:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤ-ਕੈਨੇਡਾ 'ਚ ਹੋਏ 6 ਸਮਝੌਤੇ, ਪੀ.ਐਮ. ਨੇ ਕਿਹਾ, ਅੱਤਵਾਦ ਖਿਲਾਫ ਟਰੂਡੋ ਸਾਡੇ ਨਾਲ PRINT ਈ ਮੇਲ
bha.jpgਨਵੀਂ ਦਿੱਲੀ-23ਫਰਵਰੀ-(ਮੀਡੀਆ,ਦੇਸਪੰਜਾਬ)- ਕੈਨੇਡਾਈ ਪੀ.ਐੱਮ. ਜਸਟਿਸ ਟਰੂਡੋ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਤੋਂ ਬਾਅਦ ਹੈਦਰਾਬਾਦ ਹਾਊਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਹਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ

PunjabKesariਨੇ ਇਕ-ਦੂਜੇ ਨਾਲ ਗਰਮਜੋਸ਼ੀ ਨਾਲ ਹੱਥ ਮਿਲਾਇਆ। ਇੱਥੇ ਦੋ-ਪੱਖੀ ਵਾਰਤਾ ਦੌਰਾਨ ਦੋਵਾਂ ਦੇਸ਼ਾਂ ਵਿਚਕਾਰ 6 ਸਮਝੌਤੇ ਹੋਏ ਹਨ। ਗੱਲਬਾਤ ਤੋਂ ਬਾਅਦ ਦੋਹਾਂ ਨੇਤਾਵਾਂ ਨੇ ਜੁਆਇੰਟ ਪ੍ਰੈੱਸ ਕਾਨਫਰੰਸ ਕੀਤੀ। ਮੋਦੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਟਰੂਡੋ ਦੇ ਭਾਰਤ ਆਉਣ ਦੀ ਸਾਨੂੰ ਬਹੁਤ ਬੇਸਬਰੀ ਨਾਲ ਉਡੀਕ ਸੀ। ਸਾਨੂੰ ਖੁਸ਼ੀ ਹੈ ਕਿ ਉਹ ਆਪਣੀ ਪਤਨੀ ਅਤੇ ਆਪਣੇ ਬੱਚਿਆਂ ਨਾਲ ਭਾਰਤ ਆਏ ਹਨ। ਸਾਨੂੰ ਵੀ ਖੁਸ਼ੀ ਹੈ ਕਿ ਸਾਡੀ ਅੱਜ ਦੀ ਮੁਲਾਕਾਤ ਤੋਂ ਪਹਿਲਾਂ ਤੁਸੀਂ ਭਾਰਤ ਦੇ ਵੱਖ-ਵੱਖ ਸ਼ਹਿਰਾਂ ਦਾ ਦੌਰਾ ਕੀਤਾ।

ਭਾਰਤ ਦੇ ਪੀ.ਐੈੱਮ. ਨੇ ਕਿਹਾ ਕਿ ਕੈਨੇਡਾ ਨਾਲ ਰਾਜਨੀਤਿਕ ਭਾਗੀਦਾਰੀ ਨੂੰ ਅੱਗੇ ਵਧਾਉਣ ਲਈ ਭਾਰਤ ਬਹੁਤ ਵਧ ਮਹੱਤਵ ਦਿੰਦਾ ਹੈ। ਸਾਡੇ ਸੰਬੰਧ ਲੋਕਤੰਤਰ, ਬਹੁਲਵਾਦ, ਕਾਨੂੰਨ ਦੀ ਸਰਵਉਚਤਾ ਅਤੇ ਆਪਸੀ ਸੰਪਰਕ ਦੇ ਆਧਾਰ 'ਤੇ ਹੈ।

PunjabKesari
ਉਨ੍ਹਾਂ ਨੇ ਕਿਹਾ ਹੈ ਕਿ ਅੱਤਵਾਦ ਅਤੇ ਉਗਰਵਾਦ ਦੇ ਵਿਰੋਧ ਲੜਨ ਲਈ ਪ੍ਰਧਾਨ ਮੰਤਰੀ ਟਰੂਡੋ ਅਤੇ ਮੈਂ ਸਹਿਮਤ ਹੋਏ ਹਨ। ਸਾਡੇ NSAs ਵੀ ਪਹਿਲਾਂ ਮਿਲੇ ਹਨ। ਉਨ੍ਹਾਂ ਨੇ ਅੱਤਵਾਦ ਵਿਰੋਧੀ ਅਤੇ ਹਿੰਸਕ ਅੱਤਵਾਦ 'ਤੇ ਸਹਿਯੋਗ ਲਈ ਫ੍ਰੇਮਵਰਕ ਨੂੰ ਅੰਤਿਮ ਰੂਪ ਦਿੱਤਾ ਹੈ।

PunjabKesari

Edited By

 
< Prev   Next >

Advertisements