤਾਬਕ ਇਨ੍ਹਾਂ ਦਾ ਵਿਆਹ ਵੀਰਵਾਰ ਨੂੰ ਮੈਕਸੀਕੋ ਵਿਖੇ ਹੋਇਆ। 39 ਸਾਲਾ ਜਗਮੀਤ ਅਤੇ 27 ਸਾਲਾ ਗੁਰਕਿਰਨ ਕੌਰ ਨੇ ਸਿੱਖ ਮਰਿਆਦਾ ਮੁਤਾਬਕ ਵਿਆਹ ਕਰਵਾਇਆ। ਜਗਮੀਤ ਦੇ ਪ੍ਰੈੱਸ ਸੈਕਰੇਟਰੀ ਜੇਮਜ਼ ਸਮਿੱਥ ਨੇ ਇਸ ਸੰਬੰਧੀ ਜਾਣਕਾਰੀ ਦਿੱਤੀ ਹੈ।


PunjabKesari

ਉਨ੍ਹਾਂ ਦੇ ਵਿਆਹ ਦੇ ਪ੍ਰੋਗਰਾਮ 'ਚ ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੀ ਵੀ ਪੁੱਜੇ ਸਨ ਅਤੇ ਉਨ੍ਹਾਂ ਨੇ ਵੀ ਜਗਮੀਤ ਅਤੇ ਗੁਰਕਿਰਨ ਨਾਲ ਤਸਵੀਰ ਸਾਂਝੀ ਕੀਤੀ ਹੈ।

PunjabKesari

ਪਰਿਵਾਰ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਜਗਮੀਤ ਅਤੇ ਗੁਰਕਿਰਨ ਨੂੰ ਮੁਬਾਰਕਾਂ ਦਿੱਤੀਆਂ। ਸੋਸ਼ਲ ਮੀਡੀਆ 'ਤੇ ਕਈ ਦਿਨਾਂ ਤੋਂ ਇਨ੍ਹਾਂ ਦਾ ਵਿਆਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਸੀ। ਇਸ ਤੋਂ ਪਹਿਲਾਂ ਜਗਮੀਤ ਅਤੇ ਗੁਰਕਿਰਨ ਦੇ ਵਿਆਹ ਦੀਆਂ ਰਸਮਾਂ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਏ 'ਤੇ ਛਾਈਆਂ ਰਹੀਆਂ ਸਨ। ਜਗਮੀਤ ਦੇ ਪ੍ਰੈੱਸ ਸੈਕਰੇਟਰੀ ਸਮਿੱਥ ਨੇ ਦੱਸਿਆ ਕਿ ਕੁੱਝ ਦਿਨਾਂ ਤਕ ਇਹ ਨਵਾਂ ਜੋੜਾ ਮੈਕਸੀਕੋ 'ਚ ਰਹੇਗਾ। ਫਿਲਹਾਲ ਉਨ੍ਹਾਂ ਦੇ ਚਾਹੁਣ ਵਾਲਿਆਂ ਅਤੇ ਪਰਿਵਾਰ ਵਾਲਿਆਂ ਨੂੰ ਵਧਾਈ ਸੰਦੇਸ਼ ਮਿਲ ਰਹੇ ਹਨ। 

ਤੁਹਾਨੂੰ ਦੱਸ ਦਈਏ ਕਿ ਗੁਰਕਿਰਨ ਕੌਰ ਮਸ਼ਹੂਰ ਫੈਸ਼ਨ ਡਿਜ਼ਾਇਨਰ ਹੈ। ਜਗਮੀਤ ਅਤੇ ਗੁਰਕਿਰਨ ਨੇ 16 ਜਨਵਰੀ 2018 ਨੂੰ ਓਨਟਾਰੀਓ 'ਚ ਮੰਗਣੀ ਕਰਵਾਈ ਜਿਸ ਦੀ ਨਿੱਜੀ ਪਾਰਟੀ 'ਚ ਉਨ੍ਹਾਂ ਦੇ ਖਾਸ ਦੋਸਤ ਅਤੇ ਰਿਸ਼ਤੇਦਾਰ ਪੁੱਜੇ ਸਨ। ਇਸ ਮਗਰੋਂ 4 ਫਰਵਰੀ 2018 ਨੂੰ ਉਨ੍ਹਾਂ ਨੇ ਕੁੜਮਾਈ ਕੀਰਤਨ ਕਰਵਾਇਆ ਸੀ।

 
< Prev   Next >

Advertisements